ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਦੇ ਵਿਦਿਆਰਥੀ ਦੀ ਸੀ ਟੀ ਐਸ ਕੰਪਨੀ ਵਿੱਚ ਪਲੇਸਮੈਂਟ

ਜਲੰਧਰ :- ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਅਤੇ ਦਿੱਲਦਾਰ ਸਿੰਘ ਰਾਣਾ (ਮੁੱਖੀ ਵਿਭਾਗ) ,ਕਸ਼ਮੀਰ ਕੁਮਾਰ ਦੀ ਯੋਗ ਅਗਵਾਈ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਵਿਭਾਗ ਦੇ ਵਿੱਦਿਆਰਥੀ ਬਲਜਿੰਦਰ ਸਿੰਘ ਸਪੁੱਤਰ ਜਸਵੰਤ ਸਿੰਘ ਦੀ ਸੀ .ਟੀ. ਐਸ ਇੰਜੀਨਿਅਰੀਗ ਐਂਡ ਕੋਨਟ੍ਰੈਕਟਰ ਕਰੋਲ ਬਾਗ ਜਲੰਧਰ ਵਿੱਚ ਪਲੇਸਮੈਂਟ ਹੋਈ। ਬਲਜਿੰਦਰ Continue Reading

Posted On :

ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ ਗੁਰਪਿੰਦਰ ਸਿੰਘ ਸਮਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਸ. ਮਨਪ੍ਰੀਤ ਸਿੰਘ ਬਾਦਲ, ਖਜ਼ਾਨਾ ਮੰਤਰੀ ਪੰਜਾਬ ਦੁਆਰਾ ਪੇਸ਼ ਕੀਤੇ ਗਏ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ।

ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ ਗੁਰਪਿੰਦਰ ਸਿੰਘ ਸਮਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਸ. ਮਨਪ੍ਰੀਤ ਸਿੰਘ ਬਾਦਲ, ਖਜ਼ਾਨਾ ਮੰਤਰੀ ਪੰਜਾਬ ਦੁਆਰਾ ਪੇਸ਼ ਕੀਤੇ ਗਏ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਪੰਜਾਬ ਦੇ ਕਰਮਚਾਰੀਆਂ ਨੂੰ ਛੇਵਾਂ ਪੇਅ ਕਮਿਸ਼ਨ ਜੁਲਾਈ 2021 ਤੋਂ ਦੇਣਾ ਸਰਕਾਰ ਦਾ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਪੇਅ ਕਮਿਸ਼ਨ ਦਾ ਬਕਾਇਆ ਦੋ ਕਿਸ਼ਤਾਂ ਵਿਚ ਦੇਣਾ ਵੀ  ਬਹੁਤ ਚੰਗੀ ਗੱਲ  ਹੈ।  ਉਨ੍ਹਾਂ ਇਸ ਵਾਸਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 750 ਰੁਪਏ ਬਜਟ ਵਿਚ ਦੇਣਾ ਬਹੁਤੀ ਚੰਗਾ ਕਦਮ ਹੈ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ  ਅੰਮ੍ਰਿਤਸਰ ਵਿੱਚ ਗੁਰੂ ਗ੍ਰੰਥ ਸਾਹਿਬ ਸਟੱਡੀ ਸੈਂਟਰ ਲਈ 5 ਕਰੋੜ ਰੁਪਏ ਤੇ 90 ਕਰੋੜ ਰੁਪਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਦੇਣਾ ਖੋਜ ਅਤੇ ਉਚੇਰੀ ਸਿੱਖਿਆ ਲਈ ਬਹੁਤ ਚੰਗਾ ਕਦਮ ਦੱਸਿਆ।ਬਜਟ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ 1064 ਕਰੋੜ ਰੁਪਏ ਗਰਾਂਟ ਦੇਣ ਨੂੰ ਉਚੇਰੀ ਸਿੱਖਿਆ ਦੀ ਬਿਹਤਰੀ ਲਈ  ਉਨ੍ਹਾਂ ਇਕ ਉੱਤਮ ਕਾਰਜ ਦੱਸਿਆ। ਡਾ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਲਈ ਬਿਹਤਰੀ ਲਈ  ਬਹੁਤ ਹੀ ਚੰਗੇ ਕਦਮ ਉਠਾਏ ਹਨ। ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਨੂੰ ਇਕ ਨਵਾਂ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਉਚੇਰੀ ਸਿੱਖਿਆ ਲਈ ਬਹੁਤ ਸ਼ਲਾਘਾਯੋਗ ਕਾਰਜ ਕਰ ਰਹੀ ਹੈ, ਪਰ ਹੋਰ ਵਧੇਰੇ ਚੰਗਾ ਹੋਵੇ ਜੇਕਰ  ਪੰਜਾਬ ਦੇ ਪੇਅ ਕਮਿਸ਼ਨ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਾਲੋਂ ਡੀ ਲਿੰਕ ਕਰਨ ਦੇ ਫੈਸਲੇ ਤੇ ਪੁਨਰ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਇਸ ਮੰਗ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ  ।

Posted On :

