ਆਈਵੀ ਵਰਲਡ ਸਕੂਲ ਵਿੱਚ ਵਿਗਿਆਨਕ ਗੱਲਬਾਤ ਮੁਕਾਬਲਾ ਕਰਵਾਇਆ ਗਿਆ।

ਆਈਵੀ ਵਰਲਡ ਸਕੂਲ ਵਾਸਲ ਐਜੂਕੇਸ਼ਨ ਸੁਸਾਇਟੀ ਅਧੀਨ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਹੁੰਦਾ ਹੀ ਰਹਿੰਦਾ ਹੈ ਜਿਸ ਨਾਲ਼ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੋਏ।ਸਕੂਲ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦਾ ਹੈ।ਅਜਿਹੀ ਹੀ ਇੱਕ ਗਤੀਵਿਧੀ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੇ ਆਨਲਾਈਨ ਮਾਧਿਅਮ ਰਾਹੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਵਲੋਂ 75ਵੀਂ ਭਾਰਤੀ ਸੁਤੰਤਰਤਾ ਦਿਵਸ ਦੀ ਯਾਦ ਵਿੱਚ ਵਰਚੁਅਲ ਕਰਵਾਈ ਗਈ ਮੌਖਿਕ ਪੇਸ਼ਕਾਰੀ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਯੂਨਿਟ ਨੇ 75ਵੀਂ ਭਾਰਤੀ ਸੁਤੰਤਰਤਾ ਦਿਵਸ ਦੀ ਯਾਦ ਵਿੱਚ ਵਰਚੁਅਲ ਮੋਡ ਵਿੱਚ ਇੱਕ ਵਿਲੱਖਣ ਮੌਖਿਕ ਪੇਸ਼ਕਾਰੀ ਜਿਸ ਦਾ ਵਿਸ਼ਾ “ਉਹ ਚੀਜ ਜੋ ਮੈਂ 3 ਮਿੰਟਾਂ ਵਿੱਚ ਸਿਖਾ ਸਕਦਾ ਹਾਂ” ਆਯੋਜਿਤ ਕੀਤੀ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। Continue Reading

Posted On :

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਦੁਆਰਾ ਸਮਾਜ ਦੀ ਸਹੂਲਤ ਲਈ ਇਨੋਵੇਟਿਵ ਪ੍ਰੋਜੈਕਟਸ ਵਿਕਸਿਤ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਵਿਦਿਆਰਥਣਾਂ ਦੇ ਸੁਚੱਜੇ ਅਤੇ ਸੰਮਲਿਤ ਵਿਕਾਸ ਦੇ ਲਈ Continue Reading

Posted On :

ਪ੍ਰਿੰਸੀਪਲ ਡਾ. ਜਗਰੂਪ ਸਿੰਘ ਗੱਲਾਂ ਤੇ ਗੀਤ ਵਿੱਚ

ਜਲੰਧਰ :  (  ਨਿਤਿਨ ਕੌੜਾ )ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੂਰਦਰਸ਼ਨ ਦੇ ਡੀ.ਡੀ.ਪੰਜਾਬੀ ਚੈਨਲ ਦੇ ਚਰਚਿਤ ਪ੍ਰੋਗਰਾਮ ਗੱਲਾਂ ਤੇ ਗੀਤ ਵਿੱਚ 15 ਜੁਲਾਈ ਸਵੇਰੇ 8.30 ਵਜੇ ਵਿਦਿਆਰਥੀਆਂ ਦੇ ਰੁਬਰੂ ਹੋਣਗੇ। ਇਹ ਪੋ੍ਰਗਰਾਮ ਵਿਸ਼ਵ ਯੁਵਾ ਹੁਨਰ ਦਿਵਸ ਨੂੰ ਸਮਰਪਿਤ ਹੈ, ਜੋ ਪੂਰੇ ਵਿਸ਼ਵ ਭਰ ਵਿੱਚ 15 Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਦੇ ਅਸਿਟੈਂਟ ਪ੍ਰੋਫੈਸਰ ਡਾ. ਸਿਖਾ ਸ਼ਰਮਾ ਨੇ ਨਪੇੜੇ ਚਾੜਿਆ ਪੀ. ਐਚ. ਡੀ. ਦਾ ਖੋਜ ਕਾਰਜ।

