ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਯੁਵਰਾਜ ਸਿੰਘ ਅਤੇ ਮਿਸ. ਰੈਂਸੀ ਬਣੇ “ਪਹਿਲੇ ਇਲੈਕਸ਼ਨ ਸਟਾਰ

ਪੰਜਾਬ ਦੇ ਮੁੱਖ ਚੋਣ ਅਫ਼ਸਰ ਜੀ ਦੇ ਹੁਕਮਾਂ ਅਨੁਸਾਰ ਅਤੇ ਜਲੰਧਰ ਸ਼ਹਿਰ ਦੇ ਡਿਪਟੀ ਕਮੀਸ਼ਨਰ  ਘਨਸ਼ਿਆਮ ਥੋਰੀ ਦੀ ਨਿਗਰਾਨੀ ਹੇਠ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਵਲੋਂ ਪ੍ਰੋ. ਕਸ਼ਮੀਰ ਕੁਮਾਰ (ਨੋਡਲ ਅਫ਼ਸਰ) ਦੀ ਯੋਗ ਅਗਵਾਈ ਵਿੱਚ ਇੱਕ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਵਿੱਚ ਯੁਵਰਾਜ ਸਿੰਘ ਵਿਦਿਆਰਥੀ ਇਲੈਕਟ੍ਰੀਕਲ ਅਤੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸਹੀ ਪੋਸ਼ਣ-ਦੇਸ਼ ਰੌਸ਼ਨ ਵਿਸ਼ੇ ’ਤੇ ਵੈਬੀਨਾਰ ਦਾ ਆਯੋਜਨ

ਲਾਇਲਪੁਰ ਖ਼ਾਲਸਾ ਕਾਲਜ ਦੇ ਗ੍ਰੀਵੈਂਸ ਰੀਡ੍ਰੈਸਲ ਸੈੱਲ, ਐਨ.ਐਸ.ਐਸ ਵਿਭਾਗ ਅਤੇ ਜੌਆਲੋਜੀ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਿਨਿਸਟਰੀ ਆਫ ਵਿਮਨ ਐਂਡ ਚਾਈਲਡ ਡਿਵੈਲਪਮੈਂਟ ਦੁਆਰਾ ਚਲਾਏ ਜਾ ਰਹੇ ਪੋਸ਼ਣ ਪਖਵਾੜਾ ‘ਸਹੀ ਪੋਸ਼ਣ ਦੇਸ਼ ਰੋਸ਼ਨ’ ਪ੍ਰੋਗਰਾਮ ਤਹਿਤ ਦੋ ਰੋਜਾ ਸਮਾਗਮ ਤਹਿਤ ਪਹਿਲੇ ਦਿਨ ‘ਪੋਸ਼ਣ’ ਸਮੁੱਚਾ ਪੋਸ਼ਟਿਕ ਆਹਾਰ ਵਿਸ਼ੇ ’ਤੇ ਇੱਕ ਵੈਬੀਨਾਰ ਦਾ ਆਯੋਜਨ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ।

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸੇ ਤਹਿਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਅਰਵਿੰਦਰ ਸਿੰਘ ਨੇ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਤਰਨ, ਤਾਰਨ ਵਿਖੇ ਗੁਰੂ ਤੇਗ ਬਹਾਦਰ  ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ Continue Reading

Posted On :

“ਕੋਰੋਨਾ ਟੀਕਾਕਰਨ” ਸਬੰਧੀ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਖੇ ਵੈਬੀਨਾਰ ਕੋਰੋਨਾ ਮਹਾਂਮਾਰੀ ਖਿਲਾਫ਼ੳਮਪ; ਵਿਸ਼ਵ ਵਿਆਪੀ ਜੰਗ ਵਿੱਚ ਲਗਾਤਾਰ ਸਹਿਯੋਗ ਦੇਣ ਲਈ ਅਤੇ ਭਾਰਤ ਸਰਕਾਰ ਦੀ ਫਿੱਟ ਇੰਡੀਆ ਮੁਹਿੰਮ ਅਧੀਨ ਕੋਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਬਚਣ ਲਈ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਸੀ.ਡੀ.ਟੀ.ਪੀ. ਵਿਭਾਗ ਨੇ “ਕੋਰੋਨਾ ਟੀਕਾਕਰਣ” ਸੰਬੰਧੀ ਇੱਕ ਵੈਬੀਨਾਰ ਕਰਵਾਇਆ।

