ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ‘ਚ ਅੱਜ ਲਹਿਰਾਇਆ ਜਾਵੇਗਾ ਤਿਰੰਗਾ

ਨਿਊਯਾਰਕ :- ਭਾਰਤ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ‘ਚ ਦੋ ਸਾਲਾਂ ਲਈ ਅਸਥਾਈ ਮੈਂਬਰ ਬਣਦਿਆਂ ਹੀ ਅੱਜ ਇੱਥੇ ਤਿਰੰਗਾ ਝੰਡਾ ਲਗਾਇਆ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਣੇ ਪੰਜ ਨਵੇਂ ਅਸਥਾਈ ਦੇਸ਼ਾਂ ਦੇ ਝੰਡੇ ਅੱਜ ਇਕ ਵਿਸ਼ੇਸ਼ ਸਮਾਰੋਹ ਦੌਰਾਨ ਇੱਥੇ ਸਥਾਪਿਤ ਕੀਤੇ ਜਾਣਗੇ। ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਸਥਾਈ ਪ੍ਰਤੀਨਿਧੀ Continue Reading

Posted On :

ਪੰਜਾਬੀ ਫ਼ਿਲਮਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਅਦਾਕਾਰ ਤੇ ਵੀਡਿਓ ਡਾਇਰੈਕਟਰ ਰਣਜੀਤ ਉੱਪਲ ਜੋ ਅੱਜਕੱਲ੍ਹ ਯੂਕੇ ਦੌਰੇ ‘ਤੇ ਆਏ ਹੋਏ ਹਨ

ਲੰਡਨ : ਪੰਜਾਬੀ ਫ਼ਿਲਮਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਅਦਾਕਾਰ ਤੇ ਵੀਡਿਓ ਡਾਇਰੈਕਟਰ ਰਣਜੀਤ ਉੱਪਲ ਜੋ ਅੱਜਕੱਲ੍ਹ ਯੂਕੇ ਦੌਰੇ ‘ਤੇ ਆਏ ਹੋਏ ਹਨ। ਜਿੱਥੇ ਉਹ ਯੂਕੇ ਵਿਚ ਪੰਜਾਬੀਅਤ ਦੀ ਸੇਵਾ ਲਈ ਕੰਮ ਕਰ ਰਹੇ ਹਨ। ਉੱਥੇ ਹੀ ਬੀਤੇ ਦਿਨੀਂ ਸਾਊਥਾਲ ਵਿਖੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਵੱਲੋਂ ਇਕ ਸਾਦੇ ਤੇ Continue Reading

Posted On :

ਅਫਰੀਕੀ ਦੇਸ਼ ਮਾਲੀ ‘ਚ ਫ਼ੌਜ ਦਾ ਤਖਤਾ ਪਲਟ, ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਬਣਾਇਆ ਬੰਦੀ

ਮਾਲੀ : ਪੱਛਮੀ ਅਫ਼ਰੀਕੀ ਦੇਸ਼ ਮਾਲੀ ‘ਚ ਫ਼ੌਜ ਨੇ ਤਖਤਾ ਪਲਟਾ ਦਿੱਤਾ ਹੈ। ਖ਼ਬਰ ਹੈ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਦਰੋਹ ਦੀ ਸ਼ੁਰੂਆਤ ਮੰਗਲਵਾਰ ਸ਼ਾਮ ਨੂੰ ਹੋਈ ਤੇ ਰਾਤ ਤਕ ਫ਼ੌਜ ਦੇ ਵਿਦਰੋਹੀਆਂ ਨੇ ਰਾਸ਼ਟਰਪਤੀ ਦੇ ਘਰ ਤੇ Continue Reading

Posted On :

ਦੂਸਰੇ ਦੇਸ਼ਾਂ ਦੀਆਂ ਸਰਹੱਦਾਂ ‘ਚ ਘੁਸਪੈਠ ਕਰਕੇ ਚੀਨ ਦੇਖਣਾ ਚਾਹੁੰਦਾ ਹੈ ਕਿ ਦੁਨੀਆ ਉਸ ਦਾ ਵਿਰੋਧ ਕਰੇਗੀ ਜਾਂ ਨਹੀਂ