ਇਹ ਬੜੀ ਮਾਣ ਵਾਲੀ ਗੱਲ ਹੈ ਕਿ ਲਾਇਲਪੁਰ ਖਾਲਸਾ ਕਾਲਜ ਵਿਚ ਵਿਮੈਨ, ਜਲੰਧਰ ਦੇ ਅੰਗਰੇਜ਼ੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਮੈਡਮ ਸ਼ਿਖਾ ਸ਼ਰਮਾ ਨੇ ਆਪਣੇ ਪੀ.ਐਚ.ਡੀ. ਦੇ ਖੋਜ਼ ਕਾਰਜ ਨੂੰ ਸਮਾਪਤ ਕੀਤਾ ਹੈ। ਉਨਾਂ ਵੱਲੋਂ ਕੀਤੀ ਗਈ ਪੀ.ਐਚ.ਡੀ. ਦਾ ਵਿਸ਼ਾ “ਪਾਵਰ ਪੋਲਟਿਕਸ ਐਂਡ ਜੈਂਡਰ ਰੀਲੇਅਨਜ਼ ਕੰਪੈਰੇਟਿਵ ਅਨਾਲਸ਼ਿਜ਼ ਆਫ ਮਾਰਜ ਪਿਅਰੀ ਐਂਡ Continue Reading

Posted On :

ਕੇ.ਐੱਮ.ਵੀ. ਦੁਆਰਾ ਡੀ.ਬੀ.ਟੀ. ਸਟਾਰ ਕਾਲਜ ਸਕੀਮ ਦੇ ਅੰਤਰਗਤ ਆਈ.ਪੀ.ਆਰ. ਐਂਡ ਆਈ.ਪੀ. ਮੈਨੇਜਮੇਂਟ ਫੌਰ ਸਟਾਰਟਅੱਪਸ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਆਨਲਾਈਨ ਆਯੋਜਿਤ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕੈਮਿਸਟਰੀ ਦੁਆਰਾ ਆਈ.ਪੀ. ਆਰ. ਐਂਡ Continue Reading

Posted On :

ਕੇ.ਐਮ.ਵੀ. ਦੀਆਂ 300 ਤੋਂ ਵੀ ਵੱਧ ਵਿਦਿਆਰਥਣਾਂ ਨੇ ਜਾਣਿਆ ਮਾਡਰਨ ਮਾਰਕੀਟਿੰਗ ਅਪ੍ਰੋਚਿਜ਼ ਬਾਰੇ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੋਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜਨੈਸ ਐਡਮਨਿਸਟ੍ਰੇਸ਼ਨ ਦੁਆਰਾ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਵਰਚੁਅਲ ਬੋਨੇਫੇਟ-2021 ਦਾ ਆਯੋਜਨ ਕੀਤਾ ਗਿਆ।

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਵਰਚੁਅਲ ਬੋਨੇਫੇਟ-2021 ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਵੱਖ-ਵੱਖ ਅਧਿਆਪਨ ਵਿਭਾਗਾਂ ਦੁਆਰਾ ਆਨਲਾਈਨ ਜੁੜੇ ਦਰਸ਼ਕਾਂ-ਸਰੋਤਿਆਂ ਲਈ ਵੱਖ-ਵੱਖ ਗੇਮਸ ਅਤੇ ਪੇਸ਼ਕਾਰੀਆ ਦਾ ਆਯੋਜਨ ਕੀਤਾ ਗਿਆ। ਬੋਨੇ ਫੇਟ 2021 ਦੇ ਉਦਘਾਟਨੀ ਸਮਾਰੋਹ ਵਿੱਚ ਮਿਸ ਗੁਰਜੋਤ ਕੌਰ (ਕਾਲਜ ਦੇ ਅਲੂਮਨੀ) ਗੈਸਟ ਆਫ਼ ਆਨਰਜ਼ ਵਜੋਂ Continue Reading

Posted On :

ਕੇ.ਐਮ.ਵੀ. ਦੁਆਰਾ ਬੀ.ਏ. ਵੋਕੇਸ਼ਨਲ ਸਟੱਡੀਜ਼ ਦੀ ਸ਼ੁਰੂਆਤ -ਇਸ ਖੇਤਰ ਵਿੱਚ ਪਹਿਲੀ ਵਾਰ ਇੰਟਰਡਿਸਿਪਲਨਰੀ ਨਿਊ ਏਜ ਜੌਬ ਓਰੀਐਂਟਿਡ ਪ੍ਰੋਗਰਾਮ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਇਸ ਖੇਤਰ ਵਿੱਚ ਨਿਊ ਏਜ ਮਲਟੀਡਿਸਿਪਲਨਰੀ ਪ੍ਰੋਗਰਾਮਾਂ, ਜੋ ਸਮਕਾਲੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਐਸ .ਸੀ (ਨਾਨ-ਮੈਡੀਕਲ) ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਐਸ .ਸੀ (ਨਾਨ-ਮੈਡੀਕਲ) ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸੰਦੀਪ ਸਿੰਘ ਨੇ 400 ਵਿਚੋਂ 342 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਨੋਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ Continue Reading

Posted On :