ਬੋਰਡ ਨੇ ਮੰਨੀ ਰਾਸਾ ਪੰਜਾਬ ਦੀ ਅਹਿਮ ਮੰਗ- ਸਕੂਲਾਂ ਨੂੰ ਮਿਲਿਆ ਕਰਨ ਗੀਆਂ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ

ਜਲੰਧਰ: ਰੈਕੋਗਨਾਈਜ਼ਡ ਅਤੇ ਐਫੀਲਿਏਟਡ ਸਕੂਲਜ਼ ਐਸੋਸ਼ੀਏਸ਼ਨ (ਰਜਿ:) ਰਾਸਾ ਪੰਜਾਬ ਦੀ ਪ੍ਰਮੁੱਖ ਮੰਗ ਮੰਨਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਗਲੇ ਸੈਸ਼ਨ 2021-22 ਤੋਂ ਜੋ ਵੀ ਸਕੂਲ ਬੋਰਡ ਕਲਾਸਾਂ ਦੇ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ ਲੈਣਾ ਚਾਹੇਗਾ ਉਸ ਨੂੰ ਸਿਰਫ 100 ਰੁਪਏ ਪ੍ਰਤੀ ਸਰਟੀਫਿਕੇਟ ਵਿਚ ਬੋਰਡ Continue Reading

Posted On :

ਕੇ.ਐਮ.ਵੀ. ਦੁਆਰਾ ਰੀਡਿੰਗ ਇੰਡੀਅਨ ਫਿਲੌਸਫੀਕਲ ਟ੍ਰਡੀਸ਼ਨਜ਼ ਵਿਸ਼ੇ ‘ਤੇ ਨੈਸ਼ਨਲ ਵੈਬੀਨਾਰ ਦਾ ਆਯੋਜਨ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ , ਜਲੰਧਰ ਦੇ  ਫਿਲਾਸਫੀ ਵਿਭਾਗ ਦੁਆਰਾ ਰੀਡਿੰਗ ਇੰਡੀਅਨ ਫਿਲੌਸਫੀਕਲ ਟ੍ਰਡੀਸ਼ਨਜ਼ ਵਿਸ਼ੇ ‘ਤੇ ਨੈਸ਼ਨਲ ਵੈਬੀਨਾਰ ਦਾ ਆਯੋਜਨ ਕਰਵਾਇਆ Continue Reading

Posted On :

ਕੇ.ਐਮ.ਵੀ. ਦੁਆਰਾ ਰਾਸ਼ਟਰ ਪੱਧਰੀ ਆਨਲਾਈਨ ਇੰਟਰ ਕਾਲਜ ਮੁਕਾਬਲੇ ਬਰੇਨਸਟ੍ਰੌਮ ਦਾ ਆਯੋਜਨ

ਜਲੰਧਰ :ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜਨੈਸ Continue Reading

Posted On :

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਦੀਪਿਕਾ ਨੇ 350 ਵਿਚੋਂ 239 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਚੌਧਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਦੀਪਿਕਾ ਨੇ 350 ਵਿਚੋਂ 239 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਚੌਧਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਮਿਊਜ਼ਿਕ ਵੋਕਲ) ਦਾ ਨਤੀਜਾ ਰਿਹਾ ਸ਼ਾਨਦਾਰ

  ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਗੌਰਵ ਨੇ 400 ਵਿਚੋਂ 336 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਅੱਠਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, Continue Reading

Posted On :

ਸਿੱਖਿਆ ਵਿਭਾਗ ਵਲੋਂ ਸਕੂਲਾਂ ਦੀ ਯੂ ਡਾਈਸ ਦੇ ਨਾਮ ਤੇ ਕੀਤੀ ਜਾ ਰਹੀ ਚੈਕਿੰਗ ਦਾ ਪੰਜਾਬ ਰਾਸਾ ਦੇ ਸਮੂਹ ਸਕੂਲ ਕਰਨਗੇ ਬਾਈਕਾਟ।

  ਪੱਟੀ :  ਮਾਨਤਾ ਪ੍ਰਾਪਤ ਤੇ ਐਫੀਲਿਏਟਡ ਸਕੂਲਜ: ਐਸੋਸੀਏਸ਼ਨ ਰਜਿ: ਪੰਜਾਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਰਾਸਾ ਪੰਜਾਬ ਪ੍ਰਧਾਨ ਡਾਕਟਰ ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਵਿਚਾਰਾਂ ਕੀਤੀਆਂ ਗਈਆਂ।ਇਸ ਬਾਬਤ ਡਾਕਟਰ ਮਾਨ ਨੇ ਬੋਲਦਿਆਂ ਕਿਹਾ Continue Reading

Posted On :

ਕੇ.ਐਮ.ਵੀ. ਦੁਆਰਾ ਐਲੂਮਨਾਈ ਸਪੀਕਸ-ਏ ਸੀਰੀਜ਼ ਆਫ ਇੰਸਪੀਰੇਸ਼ਨਲ ਟਾਕਸ ਦੀ ਅਗਲੀ ਕੜੀ ਸਫਲਤਾਪੂਰਵਕ ਆਯੋਜਿਤ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੋਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ ਸ਼ੁਰੂ ਕੀਤੀ ਗਈ ਐਲੂਮਨਾਈ ਸਪੀਕਸ-ਏ ਸੀਰੀਜ਼ ਆਫ ਇੰਸਪੀਰੇਸ਼ਨਲ ਟਾਕਸ Continue Reading

Posted On :

ਕੇ.ਐਮ.ਵੀ. ਕਾਲਜੀਏਟ ਸਕੂਲ ਦੁਆਰਾ ਕਾਮਰਸ: ਟ੍ਰੇਡ ਐਂਡ ਬਿਜ਼ਨੈੱਸ ਵਿਸ਼ੇ  ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ

ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੇ ਕਾਮਰਸ ਵਿਭਾਗ ਦੁਆਰਾ ਵਿਦਿਆਰਥਣਾਂ ਲਈ ਕਾਮਰਸ: ਟ੍ਰੇਡ ਐਂਡ ਬਿਜ਼ਨੈੱਸ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਕਾਮਰਸ ਦੀਆਂ ਵੱਖ-ਵੱਖ ਵਿਧਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਇਸ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਸਰਟੀਫਿਕੇਟ ਕੋਰਸ ਇਨ ਉਰਦੂ ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

  ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਸਰਟੀਫਿਕੇਟ ਕੋਰਸ ਇਨ ਉਰਦੂ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰਮੁੱਖ ਸਿੰਘ ਨੇ 100 ਵਿਚੋਂ 88 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਰਵਜੋਤ ਕੌਰ ਨੇ 85 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ ਵੱਡੀ ਆਰਥਿਕ ਸਹਾਇਤਾ ।

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ ਵੱਡੀ ਆਰਥਿਕ ਸਹਾਇਤਾ । ਨਾਰੀ ਸਿੱਖਿਆ ਖੇਤਰ ਦੀ ਸਥਾਪਿਤ ਤੇ ਜਾਣੀ ਪਛਾਣੀ ਸੰਸਥਾ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈੱਨ, ਜਲੰਧਰ ਵਲੋਂ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਤੇ ਪ੍ਰਿੰਸੀਪਲ ਮੈਡਮ ਡਾ. ਨਵਜੋਤ ਦੇ ਉੱਦਮਾਂ ਸਦਕਾ ਹਮੇਸ਼ਾਂ ਹੀ ਹੋਣਹਾਰ ਵਿਦਿਆਰਥੀਆਂ ਨੂੰ Continue Reading

Posted On :