ਮੇਹਰ ਚੰਦ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੌਂ ਪਿੰਡ ਕੂਪਰ (ਆਦਮਪੁਰ) ਵਿਖੇ ਤਿੰਨ ਦਿੱਨਾਂ ਆਨਲਾਈਨ ਤਕਨੀਕੀ ਮੇਲੇ ਦਾ ਆਯੋਜਨ

ਜਲੰਧਰ :- ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ ਵਲੌਂ ਤਕਨੀਕੀ ਸਿੱਖਿਆ ਨੂੰ ਪੇਂਡੂ ਖੇਤਰਾਂ, ਘੱਟ ਪੜ੍ਹੇ ਲਿਖੇ, ਗਰੀਬ, ਅਪੰਗ, ਕੈਦੀ, ਟੱਪਰੀਵਾਸਾਂ, ਲੋੜਬੰਦ ਅਤੇ ਬੇਰੋਜਗਾਰ ਨੋਜਵਾਨਾਂ ਤੱਕ ਪਹੁਚਾਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੱਕਣ ਲਈ ਲਈ ਚਲਾਈ ਜਾ ਰਹੀ ਸੀ.ਡੀ.ਟੀ.ਪੀ. ਸਕੀਮ ਤਹਿਤ ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਸੀ.ਡੀ.ਟੀ.ਪੀ. Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਨੇ ਕੁਇੰਜ਼ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪ੍ਰਾਪਤ ਕੀਤਾ ਦੂਜਾ ਸਥਾਨ

ਜਲੰਧਰ :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਬੀ.ਐੱਸਸੀ. (ਨਾਨ ਮੈਡੀਕਲ) ਸਮੈਸਟਰ ਪੰਜਵਾਂ ਦੇ ਵਿਦਿਆਰਥੀ ਕਰਨਜੀਤ ਸਿੰਘ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੁਆਰਾ ਕਾਲਜ ਵਿਖੇ ਸਨਮਾਨਤ ਕੀਤਾ ਗਿਆ। ਆਨਲਾਇਨ ਮੋਡ ਰਾਹੀਂ ਮੁਕਾਬਲੇ ਵਿਚ ਹਿੱਸਾ ਲੈਂਦਿਆਂ, Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਕਲਾਕਾਰਾਂ ਨੇ ਰਾਜ ਪੱਧਰੀ ਯੁਵਕ ਮੇਲੇ ਵਿੱਚ ਦਰਜ਼ ਕੀਤੀਆਂ ਜਿੱਤਾਂ

ਜਲੰਧਰ :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ, ਖੇਡਾਂ, ਸਾਹਿਤਕ ਤੇ ਕਲਚਰਲ ਖੇਤਰ ਵਿੱਚ ਉੱਚ ਪ੍ਰਾਪਤੀਆਂ ਲਈ ਜਾਣੇ ਜਾਂਦੇ ਹਨ। ਕਲਚਰਲ ਖੇਤਰ ਵਿੱਚ ਵੱਡੀ ਪ੍ਰਾਪਤੀ ਕਰਦਿਆਂ ਕਾਲਜ ਦੇ ਚਾਰ ਵਿਦਿਆਰਥੀਆਂ ਨੇ ਮਿਨਿਸਟਰੀ ਆਫ ਯੂਥ ਅਫੇਅਰਜ਼ ਅਤੇ ਸਪੋਰਟਸ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਰਾਜ ਪੱਧਰੀ ਯੁਵਕ ਮੇਲੇ Continue Reading

Posted On :

ਇੰਨੋਕਿਡਜ਼ ਦੇ ਅਭਿਭਾਵਕਾਂ ਦੇ ਨਾਲ ਵਰਚੁਲੀ ਇੰਡਕਸ਼ਨ ਪ੍ਰੋਗਰਾਮ ਆਯੋਜਿਤ-ਲਾਂਚ ਕੀਤੀ ਗਈ ‘ਅਕੇਡਮਿਕ ਐਪ’

