ਲ਼ਾਇਲਪੁਰ ਖ਼ਾਲਸਾ ਕਾਲਜ ਵਿਮੈਨ, ਜਲੰਧਰ ਵਿਚ “ਸ੍ਰੀ. ਗੁਰੂ ਤੇਗ ਬਹਾਦਰ ਜੀ ਦਾ ਫਲਸਫਾ ਅਤੇ ਕ੍ਰਾਤੀ ਵਿਸ਼ੇ ਤੇ ਅਧਾਰਿਤ ਵੈਬੀਨਾਰ ਦਾ ਆਯੋਜਨ।

ਜਲੰਧਰ: “ਲਾਇਲਪੁਰ ਖ਼ਾਲਸਾ ਕਾਲਜ ਵਿਮੈਨ, ਜਲੰਧਰ” ਵਿਖੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਅਤੇ ਐੇਨ.ਅੇੈਸ.ਐਸ. ਵਿਭਾਗ ਦੇ ਸਾਂਝੇ ਯਤਨਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੁ ਤੇਗ ਬਹਾਦਰ ਜੀ ਦਾ ਫਲਸਫਾਂ ਅਤੇ ਕ੍ਰਾਂਤੀ ਵਿਸ਼ੇ ਤੇ ਗੂਗਲ ਮੀਟ ਰਾਂਹੀ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਦੇ ਵਿਦਿਆਰਥੀ ਨੇ ਪੋਸਟਰ ਮੇਕਿੰਗ ਵਿੱਚ ਦੂਜਾ ਇਨਾਮ ਜਿਤਿਆ

ਜਲੰਧਰ: ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਇਲੈਕਟਰੀਕਲ ਵਿਭਾਗ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਐਸ.ਐਲ.ਬਾਵਾ. ਡੀ.ਏ.ਵੀ ਕਾਲਜ ਬਟਾਲਾ ਵਲੋਂ ਮਹਾਤਮਾ ਹੰਸਰਾਜ ਜੀ ਦੇ ਜਨਮ ਦਿਵਸ ਤੇ ਆਨਲਾਈਨ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦੂਜਾ ਇਨਾਮ ਜਿੱਤਿਆ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਯੁਵਰਾਜ ਸਿੰਘ ਨੇ ਮਹਾਤਮਾ ਹੰਸਰਾਜ ਦੀ ਬਹੁਤ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਕੈਮਿਸਟਰੀ ਵਿਭਾਗ ਵਲੋਂ ਮੈਂਡਲੀਵ ਸੋਸਾਇਟੀ ਦੇ ਬੈਨਰ ਹੇਠ ਮੋਸਬੌਰ ਸਪੈਕਟਰੋਸਕੋਪੀ ਦੀ ਤਕਨੀਕ ਸੰਬੰਧੀ ਇੱਕ ਆਨਲਾਈਨ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਕੈਮਿਸਟਰੀ ਵਿਭਾਗ ਵਲੋਂ ਮੈਂਡਲੀਵ ਸੋਸਾਇਟੀ ਦੇ ਬੈਨਰ ਹੇਠ ਮੋਸਬੌਰ ਸਪੈਕਟਰੋਸਕੋਪੀ ਦੀ ਤਕਨੀਕ ਸੰਬੰਧੀ ਇੱਕ ਆਨਲਾਈਨ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਮਨਪ੍ਰੀਤ ਕੌਰ, ਕੈਮਿਸਟਰੀ ਵਿਭਾਗ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਮੁੱਖ ਵਕਤਾ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਵਿਭਾਗ ਦੇ ਮੁਖੀ ਪ੍ਰੋ. Continue Reading

Posted On :

ਪੰਜਾਬੀ ਸਾਹਿਤ ਦੇ ਗੰਭੀਰ ਚਿੰਤਕ ਹਨ ਪ੍ਰੋ. ਸੋਢੀ: ਪ੍ਰਿੰਸੀਪਲ ਡਾ. ਸਮਰਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਪ੍ਰਾ-ਅਧਿਆਪਕ ਪ੍ਰੋ. ਕੁਲਦੀਪ ਸੋਢੀ ਦੀ ਨਵ ਪ੍ਰਕਾਸ਼ਿਤ ਪੁਸਤਕ ‘ਗੁਰੂ ਰਵਿਦਾਸ ਬਾਣੀ: ਸਮਾਜਿਕ ਚੇਤਨਾ’ ਦਾ ਵਿਮੋਚਨ ਕਾਲਜ ਵਿਖੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪ੍ਰੋ. ਕੁਲਦੀਪ ਸੋਢੀ ਪੰਜਾਬੀ ਸਾਹਿਤ ਦੇ ਗੰਭੀਰ ਚਿੰਤਕ ਹਨ। ਉਹਨਾਂ ਨੇ Continue Reading