ਜਲੰਧਰ : “ਕੋਰੋਨਾ ਟੀਕਾਕਰਨ” ਸਬੰਧੀ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਖੇ ਵੈਬੀਨਾਰ ਕੋਰੋਨਾ ਮਹਾਂਮਾਰੀ ਖਿਲਾਫ਼ੳਮਪ; ਵਿਸ਼ਵ ਵਿਆਪੀ ਜੰਗ ਵਿੱਚ ਲਗਾਤਾਰ ਸਹਿਯੋਗ ਦੇਣ ਲਈ ਅਤੇ ਭਾਰਤ ਸਰਕਾਰ ਦੀ ਫਿੱਟ ਇੰਡੀਆ ਮੁਹਿੰਮ ਅਧੀਨ ਕੋਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਬਚਣ ਲਈ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੇਹਰ ਚੰਦ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਕਲਚਰਲ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਕਲਚਰਲ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਸਾਲ 2018 ਦੇ ਜ਼ੋਨਲ ਅਤੇ ਸਾਲ 2019-20 ਦੇ ਜ਼ੋਨਲ ਅਤੇ ਇੰਟਰਜੋਨਲ ਯੂਵਕ ਮੇਲਿਆਂ ਵਿਚ ਪ੍ਰਾਪਤੀਆਂ ਕਰਨ ਵਾਲੇ 150 ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ Continue Reading

Posted On :

“ਕੋਰੋਨਾ ਟੀਕਾਕਰਨ-ਰਜਿਸਟ੍ਰੇਸ਼ਨ” ਸਬੰਧੀ ਮੇਹਰ ਚੰਦ ਪੋਲੀਟੈਕਨਿਕ ਕਾਲਜ ਯਤਨਸ਼ੀਲ

ਭਾਰਤ ਸਰਕਾਰ ਦੀ ਫਿੱਟ ਇੰਡੀਆ ਮੁਹਿੰਮ ਅਧੀਨ ਕੋਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਬਚਣ ਲਈ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪ੍ਰੋ. ਕਸ਼ਮੀਰ ਕੁਮਾਰ (ਇੰਟ੍ਰਨਲ ਕੌਅ੍ਰਾਡੀਨੇਟਰ) ਦੀ ਯੋਗ ਅਗਵਾਈ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਸੀ.ਡੀ.ਟੀ.ਪੀ. ਵਿਭਾਗ ਨੇ “ ਕੋਰੋਨਾ ਟੀਕਾਕਰਨ-ਰਜਿਸਟ੍ਰੇਸ਼ਨ ” ਦੀ ਅੱਜ ਸ਼ੁਰੂਆਤ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜੱਟ ਸਿੱਖ ਕੌਂਸਿਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ ਸਕਾਲਰਸ਼ਿਪ

ਜਲੰਧਰ: ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ‘ਦੀ ਜੱਟ ਸਿੱਖ ਕੌਂਸਿਲ (ਰਜਿ.)’ ਵਲੋਂ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਸਕਾਲਰਸ਼ਿਪ ਵਜੋਂ ਦਿੱਤੀ ਗਈ। ਸਮਾਗਮ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸ. ਜਗਦੀਪ ਸਿੰਘ ਸ਼ੇਰਗਿੱਲ, ਗਵਰਨਿੰਗ ਸੈਕਟਰੀ ਜੱਟ ਸਿੰਘ ਕੌਂਸਿਲ, ਸ. ਪਰਮਿੰਦਰ Continue Reading

Posted On :

