ਕੈਂਪ ਦੌਰਾਨ ਕੋਵਿਡ-19 ਸੰਬੰਧੀ ਹਦਾਇਤਾਂ ਨੂੰ ਯਕੀਨੀ ਬਣਾਇਆ ਜਾਵੇ: ਪ੍ਰਿੰਸੀਪਲ ਡਾ. ਸਮਰਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਤੇ ਸੇਵਾਵਾਂ ਲਈ ਜਾਣਿਆ ਜਾਂਦਾ ਹੈ। ਇਸੇ ਤਹਿਤ ਭੰਗੜਾ ਪ੍ਰੇਮੀਆ ਨੂੰ ਇੱਕ ਪਲੈਟਫਾਰਮ ’ਤੇ ਲਿਆ ਕੇ ਭੰਗੜਾ ਸਿਖਲਾਈ ਦਾ ਵੱਡਾ ਉਪਰਾਲਾ ਕਰਦਿਆਂ ਕਾਲਜ ਵਿਖੇ 16 ਅਪ੍ਰੈਲ ਤੋਂ 25 ਅਪ੍ਰੈਲ ਤੱਕ ਸ਼ਾਮ 5 ਤੋਂ 7 ਵਜੇ Continue Reading

Posted On :

ਨਵੀਂ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਸਬੰਧੀ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਹੋਇਆ ਵੈਬੀਨਾਰ

ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਦੀਆਂ ਹਦਾਇਤਾਂ ਅਨੁੰਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਅੱਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਨਵੀਂ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਸਬੰਧੀ ਇੱਕ ਵੈਬੀਨਾਰ ਅਯੋਜਿਤ ਕੀਤਾ ਗਿਆ । ਪ੍ਰੋ. ਕਸ਼ਮੀਰ ਕੁਮਾਰ ( ਨੋਡਲ ਅਫ਼ੳਮਪ;ਸਰ ) ਦੀ ਯੋਗ ਅਗਵਾਈ ਵਿੱਚ ਇਸ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਪਣੇ ਸਟਾਫ਼ ਦੀ ਸਿਹਤ ਅਤੇ ਵਿਕਾਸ ਲਈ ਵਚਨਬਧ ਹੈ।

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਪਣੇ ਸਟਾਫ਼ ਦੀ ਸਿਹਤ ਅਤੇ ਵਿਕਾਸ ਲਈ ਵਚਨਬਧ ਹੈ। ਇਸੇ ਤਹਿਤ ਕਾਲਜ ਵਿਖੇ ਕੋਵਿਡ-19 ਤੋਂ ਬਚਾਓ ਲਈ ਕਾਲਜ ਵਿਖੇ ਸਟਾਫ਼ ਨੂੰ ਵੈਕਸੀਨ ਲਗਾਈ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲਜ ਵਿਖੇ 70 ਟੀਚਿੰਗ Continue Reading

Posted On :