“ਇਲੈਕਸ਼ਨ ਹੀਰੋ ਮੁਹਿੰਮ” ਨੂੰ ਸਾਖਿਰ ਕਰਨ ਲਈ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਖੇ ਵੈਬੀਨਾਰ

ਜਲੰਧਰ:-ਭਾਰਤ ਦੇ ਮੁੱਖ ਚੋਣ ਕਮੀਸ਼ਨਰ ਜੀ ਦੀਆਂ ਹਦਾਇਤਾਂ ਅਨੁੰਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ ਦਿਨ ਸ਼ੁੱਕਰਵਾਰ ਨੂੰ “ਇਲੈਕਸ਼ਨ ਹੀਰੋ ਮੁਹਿੰਮ” ਨੂੰ ਸਾਖਿਰ ਕਰਨ ਲਈ ਇਕ ਵੈਬੀਨਾਰ ਕੀਤਾ ਗਿਆ।ਨੋਢਲ ਅਫ਼ਸਰ ਪ੍ਰੋ. ਕਸ਼ਮੀਰ ਕੁਮਾਰ ਜੀ ਨੇ ਇਸ ਵੈਬੀਨਾਰ ਦਾ ਸ਼ੁਭ ਆਰੰਭ ਕਰਵਾਇਆ।ਮੁੱਖ ਬੁਲਾਰੇ ਅਖਿਲ ਭਾਟੀਆ ਜੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪਿਛਲ਼ੇ ਲੰਮੇ ਅਰਸੇ ਤੋਂ ਅਕਾਦਮਿਕ ਪੜ੍ਹਾਈ ਦੇ ਨਾਲ- ਨਾਲ ਹੋਰ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਾਰਜ ਕਰ ਰਿਹਾ ਹੈ

ਜਲੰਧਰ:- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪਿਛਲ਼ੇ ਲੰਮੇ ਅਰਸੇ ਤੋਂ ਅਕਾਦਮਿਕ ਪੜ੍ਹਾਈ ਦੇ ਨਾਲ- ਨਾਲ ਹੋਰ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਾਰਜ ਕਰ ਰਿਹਾ ਹੈ। ਵਿਦਿਆਰਥੀਆਂ ਲਈ ਬਿਹਤਰ ਮੂਲ ਢਾਂਚਾ, ਖੋਜ ਸੰਬੰਧੀ ਲੋੜਾਂ ਅਤੇ ਹੋਰ ਕਾਰਜਾਂ ਲਈ ਕਾਲਜ ਨੂੰ ਸਮੇਂ-ਸਮੇਂ ’ਤੇ ਵੱਖ-ਵੱਖ ਸਕੀਮਾਂ ਤਹਿਤ ਯੂ.ਜੀ.ਸੀ ਅਤੇ ਹੋਰ Continue Reading

Posted On :

ਐਚ.ਐਮ.ਵੀ. ਦੀ ਸਾਬਕਾ ਵਿਦਿਆਰਥਣ ਨੇ ਜੀ.ਟੀ.ਵੀ. ਦੇ ਪ੍ਰੋਗਰਾਮ ਇੰਡੀਅਨ ਪ੍ਰੋ ਮਿਊਜਿਕ ਲੀਗ ਵਿੱਚ ਟਾਪ-6 ਵਿੱਚ ਬਣਾਈ ਜਗ੍ਹਾ

ਜਲੰਧਰ:-ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਦੇ ਸੰਗੀਤ ਵਿਭਾਗ ਦੀ ਸਾਬਕਾ ਵਿਦਿਆਰਥਣ ਕੁ. ਲਾਜ ਨੇ ਜੀ.ਟੀ.ਵੀ. ਦੀ ਗਾਇਨ ਪ੍ਰਤੀਯੋਗਤਾ ਦੇ ਪ੍ਰੋਗਰਾਮ ਇੰਡੀਅਨ ਪ੍ਰੋ. ਮਿਊਜਿਕ ਲੀਗ ਵਿੱਚ ਟਾਪ-6 ਵਿੱਚ ਜਗ੍ਹਾ ਬਣਾ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕੁਮਾਰੀ ਲਾਜ ਪ੍ਰਤੀਯੋਗਤਾ ਵਿੱਚ ਗੁਜਰਾਤ ਟੀਮ ਦਾ ਹਿੱਸਾ ਹੈ ਅਤੇ ਉਸਨੇ ਟਾਪ-6 ਵਿੱਚ ਜਗ੍ਹਾ ਬਣਾ Continue Reading

Posted On :

“ਕੋਰੋਨਾ ਦੀ ਰੋਕਥਾਮ” ਸਬੰਧੀ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਸੈਮੀਨਾਰ

ਜਲੰਧਰ:-ਖਤਰਨਾਕ ਬਿਮਾਰੀ ਕੋਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਤੋਂ ਬਚਣ ਲਈ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪ੍ਰੋ. ਕਸ਼ਮੀਰ ਕੁਮਾਰ (ਇੰਟ੍ਰਨਲ ਕੌਆਰਡੀਨੇਟਰ) ਦੀ ਯੋਗ ਅਗਵਾਈ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਸੀ.ਡੀ.ਟੀ.ਪੀ. ਵਿਭਾਗ ਨੇ ਅੱਜ “ਕੋਰੋਨਾ ਦੀ ਰੋਕਥਾਮ” ਸਬੰਧੀ ਸੈਮੀਨਾਰ ਕੀਤਾ।ਉਨ੍ਹਾਂ ਇਸ ਬੀਮਾਰੀ ਦੇ ਵਾਇਰਸ ਤੋਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਪ੍ਰਧਾਨ ਪ੍ਰਿੰਸੀਪਲ ਐਸੋਸੀਏਸ਼ਨ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਡਾ. ਅਜੈ ਸਰੀਨ, ਉਪ-ਪ੍ਰਧਾਨ, ਡਾ. ਗੁਰਦੇਵ ਸਿੰਘ ਰੰਧਾਵਾ ਜਨਰਲ ਸਕੱਤਰ, ਡਾ. ਆਰ.ਕੇ ਤੁਲੀ, ਸੰਯੁਕਤ ਸਕੱਤਰ ਅਤੇ ਡਾ. ਐਸ.ਕੇ. ਅਰੋੜਾ, ਵਿੱਤ ਸਕੱਤਰ ਸ਼ਾਮਲ ਹੋਏ। ਇਸ ਮੀਟਿੰਗ ਵਿਚ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਕੋਲੋਂ ਕਾਲਜਾਂ ਵਿੱਚ ਸੱਤਵਾਂ ਪੇ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਪ੍ਰਧਾਨ ਪ੍ਰਿੰਸੀਪਲ ਐਸੋਸੀਏਸ਼ਨ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਡਾ. ਅਜੈ ਸਰੀਨ, ਉਪ-ਪ੍ਰਧਾਨ, ਡਾ. ਗੁਰਦੇਵ ਸਿੰਘ ਰੰਧਾਵਾ ਜਨਰਲ ਸਕੱਤਰ, ਡਾ. ਆਰ.ਕੇ ਤੁਲੀ, ਸੰਯੁਕਤ ਸਕੱਤਰ ਅਤੇ ਡਾ. ਐਸ.ਕੇ. ਅਰੋੜਾ, ਵਿੱਤ ਸਕੱਤਰ ਸ਼ਾਮਲ ਹੋਏ। ਇਸ ਮੀਟਿੰਗ ਵਿਚ ਐਸੋਸੀਏਸ਼ਨ Continue Reading

Posted On :

ਕੇ. ਐੱਮ. ਵੀ. ਦੀ ਵਿਸ਼ਵ ਪੱਧਰੀ ਲਾਇਬ੍ਰੇਰੀ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਡਿਜੀਟਲ ਸੁਵਿਧਾਵਾਂ

ਜਲੰਧਰ :-ਭਾਰਤ ਦੀ ਵਿਰਾਸਤ ਅਤੇ ਆਟੋਨੋਮਸ ਸੰਸਥਾ,ਇੰਡੀਆ ਟੂਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2020 ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਦਿਆਰਥਣਾਂ ਨੂੰ ਬੇਰੋਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਦੇ ਲਈ ਲਗਾਤਾਰ ਯਤਨਸ਼ੀਲ ਹੈ। ਵਿਦਿਆਲਾ Continue Reading

Posted On :

ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਅਧਿਆਪਕ ਸੰਗਠਨ ਰੈਲੀ              

ਜਲੰਧਰ :- ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਜੀ.ਐਨ.ਡੀ. ਯੂ.ਟੀ.ਏ.) ਅਤੇ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ  ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀ.ਐਫ.ਯੂ.ਸੀ.ਟੀ.ਓ.) ਦੇ ਬੈਨਰ ਹੇਠ ਹੋਈ । ਸੰਗਠਨ ਨੇ ਭਾਰਤ ਸਰਕਾਰ ਦੇ 7 ਵੇਂ Continue Reading

Posted On :

ਐਚ.ਐਮ.ਵੀ. ਕਾਲਜੀਏਟ ਸਕੂਲ ਵਿੱਚ ਐਚੀਵਰਜ਼- ਡੇ ਦਾ ਆਯੋਜਨ

ਜਲੰਧਰ :- ਐਚ.ਐਮ.ਵੀ. ਕਾਲਜੀਏਟ ਸਕੂਲ ਵਿੱਚ ਸਿੱਖਿਅਕ ਅਤੇ ਗੈਰ- ਸਿਖਿਅਕ ਖੇਤਰ ਵਿੱਚ ਹਾਸਲ ਉਪਲੱਬਧੀਆਂ ਲਈ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਐਚੀਵਰਜ਼ ਡੇ-2021 ਦਾ ਆਯੋਜਨ ਪ੍ਰਿੰਸੀਪਲ ਪ੍ਰੋ. ਡਾ. ਅਜੇ ਸਰੀਨ ਜੀ ਦੀ ਦੇਖਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਡਾ. ਵਰਿੰਦਰ ਭਾਟੀਆ, ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ Continue Reading

Posted On :