Posted On :

ਆਈਵੀ ਵਰਲਡ ਸਕੂਲ, ਵਾਸਲ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਵਿੱਚ ਰੰਗੀਨ ਮੁਕਾਬਲਾ ਆਯੋਜਿਤ ਕੀਤਾ ਗਿਆ

ਅਸੀਂ ਆਪਣੇ ਜੀਵਨ ਦੇ ਹਰ ਪਲ ਨੂੰ ਕੁਦਰਤ ਦੇ ਰੰਗਦਾਰ ਰੰਗਾਂ ਨਾਲ ਮਨਾਉਂਦੇ ਹਾਂ[ ਉਹ ਹਰ ਇਕ ਲਈ ਖੁਸ਼ੀ ਅਤੇ ਖੁਸ਼ੀ ਦਾ ਸਰੋਤ ਹਨ[ਆਈਵੀ ਦੇ ਛੋਟੇ ਕਲਾਕਾਰਾਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਉਸੇ ਸਮੇਂ ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਰੰਗਣ ਲਈ ਬਹੁਤ ਧਿਆਨ ਰੱਖਿਆ igAw[ਛੋਟੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਦਾ ਵਾਧੂ ਚਾਰਜ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੁਆਰਾ ਡਾ. ਸਿਮਰਨਜੀਤ ਸਿੰਘ ਬੈਂਸ ਡੀਨ ਸਪੋਰਟਸ ਤੇ ਐਸੋਸੀਏਟ ਪ੍ਰੋਫੈਸਰ ਇਕਨਾਮਿਕਸ ਵਿਭਾਗ ਨੂੰ ਦਿੱਤਾ ਗਿਆ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਦਾ ਵਾਧੂ ਚਾਰਜ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੁਆਰਾ ਡਾ. ਸਿਮਰਨਜੀਤ ਸਿੰਘ ਬੈਂਸ ਡੀਨ ਸਪੋਰਟਸ ਤੇ ਐਸੋਸੀਏਟ ਪ੍ਰੋਫੈਸਰ ਇਕਨਾਮਿਕਸ ਵਿਭਾਗ ਨੂੰ ਦਿੱਤਾ ਗਿਆ। ਪ੍ਰਿੰਸੀਪਲ ਡਾ. ਸਮਰਾ ਨੇ ਇਸ ਮੌਕੇ ਡਾ. ਸਿਮਰਨਜੀਤ ਸਿੰਘ ਬੈਂਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ Continue Reading

Posted On :

ਸਵਾਮੀ ਸਾਂਤਾਨੰਦ ਜੀ ਨੇ ਕੀਤਾ ਮੇਹਰ ਚੰਦ ਪੋਲੀਟੈਕਨਿਕ ਦਾ ਦੌਰਾ

ਜਲੰਧਰ:ਉਦਾਸੀਨ ਆਸ਼ਰਮ ਜਲੰਧਰ ਦੇ ਮੁਖ ਸੰਚਾਲਕ ਅਤੇ ਜਲੰਧਰ ਅਤੇ ਫਗਵਾੜਾ ਵਿਖੇ ਸਫਲਤਾ ਪੂਰਵਕ ਚੱਲ ਰਹੇ ਪ੍ਰਸਿੱਧ ਸਕੂਲ ਸਵਾਮੀ ਸੰਤ ਦਾਸ ਦੇ ਸਰਪ੍ਰਸਤ ਸਵਾਮੀ ਸ਼ਾਂਤਾਨੰਦ ਜੀ ਨੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦਾ ਦੌਰਾ ਕੀਤਾ ਅਤੇ ਨਵੀਂ ਸਥਾਪਤ ਹੋਈ ਆਰਟ ਗੈਲਰੀ ਦਾ ਉਦਘਾਟਨ ਕੀਤਾ। ਉਹਨਾਂ ਦੇ ਨਾਲ ਉਹਨਾਂ ਦੇ ਸ਼ਿਸ਼ ਸਵਾਮੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਤੇ ਸੇਵਾਵਾਂ ਲਈ ਜਾਣਿਆ ਜਾਂਦਾ ਹੈ।

