ਕੇ.ਐਮ.ਵੀ.ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 73ਵੀਂ ਬਰਸੀ’ ਤੇ ਦਿੱਤੀ ਭਾਵਭਿੰਨੀ ਸ਼ਰਧਾਂਜਲੀ
ਜਲੰਧਰ :- ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਵਿਦਿਆਲਾ, ਆਟੋਨਾਮਸ ਅਤੇ ਭਾਰਤ ਦੇ ਨੰਬਰ-1 ਕਾਲਜ (ਇੰਡੀਆ ਟੂਡੇ 2020 ਅਤੇ ਆਊਟਲੁਕ ਮੈਗਜ਼ੀਨ ਦੀ ਰੈਕਿੰਗ ਅਨੁਸਾਰ), ਮਹਿਲਾ ਸਸ਼ਕਤੀਕਰਨ ਦੀ ਸੀਟ, ਜਲੰਧਰ ਦੇ ਗਾਂਧੀਅਨ ਸਟੱਡੀਜ਼ ਸੈਂਟਰ ਅਤੇ ਇਤਿਹਾਸ ਵਿਭਾਗ ਦੁਆਰਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 73ਵਾ ਬਰਸੀ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ Continue Reading