ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਅੰਗਦ ਸਿੰਘ ਨੇ 400 ਵਿਚੋਂ 324 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਹਾਸਲ ਕੀਤਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਅੰਗਦ ਸਿੰਘ ਨੇ 400 ਵਿਚੋਂ 324 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ Continue Reading

Posted On :

ਆਈਵੀ ਵਰਲਡ ਸਕੂਲ ਵਿੱਚ ‘ਮੈਜਿਕ ਸ਼ੋਅ’ ਦਾ ਆਯੋਜਨ

ਆਈਵੀ ਵਰਲਡ ਸਕੂਲ ਦੇ ਕਿੰਡਰਗਾਰਟਨ ਵਿੰਗ ਵਿੱਚ ਬੱਚਿਆਂ ਲਈ ਵਰਚੁਅਲ ‘ਮੈਜਿਕ ਸ਼ੋਅ’ ਦਾ ਪ੍ਰਬੰਧ ਕੀਤਾ ਗਿਆ।ਵਿਦਿਆਰਥੀ ਇਸ ਸ਼ੋਅ ਨੂੰ ਲੈ ਕੇ ਬਹੁਤ ਉਤਸ਼ਾਹਿਤ ਸਨ ਅਤੇ ਹਰ ਕੋਈ ਉਤਸੁਕਤਾ ਨਾਲ ਭਰਿਆ ਹੋਇਆ ਸੀ, ਕਿਉਂ ਕਿ ਉਹਨਾਂ ਵਿੱਚੋਂ ਕਈਆਂ ਲਈ ਇਹ ਪਹਿਲਾ ਤਜ਼ਰਬਾ ਸੀ।ਸਾਰੇ ਬੱਚਿਆ ਦੀਆਂ ਅੱਖਾਂ ਜਾਦੂ ਵੇਖਣ ਲਈ ਸਕਰੀਨ ਵੱਲ Continue Reading

Posted On :

ਕੇ.ਐਮ.ਵੀ. ਵਿਖੇ ਇੰਟਰਨੈਸ਼ਨਲ ਸੀਰੀਜ਼ (ਸਾਇਕੋਲੌਜੀ ਚੈਪਟਰ) ਸਫਲਤਾਪੂਰਵਕ ਆਯੋਜਿਤ ਡਾ. ਰੌਬਰਟ ਅਰਬਨ, ਈਟੋਵੌਸ ਲੋਰੈਂਡ ਯੂਨੀਵਰਸਿਟੀ, ਹੰਗਰੀ ਹੋਏ ਵਿਦਿਆਰਥਣਾਂ ਦੇ ਰੂਬਰੂ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਅਨੁਸਾਰ ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਸਾਇਕੋਲੌਜੀ ਦੁਆਰਾ ਇੰਟਰਨੈਸ਼ਨਲ ਸੀਰੀਜ਼ Continue Reading

Posted On :

ਕੇ.ਐਮ.ਵੀ. ਦੀ ਸੰਦੀਪ ਕੌਰ ਇਟਾਲੀਅਨ ਨੈਸ਼ਨਲ ਏਜੰਸੀ ਫਾਰ ਨਿਊ ਟੈਕਨਾਲੋਜੀਜ਼, ਐਨਰਜੀ ਐਂਡ ਸਸਟੇਨੇਬਲ ਇਕਨੌਮਿਕ ਡਿਵੈਲਪਮੈਂਟ (ਈ.ਐਨ.ਈ.ਏ.), ਇਟਲੀ ਵਿਖੇ ਛੇ ਮਹੀਨੇ ਦੇ ਰਿਸਰਚ ਟ੍ਰੇਨਿੰਗ ਪ੍ਰੋਗਰਾਮ ਲਈ ਚੁਣੀ ਗਈ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਦੇ ਅਨੁਸਾਰ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਅਨੁਸਾਰ ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ ਸਦਾ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ-ਨਾਲ ਖੋਜ ਦੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ (ਬਾਇਓਟੈਕਨੋਲੋਜੀ) ਪਹਿਲਾ ਸਮੈਸਟਰ ਦੇ ਵਿਦਿਆਰਥੀ ਮੈਰਿਟ ਵਿਚ ਅਵਲ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਐਸਸੀ ਬਾਇਓਟੈਕਨੋਲੋਜੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਤੁਲਸੀ ਦੇਵੀ ਨੇ 575 ਵਿਚੋਂ 462 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਅਤੇ ਕਰਨ ਕੋਸ਼ਿਕ ਨੇ 417 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕਰਦੇ ਹੋਏ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਇਕਨਾਮਿਕਸ) ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਰੀਤੀਕਾ ਸ਼ਰਮਾ ਨੇ 500 ਵਿਚੋਂ 405 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਅਤੇ ਕਿਰਨ ਕੁਮਾਰੀ ਨੇ 366 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਨੌਵਾਂ ਸਥਾਨ ਹਾਸਲ ਕਰਕੇ ਕਾਲਜ Continue Reading

