ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਕਰੇ ਖਿਲਵਾੜ -ਡਾ. ਸੇਖੋਂ ਅਤੇ ਡਾ. ਯਾਦਵ
ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਵਿੱਚ ਕੰਮ ਕਰਦੇ ਪ੍ਰੋਫੈਸਰਾਂ ਨੂੰ 7ਵਾਂ ਤਨਖਾਹ ਕਮਿਸ਼ਨ ਨਾ ਮਿਲਣ ਦੇ ਵਿਰੋਧ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਕਾਲਜ ਅਧਿਆਪਕ ਇੱਕ ਮੰਚ ’ਤੇ ਆ ਗਏ ਹਨ। ਸਮੂਹ ਕਾਲਜਾਂ ਦੇ ਅਧਿਆਪਕ ਕੰਪਨੀ ਬਾਗ ਵਿੱਚ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਦੇ ਪ੍ਰੋਗਰਾਮ ਵਿੱਚ ਡੀਏਵੀ ਕਾਲਜ, Continue Reading