ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਨੇ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਬੰਦਨਾ ਨੋਟਿਆਲ ਨੇ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਅਬੋਹਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਕਰਵਾਏ ਗਏ ਇੰਟਰ-ਕਾਲਜ ਆਨਲਾਇਨ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿਚ ਵੱਖ-ਵੱਖ ਕਾਲਜਾਂ ਦੇ 72 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ Continue Reading