ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਦੇ ਐੱਨ.ਸੀ.ਸੀ. ਵਿਭਾਗ ਵੱਲੋਂ ਮਨਾਇਆ ਗਿਆ ਵਾਤਾਵਰਣ ਦਿਵਸ।
ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮਿਤੀ 05.06.2021 ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਦਿਨ ਐਨ.ਸੀ.ਸੀ. ਕੈਡਿਟਾਂ ਨੇ ਵੱਖ-ਵੱਖ ਤਰ੍ਹਾਂ ਦੇ ਪੋਸਟਰਾਂ ਅਤੇ ਸਲੋਗਨਾਂ ਰਾਹੀਂ ਸਾਫ਼ ਸੁਥਰਾ ਅਤੇ ਹਰਾ-ਭਰਾ ਵਾਤਾਵਰਨ ਸਿਰਜਣ ਦਾ ਸੰਦੇਸ਼ ਦੇਣ ਦੀ ਘਰਾਂ ਤੋਂ ਹੀ ਕੋਸ਼ਿਸ਼ ਕੀਤੀ। ਉਨ੍ਹਾਂ ਆਪਣੇ ਘਰਾਂ Continue Reading