ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 50 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ।
ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 50 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨ ਵਲੋਂ 50 ਹਜ਼ਾਰ ਦੇ ਚੈੱਕ ਕਾਲਜ ਦੇ Continue Reading