ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀ ਦੀ ਏ ਸਟਾਰ ਕੰਪਨੀ ਵਿੱਚ ਪਲੇਸਮੈਂਟ

ਜਲੰਧਰ :- ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਅਤੇ ਦਿਲਦਾਰ ਸਿੰਘ ਰਾਣਾ(ਮੁਖੀ ਵਿਭਾਗ) ,ਕਸ਼ਮੀਰ ਕੁਮਾਰ ਦੀ ਯੋਗ ਅਗਵਾਈ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀ  ਆਕਾਸ਼ ਕੁਮਾਰ ਦੀ ਏ ਸਟਾਰ ਕੰਪਨੀ ਵਿੱਚ ਪਲੇਸਮੈਂਟ ਹੋਈ । ਆਕਾਸ਼ ਕੁਮਾਰ ਨੁੰ ਕੰਪਨੀ ਵਲੋਂ ਟ੍ਰੇਨਿੰਗ ਦੇ ਦੌਰਾਨ ਦੋ ਲੱਖ Continue Reading

Posted On :

  ਸੁਰਜੀਤ ਹਾਕੀ ਸੁਸਾਇਟੀ ਵੱਲੋਂ ਪਿਛਲੇ 58 ਦਿਨਾਂ ਤੋਂ ਚਲਾਏ ਜਾ ਰਹੇ ਕੋਚਿੰਗ ਕੈਂਪ ਵਿੱਚ 100 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ

ਜਲੰਧਰ :-  ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਸੁਰਜੀਤ ਹਾਕੀ ਕੋਚਿੰਗ ਕੈਂਪ ਵਿੱਚ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਰਜੀਤ ਹਾਕੀ ਸੁਸਾਇਟੀ ਵੱਲੋਂ ਪਿਛਲੇ 58 ਦਿਨਾਂ ਤੋਂ ਚਲਾਏ ਜਾ ਰਹੇ ਕੋਚਿੰਗ ਕੈਂਪ ਵਿੱਚ 100 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ। ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੇ ਬੇਹਤਰੀਨ ਨਤੀਜੇ

ਜਲੰਧਰ :- ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਛੇਵੇਂ ਸਮੈਸਟਰ ਵਿੱਚ ਉਮਦਾ ਪ੍ਰਦਰਸ਼ਨ ਕਰਦਿਆ ਬੇਹਤਰੀਨ ਨਤੀਜੇ ਹਾਸਿਲ ਕੀਤੇ ਤੇ ਕਾਲਜ ਦਾ ਮਾਣ ਵਧਾਇਆ।ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਡਿਪਲੋਮਾ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੇ ਇਸ ਸਾਲ ਛੇਵੇਂ ਸਮੈਸਟਰ ਵਿੱਚ 30 ਤੋਂ ਵੀ ਵੱਧ ਸਟੇਟ ਅਕਾਡਮਿਕ ਪੋਜੀਸ਼ਨਾ ਹਾਸਿਲ ਕੀਤੀਆਂ। Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਵਿੱਦਿਅਕ ਸੈਸ਼ਨ 2020 ਲਈ ਆਫਲਾਈਨ ਪੋਸਟ ਗ੍ਰੈਜੂਏਟ ਕਲਾਸਾਂ ਦਾ ਆਰੰਭ ਹੋਇਆ।

ਕੋਵਿਡ-19 ਦੇ ਕਾਰਨ ਕਾਲਜ ਪਿਛਲੇ ਸੱਤ ਮਹੀਨੇ ਤੋਂ ਬੰਦ ਸਨ ਅਤੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆ ਸਨ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਕੋਵਿਡ-19 ਸੰਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਾਲਜ ਪੀ.ਜੀ.ਕਲਾਸਾਂ ਲਈ ਖੋਲ੍ਹ ਦਿੱਤੇ ਗਏ ਹਨ। ਕਲਾਸਾਂ ਲਗਾਉਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿੱਚ ਬਾਬਾ ਵਿਸ਼ਵਕਰਮਾ ਪੂਜਾ ਦਿਵਸ ਮਨਾਇਆ

ਜਲੰਧਰ :- ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਰਕਸ਼ਾਪ ਵਿਭਾਗ ਵਿੱਚ ਮਿਤੀ 16-11-2020 ਨੂੰ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ। ਪ੍ਰਿੰਸੀਪਲ ਸ. ਜਗਰੂਪ ਸਿੰਘ ਜੀ ਨੇ ਬਾਬਾ ਜੀ ਦੀ ਫੋਟੋ ਤੇ ਤਿਲਕ ਅਤੇ ਫੁੱਲਾਂ ਦੀ ਮਾਲਾ ਭੇਂਟ ਕਰਕੇ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ। ਬਾਬਾ ਜੀ ਦੀ Continue Reading

Posted On :

ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਹੋਇਆ ਈਕੋ ਫਰੈਂਡਲੀ ਦੀਵਾਲੀ ਸਮਾਗਮ ਦਾ ਆਯੋਜਨ