ਜਲੰਧਰ :- ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ ਦੇ ਪੰਜਾਂ ਸਕੂਲਾਂ (ਗਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ ਰੋਡ) ਵਿੱਚ ਸਾਲ 2021-22 ਦੇ ਲਈ ਨਰਸਰੀ ਵਿੱਚ ਦਾਖਿਲਾ ਪਾਊਣ ਵਾਲੇ ਬੱਚਿਆਂ ਦੇ ਅਭਿਭਾਵਕਾਂ ਅਤੇ ਸਕੂਲ ਪ੍ਰਬੰਧਨ ਮੈਂਬਰਾਂ ਦੇ ਵਿੱਚ ਵਰਚੁਲੀ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ ਅਤੇ ਇਸ ਮੌਕੇ ਤੇ ਇੰਨੋਕਿਡਜ਼ Continue Reading

Posted On :

ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਸੀ.ਡੀ.ਟੀ.ਪੀ. ਵਿਭਾਗ ਵਲੌਂ “ਸਵੱਛ ਭਾਰਤ ਅਭਿਯਾਨ” ਨੂੰ ਸਾਖਿਰ ਕਰਨ ਲਈ ਕੂੜਾ ਨਜਿੱਠਣ ਦੀਆਂ ਨਵੀਆਂ ਤਕਨੀਕਾਂ ਅਪਨਾਉਣ ਤਹਿਤ ਗਲਨਸ਼ੀਲ ਕਚਰੇ ਤੋਂ ਜੈਵਿਕ ਖਾਦ ਬਣਾਉਣ ਵਾਲੀ ਪਿੱਟ ਸਬੰਧੀ ਜਾਗਰੂਕਤਾ

ਜਲੰਧਰ :- ਭਾਰਤ ਸਰਕਾਰ ਦੇ “ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ” ਵਲੌਂ ਤਕਨੀਕੀ ਸਿੱਖਿਆ ਨੂੰ ਪੇਂਡੂ ਖੇਤਰਾਂ, ਘੱਟ ਪੜ੍ਹੇ ਲਿਖੇ, ਗਰੀਬ, ਅਪੰਗ, ਕੈਦੀ, ਟੱਪਰੀਵਾਸਾਂ ਅਤੇ ਬੇਰੋਜਗਾਰ ਨੋਜਵਾਨਾਂ ਤੱਕ ਪਹੁਚਾਉਣ ਲਈ ਚਲਾਈ ਜਾ ਰਹੀ ਸੀ.ਡੀ.ਟੀ.ਪੀ. ਸਕੀਮ ਦੇ ਤਹਿਤ ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਪ੍ਰੋ. ਕਸ਼ਮੀਰ ਕੁਮਾਰ ਇੰਟ੍ਰਨਲ ਕੋਆਰਡੀਨੇਟ੍ਰ ਦੀ ਅਗਵਾਈ ਹੇਠ ਮੇਹਰ Continue Reading

Posted On :

ਸਰਦਾਰ ਬੂਟਾ ਸਿੰਘ ਦਾ ਵਿਛੋੜਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ : ਪ੍ਰਿੰਸੀਪਲ ਡਾ. ਸਮਰਾ