ਸੇਰਰ ਚੰਦ ਪੌਲੀਟੈਕਨਿਕ ਵਿਖੇ ਹੋਈ ਵਿਦਾਇਗੀ ਪਾਰਟੀ

ਮੋਹਤ ਦੰਦ ਪੌਲੀਟੈਕਨਿਕ ਕਾਲਜ ਜਲੰਧਣ ਦੇ ਵਰਕਸ਼ਾਪ ਵਿਭਾਗ ਦੇ ਸੁਪਤੜੈਂਟ ਸ. ਸੁਰਜੀਤ ਸਿੰਘ ਦਾ ਵਿਦਾਇਗੀ ਸਮਾਰੋਹ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਇਆ। ਜਿਸ ਵਿੱਚ ਕਾਲਜ ਦੇ ਸਟਾਫ ਨੇ ਸਰਕਾਰ ਦੀਆਂ ਕੈਂਵਿਡ-19 ਦੀ ਹਦਾਇਤਾਂ ਅਨੁਸਾਰ ਭਾਗ ਲਿਆ। ਪ੍ਰਿੰਸੀਪਲ ਭਾ. ਜਗਰੂਪ ਸਿੰਘ ਨੇ ਦੱਸਿਆ ਕਿ ਸ. ਸੁਰਜੀਤ ਸਿੰਘ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਥਲੀਟ ਨੇ 100 ਮੀਟਰ ਦੌੜ ਵਿੱਚ ਬਣਾਇਆ ਰਾਸ਼ਟਰੀ ਰਿਕਾਰਡ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ, ਕਲਚਰਲ, ਖੋਜ ਤੇ ਸਾਹਿਤਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ। ਇਸੇ ਲੜੀ ਵਿੱਚ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਦਿਆਂ ਕਾਲਜ ਦੇ ਵਿਦਿਆਰਥੀ ਗੁਰਿੰਦਰਬੀਰ ਸਿੰਘ ਨੇ ਪਟਿਆਲਾ ਵਿਖੇ ਹੋਈ 24ਵੀਂ ਨੈਸ਼ਨਲ ਫੈਡਰੇਸ਼ਨ ਕੈਂਪ Continue Reading

Posted On :

ਪ੍ਰਿੰਸੀਪਲ ਇੰਦਰਜੀਤ ਦਾ ਵਿਛੋੜਾ ਸਿੱਖਿਆ ਤੇ ਕਲਾ ਜਗਤ ਲਈ ਵੱਡਾ ਘਾਟਾ : ਪ੍ਰਿੰਸੀਪਲ ਡਾ. ਸਮਰਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਉੱਘੇ ਸਿੱਖਿਆ ਸ਼ਾਸਤਰੀ ਅਧਿਆਪਕ ਤੇ ਪ੍ਰਸ਼ਾਸਕ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਸ਼ੋਕ-ਸਭਾ ਰੱਖੀ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਕਿਹਾ ਕਿ ਪ੍ਰਿੰਸੀਪਲ ਇੰਦਰਜੀਤ ਸਿੰਘ ਦੇ ਦੁਖਦਾਈ ਵਿਛੋੜੇ ਨਾਲ ਸਿੱਖਿਆ ਅਤੇ ਲੋਕ ਕਲਾ ਜਗਤ ਨੂੰ ਨਾ ਪੂਰਾ Continue Reading

Posted On :

ਡਾ. ਨਾਗਰਾ ਦੀ ਕੌਮਾਂਤਰੀ ਉਪਲਬਧੀ ’ਤੇ ਸਾਨੂੰ ਮਾਣ ਹੈ : ਪ੍ਰਿੰਸੀਪਲ ਡਾ. ਸਮਰਾ

ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਖਦੇਵ ਸਿੰਘ ਨਾਗਰਾ ਨੂੰ ਯੂ.ਐਸ.ਏ. ਦੀ ਯੂਨੀਵਰਸਿਟੀ ਦੇ ਵਿਸ਼ਵ ਭਾਸ਼ਾਵਾਂ ਤੇ ਸਾਹਿਤ (ਡਬਲਯੂ.ਐੱਲ.ਐੱਲ.) ਵਿਭਾਗ ਦੇ ਪਾਰਟ ਟਾਈਮ ਫੈਕਲਟੀ ਪੂਲ ਦੇ ਮੈਂਬਰ ਲਏ ਜਾਣ ’ਤੇ ਕਾਲਜ ਵੱਲੋਂ ਸਨਮਾਨਤ ਕੀਤਾ ਗਿਆ। ਸੰਸਥਾ ਦੇ ਮੁੱਖੀ Continue Reading

Posted On :

