ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਲਈ ਕਾਰਜ ਕਰਨ ਲਈ ਜਾਣਿਆਂ ਜਾਂਦਾ ਹੈ

ਜਲੰਧਰ :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਲਈ ਕਾਰਜ ਕਰਨ ਲਈ ਜਾਣਿਆਂ ਜਾਂਦਾ ਹੈ। ਕਾਲਜ ਦਾ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਸਭ ਤੋਂ ਪੁਰਾਣਾ ਵਿਭਾਗ ਹੈ। ਭਾਸ਼ਾ ਵਿਭਾਗ ਪੰਜਾਬ ਦੁਆਰਾ ਪਿਛਲੇ ਦਿਨੀਂ ਵੱਖ-ਵੱਖ ਕੈਟੇਗਰੀਜ਼ ਲਈ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਜਿਸ ਵਿੱਚੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ Continue Reading

Posted On :

ਆਈਵੀਵਰਲਡ ਸਕੂਲ, ਜਲੰਧਰ ਵਿੱਚ “ਫਿੱਟ ਇੰਡੀਆ ਸਕੂਲ ਸਪਤਾਹ” ਦਾ ਆਯੋਜਨ।

ਜਲੰਧਰ: ਆਈਵੀਵਰਲਡ ਸਕੂਲ, ਜਲੰਧਰ ਵਿੱਚ “ਫਿੱਟ ਇੰਡੀਆ ਸਕੂਲ ਸਪਤਾਹ” ਦਾ ਆਯੋਜਨ। ਦੇ ਇਸ ਮੁਸ਼ਕਲ ਦੌਰ ਵਿੱਚ ਆਨਲਾਈਨ ਪੜ੍ਹਾਈ ਕਰਵਾਉਣ ਦੇ ਨਾਲ-ਨਾਲ਼ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਵਿੱਚ ਵੀ ਮੋਹਰੀ ਰਿਹਾ ਹੈ।ਕੋਰੋਨਾ ਦੇ ਇਸ ਮੁਸ਼ਕਲ ਦੌਰ ਵਿੱਚ ਵੀਂ ਵਿਦਿਆਰਥੀਆਂ ਦੀ ਸਰੀਰਕ ਚੁਸਤੀ ਅਤੇ ਫੁਰਤੀ ਨੂੰ ਕਾਇਮ ਰੱਖਣ ਲਈ ਸਕੂਲ ਦੁਆਰਾ ਜਮਾਤ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥਿਆਂ ਨੇ ਕਿਸਾਨੀ ਸੰਘਰਸ਼ ਦੀ ਕੀਤੀ ਹਿਮਾਇਤ

ਜਲੰਧਰ :- ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥਿਆਂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਰਾ ਮਾਰਿਆ।ਵਿਦਿਆਰਥੀ ਆਪਣੇ ਨਾਲ ਵੀ ਸਪੋਰਟ ਫਾਰਮਰਸ ਦੇ ਬੈਨਰ ਲੈ ਕੇ ਆਏ। ਇਸ ਮੋਕੇ ਤੇ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਅਤੇ ਪ੍ਰੋ. ਕਸ਼ਮੀਰ ਕੁਮਾਰ (ਕੌਆਰਡੀਨੇਟਰ) ਵਲੋਂ ਅੰਨਦਾਤਾ ਦੇ ਹੱਕ ਵਿੱਚ ਇਸ਼ਤਿਹਾਰ ਵੀ Continue Reading

Posted On :

ਆਈਵੀ ਵਰਲਡ ਸਕੂਲ ਜਲੰਧਰ ਵਿੱਚ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ

ਜਲੰਧਰ :- ਆਈਵੀ ਵਰਲਡ ਸਕੂਲ ਜਲੰਧਰ ਜਿੱਥੇ ਆਪਣੀ ਵਿਦਿਅਕ ਗਤੀਵਿਧੀਆਂ ਨਾਲ਼ ਸਮਾਜ ਵਿੱਚ ਇੱਕ ਵੱਖਰਾ ਸਥਾਨ ਰੱਖਦਾ ਹੈ ਉੱਥੇ ਹੀ ਸਕੂਲ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਦਾ ਰਹਿੰਦਾ ਹੈ । ਆਈਵੀ ਵਰਲਡ ਸਕੂਲ ਅਨੁਸਾਰ ਭਾਸ਼ਾ ਮਾਨਸਿਕ ਭਾਵਾਂ ਦੀ ਪੋਸ਼ਾਕ ਹੈ Continue Reading

Posted On :

ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਦੇ ਮੁਖੀ ਪ੍ਰੋ. ਸੰਤੋਖ ਸਿੰਘ 23 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਸੇਵਾ ਮੁਕਤ ਹੋਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਗਣਿਤ ਵਿਭਾਗ ਦੇ ਅਧਿਆਪਕਾਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ।

ਜਲੰਧਰ: ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਦੇ ਮੁਖੀ ਪ੍ਰੋ. ਸੰਤੋਖ ਸਿੰਘ 23 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਸੇਵਾ ਮੁਕਤ ਹੋਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਗਣਿਤ ਵਿਭਾਗ ਦੇ ਅਧਿਆਪਕਾਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਨੂੰ ਜੀ ਆਇਆ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਕਰਵਾਏ ਪੋਸਟਰ ਮੁਕਾਬਲੇ