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਤੇ ਸੇਵਾਵਾਂ ਲਈ ਜਾਣਿਆ ਜਾਂਦਾ ਹੈ। ਇਸੇ ਤਹਿਤ ਕਾਲਜ ਵਿਖੇ ਭੰਗੜਾ ਪ੍ਰੇਮੀਆਂ ਲਈ ਮਿਤੀ 16 ਅਪ੍ਰੈਲ ਤੋਂ 27 ਅਪ੍ਰੈਲ ਤੱਕ ਕਾਲਜ ਵਿਖੇ ਆਨਲਾਈਨ ਭੰਗੜਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੋਵਿਡ-19 ਨੂੰ ਮੱਦੇਨਜ਼ਰ Continue Reading

Posted On :

ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਤੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਡਾ. ਐਸ.ਕੇ.ਅਰੋੜਾ ਪ੍ਰਿੰਸੀਪਲ ਡੀ.ਏ.ਵੀ ਕਾਲਜ, ਜਲੰਧਰ ਅਤੇ ਡਾ. ਅਜੇ ਸਰੀਨ ਪ੍ਰਿੰਸੀਪਲ ਐਚ.ਐਮ.ਵੀ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਕਾਲਜਾਂ ਦੀਆਂ ਮੈਨੇਜਮੈਂਟ ਕਮੇਟੀਆਂ ਵਿੱਚ ਸਰਕਾਰੀ ਨੁਮਾਇੰਦੇ ਲਗਾਉਣ ਲਈ ਪੱਤਰ ਜਾਰੀ ਕੀਤਾ ਗਿਆ ਸੀ।

ਜਲੰਧਰ: ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਤੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਡਾ. ਐਸ.ਕੇ.ਅਰੋੜਾ ਪ੍ਰਿੰਸੀਪਲ ਡੀ.ਏ.ਵੀ ਕਾਲਜ, ਜਲੰਧਰ ਅਤੇ ਡਾ. ਅਜੇ ਸਰੀਨ ਪ੍ਰਿੰਸੀਪਲ ਐਚ.ਐਮ.ਵੀ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਕਾਲਜਾਂ ਦੀਆਂ ਮੈਨੇਜਮੈਂਟ ਕਮੇਟੀਆਂ ਵਿੱਚ ਸਰਕਾਰੀ ਨੁਮਾਇੰਦੇ ਲਗਾਉਣ ਲਈ ਪੱਤਰ ਜਾਰੀ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੀਆਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਅਤੇ ਵਿਕਾਸ ਲਈ ਸਰਦਾਰ ਬਲਵੀਰ ਸਿੰਘ ਵਜੀਫ਼ਾ ਪ੍ਰਦਾਨ

ਜਲੰਧਰ:ਨਾਰੀ ਸਸ਼ਕਤੀਕਰਨ ਦੀ ਪ੍ਰਤੀਕ ਵਿਰਾਸਤੀ ਸੰਸਥਾ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦਾ ਮੁੱਖ ਮਨੋਰਥ ਹਰ ਉਸ ਧੀ ਨੂੰ ਸਿੱਖਿਆ ਪ੍ਰਦਾਨ ਕਰਾਉਣਾ ਹੈ ਜੋ ਵਿੱਦਿਆ ਪ੍ਰਾਪਤ ਕਰਨਾ ਚਾਹੁੰਦੀ ਹੈ। ਇਹ ਮਾਣ ਵਾਲੀ ਗੱਲ ਹੈ ਕਿ ਇਸ ਸੰਸਥਾ ਦਾ ਮੰਤਵ ਸਿਰਫ਼ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਤਕ ਸੀਮਤ ਨਹੀਂ ਸਗੋਂ ਵਿਦਿਆਰਥਣਾਂ Continue Reading

Posted On :