ਮੇਹਰ ਚੰਦ ਪੋਲੀਟੈਕਨਿਕ ਵਿਖੇ ਰਜਿਸਟਰੇਸ਼ਨ ਲਈ ਭਾਰੀ ਉਤਸਾਹ
ਉੱਤਰੀ ਭਾਰਤ ਦੇ ਸਿਰਮੋਰ ਪੋਲੀਟੈਕਨਿਕ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਡਿਪਲੋਮੇ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਵਿੱਚ ਨਜ਼ਰ ਆ ਰਿਹਾ ਹੈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਸਿਵਲ, ਇਲੈਕਟਰੀਕਲ, ਮਕੈਨੀਕਲ, ਇਲੈਕਟਰਾਨਿਕਸ, ਕੰਪਿਊਟਰ ਤੇ ਆਟੋਮੋਬਾਈਲ ਦੇ ਤਿੰਨ ਸਾਲਾਂ ਡਿਪਲੋਮੇ ਅਤੇ ਫਾਰਮੇਸੀ ਦੇ ਦੋ ਸਾਲਾਂ ਡਿਪਲੋਮੇ Continue Reading