ਕੇ. ਐਮ. ਵੀ. ਦੇ ਨਿਊ ਏਜ ਪ੍ਰੋਗਰਾਮਾਂ ਚ ਦਾਖਲੇ ਲਈ ਵਿਦਿਆਰਥਣਾਂ ਵਿਚ ਭਾਰੀ ਉਤਸ਼ਾਹ

ਜਲੰਧਰ : ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਬਦਲਦੇ ਸਮੇਂ ਦੀਆਂ ਜ਼ਰੂਰਤਾਂ ਅਤੇ ਵਿਦਿਆਰਥਣਾਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰ ਕੇ ਵੱਖ- ਵੱਖ Continue Reading

Posted On :

ਆਈਵੀ ਵਰਲਡ ਸਕੂਲ, ਵਾਸਲ ਐਜੂਕੇਸ਼ਨ ਸੁਸਾਇਟੀ ਅਧੀਨ, ਕਿੰਡਰਗਾਰਟਨ ਵਿੰਗ ਵਿੱਚ ਫ਼ਤੁੋਟ;ਸਪੈਸ਼ਲ ਸਰਕਸ ਸ਼ੋਅਫ਼ਤੁੋਟ; ਆਯੋਜਿਤ ਕੀਤਾ ਗਿਆ।

ਆਈਵੀ ਵਰਲਡ ਸਕੂਲ ਵਿੱਚ ਵਰਚੁਅਲ ਸਰਕਸ ਸ਼ੋਅ ਐਨੇ ਸੋਹਣੇ ਅਤੇ ਰੋਚਕ ਢੰਗ ਨਾਲ਼ ਕਰਵਾਇਆ ਗਿਆ ਕਿ ਬੱਚੇ, ਮਾਪੇ ਅਤੇ ਅਧਿਆਪਕ ਆਉਣ ਵਾਲੇ ਸਾਲਾਂ ਲਈ ਯਾਦ ਰੱਖਣਗੇ।ਵਰਚੁਅਲ ਸ਼ੋਅ ਵਿੱਚ ਕ੍ਰਿਆਵਾਂ ਦੀ ਇੱਕ ਸ਼ਾਨਦਾਰ ਲੜੀ ਸੀ: ਹਰ ਤਰ੍ਹਾਂ ਦੀਆਂ ਚੀਜ਼ਾਂ ਨਾਲ ਜੁਗਲਿੰਗ, ਹੈਰਾਨੀਜਨਕ ਐਕਰੋਬੈਟਿਕਸ ਐਂਡ ਬੈਲੇਂਸ, ਅਵਾਰਡ ਜੇਤੂ ਬਾਈਕ ਸ਼ੋਅ, ਹੈਰਾਨ ਕਰਨ Continue Reading

Posted On :

ਕੇ.ਐਮ.ਵੀ. ਦੁਆਰਾ 135ਵਾਂ ਅਮਰ ਜੋਤੀ ਸਮਾਗਮ ਸਫਲਤਾਪੂਰਵਕ ਆਯੋਜਿਤ 1000 ਤੋਂ ਵੀ ਵੱਧ ਵਿਦਿਆਰਥਣਾਂ ਨੂੰ ਦਿੱਤੀ ਪਰੰਪਰਾਗਤ ਫੇਅਰਵੈੱਲ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ 135ਵੇਂ ਅਮਰਜੋਤੀ ਸਮਾਰੋਹ ਦਾ ਆਨਲਾਈਨ ਸਫਲਤਾਪੂਰਵਕ ਆਯੋਜਨ ਕਰਵਾਇਆ ਗਿਆ। ਵਿਦਿਆਲਾ ਤੋਂ ਆਪਣੀ ਪੜ੍ਹਾਈ ਪੂਰੀ ਕਰਕੇ ਵਿਦਾ Continue Reading

Posted On :

ਲਾਇਲਪੁਰਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਧਿਆਪਕਾਂ ਦੀ ਕੈਰੀਅਰ ਐਡਵਾਂਸਮੈਂਟ ਆਦਿ ਲਈ ਹਮੇਸ਼ਾਂ ਪ੍ਰਤੀਬਧ ਹੈ।

ਲਾਇਲਪੁਰਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਧਿਆਪਕਾਂ ਦੀ ਕੈਰੀਅਰ ਐਡਵਾਂਸਮੈਂਟ ਆਦਿ ਲਈ ਹਮੇਸ਼ਾਂ ਪ੍ਰਤੀਬਧ ਹੈ। ਇਸ ਉਦੇਸ਼ ਦੀ ਪੂਰਤੀ ਵਾਸਤੇ ਕਾਲਜ ਵਿਖੇ ਅਧਿਆਪਕਾਂ ਨੂੰ ਐਡੀਸ਼ਨ ਚਾਰਜਿਜ਼ ਦਿੱਤੇ ਜਾ ਰਹੇ ਹਨ। ਇਸੇ ਤਹਿਤ ਡਾ. ਸੁਮਨ ਚੋਪੜਾ, ਮੁਖੀ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਨੂੰ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਕਾਲਜ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਕੀਤਾ ਕਾਲਜ ਦਾ ਝੰਡਾ ਬੁਲੰਦ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਅਕਾਂਕਸ਼ਾ ਨਈਅਰ ਨੇ 600 ਵਿਚੋਂ 538 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਨੇਹਾ ਨੇ 519 ਅੰਕ ਪ੍ਰਾਪਤ ਕਰਕੇ ਦੂਜਾ, Continue Reading

Posted On :

ਐਚ.ਐਮ.ਵੀ. ਦੀ ਬੀ.ਐਸ.ਸੀ. ਸਮੈਸਟਰ-1 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ

ਜਲੰਧਰ (ਨਿਤਿਨ ਕੌੜਾ ) 27 ਜੂਨ  :ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਦੀ ਬੀ.ਐਸ.ਸੀ. ਸਮੈਸਟਰ-1 (ਮੈਡੀਕਲ, ਨਾਨ-ਮੈਡੀਕਲ ਅਤੇ ਕੰਪਿਊਟਰ ਸਾਇੰਸ ਵਿਦ ਕੈਮਿਸਟਰੀ) ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਾਨ ਮੈਡੀਕਲ ਸਟਰੀਮ ਵਿੱਚ ਹਰਲੀਨ ਕੌਰ ਨੇ 400 ਵਿੱਚੋਂ 344 ਅੰਕ ਹਾਸਲ ਕਰਕੇ ਪਹਿਲਾ, ਮਨਵੀਨ ਕੌਰ ਨੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਯੂਨਿਟ ਦੁਆਰਾ 75ਵੇਂ ਸੁਤੰਤਰਤਾ ਦਿਵਸ ਦੀ ਯਾਦ ਦਿਵਾਉਣ ਸੰਬੰਧੀ ਈਵੈਂਟ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਯੂਨਿਟ ਦੁਆਰਾ ਭਾਰਤੀ ਸੁਤੰਤਰਤਾ ਦੀ 75ਵੀਂ ਵਰ੍ਹੇ ਗੰਢ ਦੇ ਸਮਾਰੋਹ ਲਈ ਬਹੁ-ਆਯਾਮੀ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਕਾਲਜ ਦੇ ਐਨ.ਐਸ.ਐਸ. ਯੂਨਿਟ ਦੁਆਰਾ ਮਾਰਚ-ਅਪ੍ਰੈਲ 2021 ਵਿਚ ਕਈ ਲੜੀਵਾਰ ਸਮਾਗਮਾਂ ਦੀ ਯੋਜਨਾ ਬਣਾਈ ਗਈ ਸੀ। 12 ਮਾਰਚ, Continue Reading

Posted On :

“ਆਈਵੀ ਵਰਲਡ ਸਕੂਲ ਵੱਲੋਂ ਇੰਟਰ ਹਾਊਸ ਸਕੀਪਿੰਗ ਰੋਪ ਮੁਕਾਬਲਾ ਕਰਵਾਇਆ ਗਿਆ”

ਆਈਵੀ ਵਰਲਡ ਸਕੂਲ,ਵਾਸਲ ਐਜੂਕੇਸ਼ਨਲ ਸੁਸਾਇਟੀ,ਵਿਦਿਆਰਥੀਆਂ ਲਈ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਦਾ ਰਹਿੰਦਾ ਹੈ ਜਿਸ ਨਾਲ਼ ਉਹਨਾਂ ਦਾ ਨਾ ਕੇਵਲ ਮਾਨਸਿਕ ਵਿਕਾਸ ਹੁੰਦਾ ਹੈ ਬਲਕਿ ਸਰੀਰਕ ਵਿਕਾਸ ਵੀ ਹੁੰਦਾ ਹੈ।ਸਪੋਰਟਸ ਵਿਭਾਗ ਵੱਲ਼ੋਂ ਆਨਲਾਈਨ ਮਾਧਿਅਮ ਰਾਹੀਂ ਇੰਟਰ ਹਾਊਸ ਸਕੀਪਿੰਗ ਰੋਪ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸੁਕਤਾ ਨਾਲ਼ ਭਾਗ ਲਿਆ।ਇਸ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ “ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰ-ਰਾਸ਼ਟਰੀ ਦਿਵਸ” ਮਨਾਇਆ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ 26 ਜੂਨ,2021. ਨੂੰ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਨੂਸਾਰ ਅੱਜ “ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰ- ਰਾਸ਼ਟਰੀ ਦਿਵਸ” ਮਨਾਇਆ ਗਿਆ।

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ “ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰ-ਰਾਸ਼ਟਰੀ ਦਿਵਸ” ਮਨਾਇਆ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ 26 ਜੂਨ,2021. ਨੂੰ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਨੂਸਾਰ ਅੱਜ “ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰ- ਰਾਸ਼ਟਰੀ ਦਿਵਸ” ਮਨਾਇਆ ਗਿਆ। Continue Reading

Posted On :

ਕੇ.ਐਮ.ਵੀ. ਕਾਲਜੀਏਟ ਸਕੂਲ ਦੁਆਰਾ ਆਨਲਾਈਨ ਸਪੋਕਨ ਇੰਗਲਿਸ਼ ਕਲਾਸਾਂ ਦਾ ਪੰਜਵਾਂ ਬੈਚ ਸਫਲਤਾਪੂਰਵਕ ਆਯੋਜਿਤ

ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੁਆਰਾ ਵਿਦਿਆਰਥਣਾਂ ਲਈ ਹਫ਼ਤਾ ਭਰ ਚੱਲਣ ਵਾਲੀਆਂ ਆਨਲਾਈਨ ਸਪੋਕਨ ਇੰਗਲਿਸ਼ ਕਲਾਸਾਂ ਦੇ 5ਵੇਂ ਬੈਚ ਦਾ ਸਫਲ ਆਯੋਜਨ ਕਰਵਾਇਆ ਗਿਆ। ਵੱਖ-ਵੱਖ ਵਿਭਾਗਾਂ ਦੀਆਂ 200 ਤੋਂ ਵੀ ਵੱਧ ਵਿਦਿਆਰਥਣਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਬੈਚ ਵਿਚ ਭਾਗ ਲਿਆ। ਪਿਛਲੇ ਚਾਰ ਬੈਚਾਂ ਦੀ ਸਫਲਤਾ ਤੋਂ Continue Reading

Posted On :