ਫਗਵਾੜਾ :- (ਸ਼ਿਵ ਕੋੜਾ) ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮੁੱਖ ਇੰਚਾਰਜ ਸ੍ਰੀਮਤੀ ਸਵਿਤਾ ਪੰਵਾਰ ਦੀ ਅਗਵਾਈ ਹੇਠ ਈਕੋ ਫਰੈਂਡਲੀ ਦੀਵਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਕੈਂਪਸ ਵਿਚ ਕਾਫੀ ਸਾਰੇ ਬੂਟੇ ਲਗਾ ਕੇ ਵਾਤਾਵਰਣ ਸੁਰੱਖਿਆ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ 9ਵੀਂ ਅਤੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਰੌਸ਼ਨੀਆਂ ਤੇ ਖੁਸ਼ੀਆਂ ਦਾ ਤਿਉਹਾਰ ਦੀਵਾਲੀ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਅਤੇ ਕੋਵਿਡ-19 ਤੋਂ ਬਚਾਓ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਰੌਸ਼ਨੀਆਂ ਤੇ ਖੁਸ਼ੀਆਂ ਦਾ ਤਿਉਹਾਰ ਦੀਵਾਲੀ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਅਤੇ ਕੋਵਿਡ-19 ਤੋਂ ਬਚਾਓ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ Continue Reading

Posted On :

ਪਿੰਡਾ ਦੀ ਨੁਹਾਰ ਬਦਲਣ ਲਈ ਉੱਨਤ ਭਾਰਤ ਸਕੀਮ ਅਧੀਨ ਮੇਹਰ ਚੰਦ ਕਾਲਜ ਨੇ ਟੀਮਾਂ ਭੇਜੀਆਂ

ਜਲੰਧਰ :- ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਪ੍ਰੋ. ਕਸ਼ਮੀਰ ਕੁਮਾਰ (ਕੌਆਰਡੀਨੇਟਰ) ਦੀ ਯੋਗ ਅਗਵਾਈ ਵਿੱਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੁਆਰਾ ਚਲਾਈ ਗਈ ਉੱਨਤ ਭਾਰਤ ਅਭਿਆਨ ਸਕੀਮ ਤਹਿਤ ਪਿੰਡਾ ਦੀ ਨੁਹਾਰ ਬਦਲਣ ਲਈ ਅੱਜ ਪਿੰਡ ਚੱਕੋਕੀ ਅਤੇ ਸੰਗੋਵਾਲ Continue Reading

Posted On :

ਮੇਹਰ ਰੰਦ ਪੋਲੀਟੈਕਨਿਕ ਦੇ ਫਾਰਮੇਸੀ ਵਿਭਾਗ ਵਲੋਂ “ਕੋਵਿਡ ਵਿੱਚ ਅੱਖਾ ਦੀ ਸੰਭਾਲ ” ਵਿਸ਼ੇ ਉੱਤੇ ਵੇਬੀਨਾਰ ਦਾ ਆਯੋਜਨ

ਜਲੰਧਰ :- ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਹੇਠ ਮੇਹਰ ਰੰਦ ਪੋਲੀਟੈਕਨਿਕ ਕਾੱਲਜ ਦੇ ਫਾਰਮੇਸੀ ਵਿਭਾਗ ਵਲੋਂ ‘ਆਈ ਕਿਅਰ ਇਨ ਕੋਵਿਡ’ ਵਿਸ਼ੇ ਤੇ ਵੇਬੀਨਾਰ ਕਰਵਾਇਆ ਗਿਆ । ਵਿਭਾਗ ਮੁੱਖੀ ਡਾ. ਸੰਜੇ ਬਾਂਸਲ ਨੇ ਦੱਸਿਆ ਕਿ ਇਹ ਪੰਜਾਬ ਸਰਕਾਰ ਦੇ “ਮਿਸ਼ਨ ਫਤਿਹ” ਹੇਠ ਕਰਵਾਇਆ ਜਾ ਰਿਹਾ ਹੈ ।ਜਿਸ ਵਿੱਚ ਪਿਮਜ਼ ਹਸਪਤਾਲ Continue Reading

Posted On :

ਆਈਵੀ ਵਰਲਡ ਸਕੂਲ ਦੇ ਕਿੰਡਰਗਾਰਟਨ ਵਿੰਗ ਵਿੱਚ ਦੁਸਹਿਰਾ ਪਲੇਟਰ ਦਾ ਆਯੋਜਨ 

ਜਲੰਧਰ:- ਵਾਸਲ ਐਜੂਕੇਸ਼ਨ ਸੁਸਾਇਟੀ ਅਧੀਨ ਆਉਂਦੇ ਆਈਵੀ ਵਰਲਡ ਸਕੂਲ ਦੇ ਕਿੰਡਰਗਾਰਟਨ ਵਿੰਗ ਵਿੱਚ ਦੁਸਹਿਰਾ ਪਲੇਟਰ ਦਾ ਆਯੋਜਨ ਕੀਤਾ ਗਿਆ ਕੋਰੋਨਾ ਕਾਲ ਦੇ ਇਸ ਮੁਸ਼ਕਲ ਸਮੇਂ ਵਿੱਚ ਤਿਉਹਾਰ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ, ਆਈਵੀਵਾਈ ਵਰਲਡ ਸਕੂਲ ਵਿੱਚ ਦੁਸਹਿਰਾ ਵੱਖ ਵੱਖ ਗਤੀਵਿਧੀਆਂ ਨਾਲ ਮਨਾਇਆ ਗਿਆ ਜਿਸ ਵਿੱਚ ਦੁਰਗਾ ਦੇਵੀ ਦੇ ਚਿਹਰੇ Continue Reading

Posted On :