ਸਿਵਲ ਅਤੇ ਮਕੈਨੀਕਲ ਨੇ ਸਾਂਝੇ ਤੌਰ ਤੇ ਜਿੱਤਿਆ ਬੈਸਟ ਡਿਪਾਰਮੈਂਟ ਦਾ ਐਵਾਰਡ

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਸਿਵਲ ਅਤੇ ਮਕੈਨੀਕਲ ਨੇ ਸਾਂਝੇ ਤੌਰ ਤੇ ਲਾਲਾ ਮੇਹਰ ਚੰਦ ਬੈਸਟ ਡਿਪਾਰਟਮੈਂਟ ਟਰਾਫੀ 2020 ਤੇ ਕਬਜ਼ਾ ਕੀਤਾ। ਡਿਪਾਰਮੈਂਟ ਦੇ ਵਿਦਿਆਰਥੀਆਂ ਨੂੰ ਅਕੈਡਮਿਕ, ਪਲੇਸਮੈਂਟ , ਸਪੋਰਟਸ,ਰਿਸਰਚ, ਸਾਫ ਸਫਾਈ, ਵਾਤਾਵਰਣ ਤੇ ਵਿਸ਼ੇਸ਼ ਸਰਗਰਮੀਆਂ ਵਿੱਚ ਵਧੀਆ ਪ੍ਰਦਰਸ਼ਨ ਅਤੇ ਕਾਰਗੁਜ਼ਾਰੀ ਲਈ ਇਹ ਐਵਾਰਡ ਹਰ ਸਾਲ ਦਿੱਤਾ ਜਾਦਾ ਹੈ।ਪ੍ਰਿੰਸੀਪਲ ਡਾ. Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਨੇ ਸਾਰੰਗੀ ਵਾਦਨ ’ਚ ਹਾਸਲ ਕੀਤਾ ਪਹਿਲਾ ਸਥਾਨ

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸੇ ਤਹਿਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਅਰਵਿੰਦਰ ਸਿੰਘ ਨੇ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਤਰਨ, ਤਾਰਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ Continue Reading

Posted On :

ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਗ੍ਰੀਵੈਂਸ ਰਿਡ੍ਰੈਸਲ ਸੈੱਲ, ਐੱਨ ਐੱਸ ਐੱਸ ਅਤੇ ਜੋਅਲੋਜੀ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਨਿਸਟਰੀ ਆਫ ਵੂਮੈਨ ਐਂਡ ਚਾਈਲਡ ਡਿਵੈਲਪਮੈਂਟ ਦੁਆਰਾ ਚਲਾਏ ਜਾ ਰਹੇ ਪੋਸ਼ਣ ਪਖਵਾਡ਼ਾ ‘ਸਹੀ ਪੋਸ਼ਣ ਦੇਸ਼ ਰੌਸ਼ਨ’ ਪ੍ਰੋਗਰਾਮ ਤਹਿਤ ਦੋ ਰੋਜ਼ਾ ਸਮਾਗਮ ਦੇ ਦੂਜੇ ਦਿਨ ਆਨਲਾਈਨ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਆਰਟ ਆਫ ਲਿਵਿੰਗ ਸੰਸਥਾ ਤੋਂ ਪ੍ਰਦੀਪ ਸਿੰਘ ਮੁੱਖ ਵਕਤਾ ਵਜੋਂ ਸ਼ਾਮਲ ਹੋਏ ।

ਜਲੰਧਰ: ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਗ੍ਰੀਵੈਂਸ ਰਿਡ੍ਰੈਸਲ ਸੈੱਲ, ਐੱਨ ਐੱਸ ਐੱਸ ਅਤੇ ਜੋਅਲੋਜੀ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਨਿਸਟਰੀ ਆਫ ਵੂਮੈਨ ਐਂਡ ਚਾਈਲਡ ਡਿਵੈਲਪਮੈਂਟ ਦੁਆਰਾ ਚਲਾਏ ਜਾ ਰਹੇ  ਪੋਸ਼ਣ ਪਖਵਾਡ਼ਾ ‘ਸਹੀ ਪੋਸ਼ਣ ਦੇਸ਼ ਰੌਸ਼ਨ’ ਪ੍ਰੋਗਰਾਮ ਤਹਿਤ ਦੋ ਰੋਜ਼ਾ ਸਮਾਗਮ ਦੇ ਦੂਜੇ ਦਿਨ  ਆਨਲਾਈਨ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ। Continue Reading

Posted On :