ਜਲੰਧਰ:-ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿੱਚ ਅੱਜ ਉੱਘੇ ਸਿਆਸਤਦਾਨ ਅਤੇ ਲੋਕ ਸੇਵਕ ਸ.ਬੂਟਾ ਸਿੰਘ ਦੇ ਚਲਾਣੇ ਦੀ ਦੁਖਦਾਈ ਖ਼ਬਰ ਮਿਲਦਿਆਂ ਹੀ ਇਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ[ ਇਸ ਸਭਾ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਅਤੇ ਸਮੂਹ ਮੈਂਬਰਾਨ ਵੱਲੋਂ ਵਿਛੜੇ ਨੇਤਾ ਨੂੰ  ਸ਼ਰਧਾ ਦੇ ਫੁੱਲ ਭੇਟ ਕੀਤੇ[ ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸ. ਬੂਟਾ ਸਿੰਘ ਆਪਣੇ ਵਿਦਿਆਰਥੀ ਜੀਵਨ ਵਿੱਚ ਸਾਡੀ ਇਸ ਸੰਸਥਾ ਦੇ ਵਿਦਿਆਰਥੀ ਰਹੇ ਹਨ ਅਤੇ ਇੱਥੇ ਰਹਿੰਦਿਆਂ ਹੀ ਉਨ੍ਹਾਂ ਦੇ ਨਜ਼ਦੀਕੀ ਸਬੰਧ ਉੱਘੇ ਦੇਸ਼ ਭਗਤ ਅਤੇ ਲੰਬਾ ਸਮਾਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਰਹੇ ਸ.ਸਵਰਨ ਸਿੰਘ ਹੁਰਾਂ ਨਾਲ ਅਤੇ ਉੱਘੇ ਪੰਜਾਬੀ ਲੇਖਕ ਅਤੇ ਦੇਸ਼ ਭਗਤ ਗਿਆਨੀ ਹੀਰਾ ਸਿੰਘ ਦਰਦ ਨਾਲ ਬਣ ਗਏ ਜਿਨ੍ਹਾਂ ਦੀ ਸੰਗਤ ਤੋਂ ਉਨ੍ਹਾਂ ਨੂੰ ਦੇਸ਼ ਭਗਤੀ ਅਤੇ ਲੋਕ ਸੇਵਾ ਦੀ ਸ਼ਕਤੀਸ਼ਾਲੀ ਪ੍ਰੇਰਨਾ ਮਿਲੀ[ ਸ. ਬੂਟਾ ਸਿੰਘ ਨੇ ਸਾਡੀ ਸੰਸਥਾ ਦਾ ਲੰਬਾ ਸਮਾਂ ਪ੍ਰਧਾਨ ਰਹੇ ਸ. ਬਲਬੀਰ ਸਿੰਘ ਨਾਲ ਵੀ ਸਾਰੀ ਉਮਰ ਬੜੀ ਗਹਿਰੀ ਮੁਹੱਬਤ ਦਾ ਰਿਸ਼ਤਾ ਨਿਭਾਇਆ[ ਵਰਣਨਯੋਗ ਹੈ ਕਿ ਸ. ਬੂਟਾ ਸਿੰਘ  ਭਾਰਤ ਸਰਕਾਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਤੇ ਬਿਹਾਰ ਵਿੱਚ ਗਵਰਨਰ ਦੇ ਤੌਰ ਤੇ ਸੇਵਾਵਾਂ ਦੇਣ ਦੇ ਨਾਲ ਨਾਲ ਉਹ  2007 ਤੋਂ 2010 ਤਕ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੀ ਰਹੇ .ਇਸ ਸ਼ੋਕ ਸਭਾ ਵਿਚ ਹੋਰਨਾਂ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ ਨੇ ਸ਼ਿਰਕਤ ਕੀਤੀ

Posted On :

ਐਚ.ਐਮ.ਵੀ. ਦੇ ਕਾਮਰਸ ਕਲੱਬ ਵੱਲੋਂ ਪਾਜਿਟਿਵ ਰੀਵੀਲਿਏਸ਼ਨ ਵਿਸ਼ੇ ਤੇ ਆਨਲਾਈਨ ਪ੍ਰਤੀਯੋਗਤਾ ਦਾ ਆਯੋਜਨ

