ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਤੀਜਾ ਸਮੈਸਟਰ

ਜਲੰਧਰ:ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਤੀਜਾ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਰਘੂ ਮਿਨਾਸ਼ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 400 ਵਿਚੋਂ 347 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਪ੍ਰਿਆ ਕਟਾਰੀਆ ਨੇ 330 ਅੰਕ Continue Reading

Posted On :

ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਰਕਾਰ ਕੋਲੋਂ ਸਹਾਇਤਾ ਪ੍ਰਾਪਤ ਕਾਲਜਾਂ ਨੂੰ ਬਕਾਇਆ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਹੈ।

ਜਲੰਧਰ: ਡਾ. ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜਾਂ ਦੁਆਰਾ ਅਕਤੂਬਰ 2019 ਤੋਂ ਫਰਵਰੀ 2020 ਤੱਕ ਬਣਦੀ ਗ੍ਰਾਂਟ ਦੇ ਜੋ ਕਲੇਮ ਬਣਾ ਕੇਭੇਜੇ ਗਏ ਸਨ ਉਸ ਵਿੱਚੋਂ ਸਰਕਾਰ ਦੁਆਰਾ ਮਾਰਚ ਮਹੀਨੇ ਸਿਰਫ 27.5 ਪ੍ਰਤੀਸ਼ਤ ਗ੍ਰਾਂਟ ਹੀ ਕਾਲਜਾਂ ਨੂੰ ਜਾਰੀ ਕੀਤੀ ਗਈ ਹੈ ਜਦਕਿ ਬਾਕੀ 72.5 ਪ੍ਰਤੀਸ਼ਤ ਗ੍ਰਾਂਟ ਬਕਾਇਆ ਹੈ। ਅਜਿਹੀ ਸਥਿਤੀ ਵਿੱਚ ਆਪਣੇ ਸਟਾਫ ਨੂੰ ਤਨਖਾਹਾਂ ਦੇਣਾ ਕਾਲਜਾਂ ਵਾਸਤੇ ਬਹੁਤ ਮੁਸ਼ਕਿਲ ਹੈ। ਉਹਨਾਂ ਦੱਸਿਆ ਕਿ ਕਾਲਜਾਂ ਦੇ ਟੀਚਿੰਗ ਅਤੇ ਨਾਨ– ਟੀਚਿੰਗ ਸਟਾਫ ਨੂੰ ਪਿਛਲੇ ਚਾਰ ਮਹੀਨੇ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਸਕੀ ਹੈ, ਜਿਸ ਕਰਕੇ ਲਾਕਡਾਊਨ ਦੇ ਚੱਲਦਿਆਂ ਇਨ੍ਹਾਂ ਕਰਮਚਾਰੀਆਂ ਦੇ ਘਰ ਦੇ ਅਤੇ ਵਿੱਤੀ ਹਾਲਤ ਡਗਮਗਾ ਗਏ ਹਨ ।ਉਨ੍ਹਾਂ ਸਰਕਾਰ ਕੋਲੋਂ ਬਕਾਇਆ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਤਾਂ ਕਿ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਲਾਕਡਾਊਨ ਦੇ ਚੱਲਦਿਆਂ ਸਮੂਹ ਸਟਾਫ਼ ਨੂੰ ਤਨਖ਼ਾਹ ਦਿੱਤੀ ਜਾ ਸਕੇ, ਜਿਸ ਨਾਲ ਇਹ ਆਪਣੇ ਘਰ ਦੇ ਅਤੇ ਵਿੱਤੀ ਹਾਲਤ ਸੁਧਾਰ ਸਕਣ । ਇਸ ਮੌਕੇ ਉਨ੍ਹਾਂ ਸਮੂਹ ਕਾਲਜਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਸਦਕਾ ਹੀ ਕੋਵਿਡ-19 ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀ ਸੰਕਟ ਦੀ ਸਥਿਤੀ ਵਿੱਚ ਘਰ ਵਿੱਚ ਰਹਿ ਕੇ ਹੀ ਰਾਸ਼ਟਰ ਹਿੱਤ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ ।

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. (ਕੰਪਿਊਟਰ ਸਾਇੰਸ) ਤੀਜਾ ਸਮੈਸਟਰ ਦਾ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. (ਕੰਪਿਊਟਰ ਸਾਇੰਸ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਹਰਪ੍ਰੀਤ ਕੌਰ ਨੇ 600 ਵਿਚੋਂ 484 ਅੰਕ ਪ੍ਰਾਪਤ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ, ਜਦਕਿ ਇਸੇ ਕਲਾਸ ਦੀ ਮੋਨਿਕਾ Continue Reading

Posted On :

ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ ‘ਚ ਕੋਰੋਨਾ ਵਾਇਰਸ ਨਾਲ ਹੋਈ ਮੌਤ

ਬੰਗਾ (ਜਸਬੀਰ ਸਿੰਘ ਨੂਰਪੁਰ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ ਖਿਡਾਰੀ ਤੇ ਸਮਾਜ ਸੇਵੀ ਸਰਵਣ ਸਿੰਘ ਬੈਸ ਦੀ ਇੰਗਲੈਂਡ ਵਿਚ ਕੋਰੋਨਾ ਵਾਇਰਸ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ‘ਅਜੀਤ’ ਨੂੰ ਜਾਣਕਾਰੀ ਦਿੰਦੇ ਹੋਏ ਐਨ.ਆਰ.ਆਈ.ਤੇ ਖੇਡ ਪ੍ਰਮੋਟਰ ਗੁਰਜੀਤ ਸਿੰਘ ਪੁਰੇਵਾਲ ਨੇ ਦੱਸਿਆ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਉਰਦੂ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਪਹਿਲੇ ਚਾਰੇ ਸਥਾਨ