ਜਲੰਧਰ: ਵਿਸ਼ਵ ਏਡਜ਼ ਦਿਵਸ ਦੇ ਮੌਕੇ ਤੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਇੱਕ “ ਪੋਸਟਰ ਮੇਕਿੰਗ” ਮੁਕਾਬਲੇ ਦਾ ਆਯੋਜਨ ਕੀਤਾ ਗਿਆ . ਇਨ੍ਹਾਂ ਮੁਕਾਬਲਿਆਂ ਵਿੱਚ ਵੱਖ ਵੱਖ ਵਿਭਾਗਾਂ ਦੇ ਤਕਰੀਬਨ 12 ਵਿਦਿਆਰਥੀਆਂ ਨੇ ਭਾਗ ਲਿਆ । ਇਨਾਂ ਮਕਾਬਲਿਆਂ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕੀਤੀ। ਇਸ ਮੌਕੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸੇਵਾਦਾਰ ਹਰੀ ਸਿੰਘ, ਕਾਲਜ ਨੂੰ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅੱਜ ਮਿਤੀ 30 ਨਵੰਬਰ 2020 ਨੂੰ ਸੇਵਾ ਮੁਕਤ ਹੋ ਗਏ ਹਨ। ਅੱਜ ਇਸ ਸੁਹਿਰਦ ਕਰਮਚਾਰੀ ਦੇ ਸਨਮਾਨ ਵਿਚ ਕਾਲਜ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾ ਮੁਕਤ ਹੋਏ  ਹਰੀ ਸਿੰਘ ਨੂੰ ਸਨਮਾਨਤ ਕੀਤਾ ਗਿਆ।

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸੇਵਾਦਾਰ ਹਰੀ ਸਿੰਘ, ਕਾਲਜ ਨੂੰ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅੱਜ ਮਿਤੀ 30 ਨਵੰਬਰ 2020 ਨੂੰ ਸੇਵਾ ਮੁਕਤ ਹੋ ਗਏ ਹਨ। ਅੱਜ ਇਸ ਸੁਹਿਰਦ ਕਰਮਚਾਰੀ ਦੇ ਸਨਮਾਨ ਵਿਚ ਕਾਲਜ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾ ਮੁਕਤ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਪੰਜਾਬ ’ਚ 68 ਸਥਾਨਾਂ ਤੇ ਮੱਲਾਂ ਮਾਰੀਆਂ

ਜਲੰਧਰ :- ਨਵੰਬਰ,2019 ਵਿੱਚ ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਵਲੋਂ ਲਈ ਪ੍ਰੀਖਿਆ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਮਲਾਂ ਮਾਰਦਿਆਂ ਸਮੁੱਚੇ ਪੰਜਾਬ ਵਿੱਚੋਂ ਵੱਖ ਵੱਖ ਕੋਰਸਾਂ ਵਿੱਚ 68 ਮੈਰਿਟ ਸਥਾਨਾਂ ਤੇ ਕਬਜਾ ਕਰਦਿਆਂ ਆਪਣਾ ਪਰਚਮ ਲਹਿਰਾਇਆ ਹੈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੀ “ਸੋਨਾਲੀਕਾ ਇੰਟਰਨੈਸ਼ਨਲ ਟੈ੍ਰਕਟਰ” ਲਿਮਿਟਿਡ ਵਿੱਚ ਪਲੇਸਮੈਂਟ

ਜਲੰਧਰ :- ਉੱਤਰੀ ਭਾਰਤ ਦੇ ਸਿਰਮੌਰ ਤਕਨੀਕੀ ਕਾਲਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਸੋਨਾਲੀਕਾ ਇੰਟਰਨੈਸ਼ਨਲ ਟੈ੍ਰਕਟਰ ਲਿਮਿਟਿਡ ਵਲੋਂ ਕਾਲਜ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਆਨਲਾਈਨ ਇੰਟਰਵਿਊੁ ਲਈ । ਜਿਸ ਵਿੱਚ ਮਕੈਨਿਕਲ ਅਤੇ ਆਟੋਮੋਬਾਇਲ ਵਿਭਾਗ ਦੇ 25 ਵਿਦਿਆਰਥੀਆਂ ਨੇ ਭਾਗ ਲਿਆ ।ਜਿਸ ਵਿੱਚ ਕੰਪਨੀ ਦੇ ਅਧਿਕਾਰੀਆਂ ਨੇ ਪੰਜ ਵਿਦਿਆਰਥੀਆਂ ਨੂੰ ਨੌਕਰੀ ਲਈ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਕੋਰੋਨਾ ਚੈਕਅਪ ਕੈਂਪ ਦਾ ਆਯੋਜਨ

ਜਲੰਧਰ :- ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਵਿੱਚ ਸਰਕਾਰ ਦੀ ਹਦਾਇਤਾਂ ਅਨੁਸਾਰ” ਮਿਸ਼ਨ ਫਤਿਹ’ ਦੇ ਅਧੀਨ ਫਾਰਮੇਸੀ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਜਲੰਧਰ ਦੀ ਟੀਮ ਵਲੋਂ ਸਟਾਫ ਦਾ ਕੋਰੋਨਾ ਚੈਕਅਪ ਕੈਂਪ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਸਮੇਤ 102 ਸਟਾਫ ਮੈਂਬਰਾਂ Continue Reading

Posted On :