Posted On :

ਕੇ.ਐਮ.ਵੀ. ਦੀਆਂ ਬੀ.ਐੱਸ.ਸੀ. ਬਾਇਓਟੈਕਨਾਲੋਜੀ ਦੀਆਂ ਵਿਦਿਆਰਥਣਾਂ ਛਾਈਆਂ ਵਾਨੀ ਅਰੋਡ਼ਾ ਨੇ ਸਮੈਸਟਰ ਪਹਿਲੇ, ਸ਼ਰੁਤੀ ਤਿਆਗੀ ਨੇ ਸਮੈਸਟਰ ਤੀਸਰੇ ਅਤੇ ਨਵਦੀਪ ਸੰਧੂ ਨੇ ਸਮੈਸਟਰ ਪੰਜਵੇਂ ਵਿਚੋਂ ਕੀਤਾ ਟੌਪ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਬੀ.ਐੱਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ, ਤੀਸਰਾ ਅਤੇ ਪੰਜਵਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜੇ Continue Reading

Posted On :

ਆਈਵੀ ਵਰਲਡ ਸਕੂਲ ਵਿੱਚ ‘ਸਿਹਤ ਅਤੇ ਤੰਦਰੁਸਤੀ ਬਾਰੇ ਇਕ ਵਿਚਾਰ ਗੋਸ਼ਟੀ’ ਦਾ ਆਯੋਜਨ

ਆਈਵੀਵਾਈ ਵਰਲਡ ਸਕੂਲ, ਵਾਸਲ ਐਜੂਕੇਸ਼ਨ ਸੁਸਾਇਟੀ ਅਧੀਨ, ਸਿਹਤ ਅਤੇ ਤੰਦਰੁਸਤੀ ਬਾਰੇ ਇਕ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ ਗੋਸ਼ਟੀ ਦਾ ਮਨੋਰਥ ਕੋਵਿਡ -19 ਕਾਰਨ ਸਾਡੇ ਬੱਚਿਆਂ ਦੀ ਸਮਾਜਿਕਤਾ ਅਤੇ ਖੇਡ ਤੱਕ ਸੀਮਿਤ ਪਹੁੰਚ ਕਾਰਨ ਆ ਰਹੀਆਂ ਤਬਦੀਲੀਆਂ ਨਾਲ ਨਜਿੱਠਣਾ ਹੈ,ਜੋ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਮਹੱਤਵਪੂਰਨ ਹੈ। Continue Reading

Posted On :

ਕੇ. ਐਮ. ਵੀ. ਦੇ ਨਿਊ ਏਜ ਪ੍ਰੋਗਰਾਮਾਂ ਚ ਦਾਖਲੇ ਲਈ ਵਿਦਿਆਰਥਣਾਂ ਵਿਚ ਭਾਰੀ ਉਤਸ਼ਾਹ

ਜਲੰਧਰ: ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਬਦਲਦੇ ਸਮੇਂ ਦੀਆਂ ਜ਼ਰੂਰਤਾਂ ਅਤੇ ਵਿਦਿਆਰਥਣਾਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰ ਕੇ ਵੱਖ- ਵੱਖ ਰੁਜ਼ਗਾਰ Continue Reading

Posted On :

ਡਾ. ਬਲਦੇਵ ਸਿੰਘ ਢਿੱਲੋਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਬਣੇ ਪ੍ਰਿੰਸੀਪਲ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਜਿੱਥੇ ਵਿਦਿਆਰਥੀ ਵੱਖ-ਵੱਖ ਉੱਚ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੌਸ਼ਨ ਕਰ ਰਹੇ ਹਨ ਉੱਥੇ ਇਥੋਂ ਦੇ ਅਧਿਆਪਕ ਵੀ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸੇ ਕੜੀ ਵਿਚ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਬਲਦੇਵ ਸਿੰਘ ਢਿੱਲੋਂ ਆਪਣੀ ਯੋਗਤਾ, ਪ੍ਰਤਿਭਾ ਅਤੇ ਅਕਾਦਮਿਕ Continue Reading

Posted On :