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉੱਚ ਪੁਜ਼ੀਸ਼ਨਾ ਪ੍ਰਾਪਤ ਕਰਦੇ ਹਨ। ਇਹਨਾਂ ਪ੍ਰਾਪਤੀਆਂ ਦਾ ਸਫਰ ਜਾਰੀ ਰੱਖਦਿਆਂ ਕਾਲਜ ਦੇ ਉਰਦੂ ਵਿਭਾਗ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਸੁਮੀਨਾ ਨੇ ਸਰਟੀਫਿਕੇਟ ਕੋਰਸ ਇੰਨ ਉਰਦੂ ਸਮੈਸਟਰ ਪਹਿਲਾ ਵਿੱਚ ਵਿੱਚੋਂ 95% ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ Continue Reading

Posted On :

ਆਈਵੀਵਾਈ ਸਕੂਲ ਦਾ ਇਕਰਾਰਨਾਮਾ – ਆਨਲਾਈਨ ਕਾਰਜ

ਜਲੰਧਰ: ਆਈਵੀਵਾਈ ਸਕੂਲ ਦਾ ਇਕਰਾਰਨਾਮਾ – ਆਨਲਾਈਨ ਕਾਰਜ ਵਰਤਮਾਨ ਸਮੇਂ ਦੇ ਕੋਰੋਨਾ ਵਾਇਰਸ ਦੇ ਸੰਕਟ ਦਾ ਸਾਹਮਣਾ ਕਰਨ ਲਈ ਆਈਵੀਵਾਈ ਸਕੂਲ, ਜਲੰਧਰ ਨੇ ਸਿੱਖਿਆ ਦੇ ਖੇਤਰ ਵਿੱਚ ਨਵਾਂਪਨ ਲਿਆਉਂਦਿਆਂ ਆਨਲਾਈਨ ਸੰਚਾਰ ਅਤੇ ਸਿੱਖਿਆ ਦੇਣ ਵਿੱਚ ਪਹਿਲਕਦਮੀ ਕੀਤੀ ਹੈ।ਮਹਾਂਮਾਰੀ ਤੋਂ ਆਮ ਜਨਤਾ ਦੀ ਸੁਰੱਖਿਆ ਲਈ ਦੇਸ਼ ਵਿੱਚ ਸੈਲਫ ਕਵਾਰੰਟਾਈਨ / ਆਈਸੋਲੇਸ਼ਨ Continue Reading

Posted On :

ਟਰਾਂਸਪੋਰਟ ਬੰਦ ਹੋਣ ਕਾਰਨ ਅਧਿਆਪਕਾਂ ਨੂੰ ਕਰਨਾ ਪੈ ਰਿਹਾ ਹੈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ

ਜਲੰਧਰ:- ਕੋਰੋਨਾ ਕੋਵਿਡ-19 ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਅੰਦਰ ਟਰਾਂਸਪੋਰਟ ਦੀ ਵਿਵਸਥਾ ਨੂੰ ਬੰਦ ਕਰ ਦਿੱਤਾ ਹੈ। ਉੱਥੇ ਹੀ ਕੱਲ੍ਹ ਸਰਕਾਰੀ ਅਧਿਆਪਕਾਂ ਨੂੰ ਸਕੂਲਾਂ ਤੋਂ ਪਈਆਂ ਛੁੱਟੀਆਂ ਦੇ ਬਾਅਦ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 400 ਵਿਚੋਂ 363 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਅਤੇ ਅਮਨਦੀਪ ਕੁਮਾਰੀ ਨੇ 353 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐੱਮ.ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐੱਮ.ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ 500 ਵਿਚੋਂ 384 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ Continue Reading

Posted On :

ਲ਼ਾਇਲਪੁਰ ਖ਼ਾਲਸਾ ਕਾਲਜ ਫਾਰ  ਵਿਮਨ, ਜਲੰਧਰ ਦੀ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਮੈਰਿਟ ਵਿਚ

ਜਲੰਧਰ : ਲ਼ਾਇਲਪੁਰ ਖ਼ਾਲਸਾ ਕਾਲਜ ਫਾਰ ਵਿਮਨ, ਜਲੰਧਰ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ. ਟੀ. ਵਿਭਾਗ ਦਾ ਪ੍ਰੀਖਿਆ ਨਤੀਜ਼ਾ ਸ਼ਾਨਦਾਰ ਰਿਹਾ। ਜਿਸਦੇ ਅੰਤਰਗਤ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਸਰਾ ਦੀ ਵਿਦਿਆਰਥਣ ਸਿਮਰਨਜੋਤ ਕੌਰ ਨੇ 76.1% (457/600) ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ ਗਿਆਰ੍ਹਵਾ ਸਥਾਨ ਪ੍ਰਾਪਤ ਕੀਤਾ। ਇਸ ਤੋਂ Continue Reading

Posted On :