ਔਰਤਾਂ ਨੂੰ ਸਮਰੱਥ ਬਣਾਉਣ ਲਈ ਦ੍ਰਿੜ ਇਰਾਦੇ ਵਾਲੇ ਮੇਹਰ ਚੰਦ ਕਾਲਜ ਦੇ ਸੀ.ਡੀ.ਟੀ.ਪੀ ਵਿਭਾਗ ਨੇ ਮਨਾਇਆ “ਅੰਤਰ ਰਾਸ਼ਟਰੀ ਮਹਿਲਾ ਦਿਵਸ”

ਜਲੰਧਰ :- ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ ਵਲੌਂ ਤਕਨੀਕੀ ਸਿੱਖਿਆ ਰਾਹੀ ਲੜਕੀਆਂ ਦਾ ਜੀਵਨ ਪੱਧਰ ਉੱਚਾ ਚੱਕਣ ਲਈ ਲਈ ਚਲਾਈ ਜਾ ਰਹੀ ਕਮਿਊਨਟੀ ਡਿਵੈਲਪਮੈਂਟ ਥਰੂ ਪੋਲੀਟੈਕਨਿਕਸ ਸਕੀਮ ਤਹਿਤ ਮਾਨਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਅਨੂੰਸਾਰ ਇੰਟ੍ਰਨਲ ਕੋਆਰਡੀਨੇਟ੍ਰ ਪ੍ਰੋ. ਕਸ਼ਮੀਰ ਕੁਮਾਰ ਦੀ ਯੋਗ ਅਗਵਾਈ ਵਿੱਚ “ਅੰਤਰ Continue Reading

Posted On :

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਨੂੰ ਮਿਲਿਆ ਖੇਡਾਂ ਦੇ ਖੇਤਰ ਵਿਚ ਪਹਿਲਾ ਸਥਾਨ ਅਤੇ ਗੋਲਡ ਮੈਡਲ ਪ੍ਰਾਪਤ ਕੀਤਾ ।

ਜਲੰਧਰ :- ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵੱਲੋਂ ਮਾਣ ਨਾਲ ਇਹ ਸੂਚਨਾ ਸਾਂਝੀ ਕੀਤੀ ਜਾਂਦੀ ਹੈ ਕਿ ਕਾਲਜ ਦੀ ਬੀ. ਏ. ਤੀਜਾ ਸਮੈਸਟਰ ਦੀ ਵਿਦਿਆਰਥਣ ਸੋਨਮ ਨੇ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਹਾਸਿਲ ਕੀਤੀ। ਉਸਨੇ ਚੋਥੀ ਆਲ ਡਿਸਟ੍ਰਿਕਿਟ ਕਰਾਟੇ ਚੈਮਪੀਅਨਸ਼ਿਪ ਜੋ ਕਿ ਕਰਾਟੇ ਐਸੋਸੀਏਸ਼ਨ, ਨਵਾਂ ਸ਼ਹਿਰ, ਐਸ. ਬੀ. Continue Reading

Posted On :

ਡੀ.ਏ.ਵੀ ਕਾਲਜ ਦੇ ਐੱਨ ਐੱਸ ਐੱਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲੈਕਚਰ ਦਾ ਆਯੋਜਨ ਕੀਤਾ ਗਿਆ

ਜਲੰਧਰ :- ਡੀ.ਏ.ਵੀ ਕਾਲਜ ਦੇ ਐੱਨ ਐੱਸ ਐੱਸ  ਅਤੇ ਰੈਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਮਹਿਲਾ ਸਸ਼ਕਤੀਕਰਨ ਦੇ ਅਧਿਕਾਰ ਅਤੇ ਔਰਤਾਂ ਦੀ ਬਰਾਬਰੀ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਭਾਸ਼ਣ ਵਿੱਚ ਮੁੱਖ ਬੁਲਾਰੇ ਵਜੋਂ ਸਮਾਜਿਕ ਵਿਗਿਆਨ ਦੀ ਪ੍ਰੋਫੈਸਰ Continue Reading

Posted On :