ਜਲੰਧਰ :- ਹੰਸਰਾਜ ਮਹਿਲਾ ਮਹਾਵਿਦਿਆਲਾ ਜਲੰਧਰ ਦੇ ਪੀਜੀ ਵਿਭਾਗ ਦੇ ਕਾਮਰਸ ਕਲੱਬ ਵੱਲੋਂ ਪਾਜੀਟਿਵ ਰੀਵੀਲਿਏਸ਼ਨ ਵਿਸ਼ੇ ਤੇ ਇੰਟਰ ਕਲਾਸ ਆਨਲਾਈਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਬੀਨੂ ਗੁਪਤਾ (ਇੰਚਾਰਜ ਕਾਮਰਸ ਕਲੱਬ) ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਦੇ ਅੰਤਰਗਤ ਵਿਦਿਆਰਥਣਾਂ ਵੱਲੋਂ ਵੀਡਿਓ ਪੇਸ਼ਕਾਰੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੂੰ ਨਾਨ-ਟੀਚਿੰਗ ਸਟਾਫ ਨੇ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਜਲੰਧਰ :- ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਨਾਨ-ਟੀਚਿੰਗ ਸਟਾਫ ਮੈਂਬਰਾਂ ਨੇ ਨਵੇਂ ਵਰ੍ਹੇ 2021 ਦੀ ਆਮਦ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈਆਂ ਦਿੱਤੀਆਂ। ਸਟਾਫ ਮੈਂਬਰਾਂ ਨੇ ਨਵੇਂ ਸਾਲ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਨਵਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਕਲਾ ਦੇ ਖੇਤਰ ਵਿੱਚ ਪ੍ਰਫੁੱਲਤਾਂ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ।

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਕਲਾ ਦੇ ਖੇਤਰ ਵਿੱਚ ਪ੍ਰਫੁੱਲਤਾਂ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ। ਇਸੇ ਤਹਿਤ ਗਿਆਨ ਤੇ ਪੇਸ਼ਕਾਰੀ ਦੇ ਸੁਮੇਲ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਵਿਦਿਆਰਥਣ ਸਾਕਸ਼ੀ ਸ਼ਰਮਾ ਨੇ ਨਹਿਰੂ ਯੂਵਾ ਕੇਂਦਰ ਜਲੰਧਰ ਵਲੋਂ ਆਯੋਜਿਤ ਯੂਥ ਪਾਰਲੀਮੈਂਟ ਵਿੱਚ “ਰਾਸ਼ਟਰੀ ਸਿੱਖਿਆ ਪਾਲਸੀ 2020” ਵਿਸ਼ੇ Continue Reading

Posted On :

ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਨੇ ਨਵੇ ਸਾਲ ਦੀ ਸ਼ੂਰੂਆਤ ਨੂੰ ਡਿਜੀਟਲ ਰੂਪ ਵਿਚ ਮਨਾਇਆ

ਜਲੰਧਰ :- ਇਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਜਲੰਧਰ ਨੇ ਨਵੇ ਸਾਲ ਦਾ ਜਸ਼ਨ ਆਨਲਾਈਨ ਮਨਾਇਆ, ਜਿਸਦਾ ਸਿਰਲੇਖ ‘ਐਸਪਾਰਕਲਿੰਗ ਹੈਲਦੀ ਨਯੂ ਇਯਰ-2021’ ਸੀ। ਇਸ ਸਮਾਰੋਹ ਦੀ ਥੀਮ ਸੀ ਸਮਾਜਿਕ ਬੁਰਾਇਆਂ ਦਾ ਖਾਤਮਾ ਅਤੇ ਰੋਗਾਂ ਦੇ ਵਿਰੁਧ ਸਹਿਕਾਰਤਾ ਨਾਲ ਲੜਨ ਲਈ ਜਾਗਰੂਕਤਾ ਫੈਲਾਉਣਾ। ਸਾਲ ਦਾ ਆਖਰੀ ਹਫ਼ਤਾ ਬਹੁਤ  ਸਾਰੇ ਜਸ਼ਨਾਂ ਨਾਲ ਭਰਪੂਰ Continue Reading

Posted On :