ਵਾਸ਼ਿੰਗਟਨ :-  ਅਮਰੀਕੀ ਵਿਦੇਸ਼ ਮੰਤਰੀ ਮਾਈਕ ਪਾਂਪੀਓ ਨੇ ਚੀਨ ‘ਤੇ ਭੜਕਦੇ ਹੋਏ ਕਿਹਾ ਕਿ ਚੀਨ ਭਾਰਤ ਤੇ ਭੁਟਾਨ ‘ਚ ਹਾਲੀਆ ਘੁਸਪੈਠ ਦੀਆਂ ਘਟਨਾਵਾਂ ਉਸ ਦੇ ਇਰਾਦੇ ਪ੍ਰਗਟ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸ਼ਾਸਨ ਵਿਚ ਚੀਨ ਦੇਖਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜੇ ਉਹ ਅਜਿਹਾ Continue Reading

Posted On :

ਅਮਰੀਕਾ ‘ਚ ਗ਼ੈਰ ਕਾਨੂੰਨੀ ਢੰਗ ਨਾਲ ਗਏ ਪਰਵਾਸੀਆਂ ਨੂੰ ਮਤਦਾਨ ਸੂਚੀ ਤੋਂ ਬਾਹਰ ਰੱਖਣ ਦੀ ਤਿਆਰੀ

ਵਾਸ਼ਿੰਗਟਨ, ਰਾਇਟਰ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਮੰਗ ਪੱਤਰ ‘ਤੇ ਦਸਤਖ਼ਤ ਕੀਤੇ। ਇਸ ਰਾਹੀਂ ਅਮਰੀਕਾ ‘ਚ ਗ਼ੈਰ ਕਾਨੂੰਨੀ ਢੰਗ ਨਾਲ ਗਏ ਪਰਵਾਸੀਆਂ ਨੂੰ ਮਤਦਾਨ ਸੂਚੀ ਤੋਂ ਬਾਹਰ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਰਾਸ਼ਟਰਪਤੀ ਚੋਣਾਂ ਲਈ ਮਤਦਾਨ ਸੂਚੀ ‘ਚ ਸੋਧ ਕੀਤੀ ਜਾ ਰਹੀ ਹੈ।ਅਮਰੀਕਾ ਜਨਗਣਨਾ ਮਾਹਿਰਾਂ ਤੇ ਕਾਨੂੰਨ Continue Reading

Posted On :

ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ ‘ਤੇ ਲਗਾਈ ਪਾਬੰਦੀ

ਸਿਡਨੀ :- ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ ‘ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ। ਇਸ ਤਹਿਤ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਅਮਰੀਕਾ ‘ਚ ਚਾਰਟਰ ਫਲਾਈਟਸ ਚਲਾ ਸਕਦੀ ਸੀ ਪਰੰਤੂ Continue Reading

Posted On :

ਨਸ਼ਾ ਛੁਡਾਊ ਕੇਂਦਰ ‘ਚ ਹੋਈ ਗੋਲੀਬਾਰੀ

ਮੈਕਸੀਕੋ : ਮੈਕਸੀਕੋ ਦੇ ਇਕ ਨਸ਼ਾ ਛੁਡਾਊ ਕੇਂਦਰ ‘ਚ ਕੁਝ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਜਿਸ ‘ਚ 24 ਲੋਕਾਂ ਦੇ ਮਾਰੇ ਜਾਣ ਅਤੇ 7 ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਕੇਂਦਰ ਰਜਿਸਟਰਡ ਵੀ ਨਹੀਂ ਹੈ।

Posted On :

ਹੋਟਲ ‘ਚ ਲੱਗੀ ਅੱਗ, ਹਸਪਤਾਲ ‘ਚ ਦਾਖ਼ਲ ਕਰਾਏ ਗਏ ਕਈ ਲੋਕ

ਨਵੀਂ ਦਿੱਲੀ : ਦਿੱਲੀ ਦੇ ਪਾਰਕ ਹੋਟਲ ‘ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਨਵੀਂ ਦਿੱਲੀ ਦੇ ਵਧੀਕ ਡੀ. ਸੀ. ਪੀ. ਦੀਪਕ ਯਾਦਵ ਨੇ ਦੱਸਿਆ ਕਿ ਹੋਟਲ ‘ਚ ਅੱਗ ਸਵੇਰੇ 9.30 ਵਜੇ ਲੱਗੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਅੱਗ ਲੱਗਣ ਦੀ ਜਾਣਕਾਰੀ 11.45 ਵਜੇ ਮਿਲੀ। ਡੀ. ਸੀ. ਪੀ. Continue Reading

Posted On :

ਆਈਵੀਵਰਲਡ ਸਕੂਲ, ਜਲੰਧਰ ਦੇ ਵਿਦਿਆਰਥੀਆਂ ਦਾ ਐੱਨ.ਐੱਸ.ਟੀ.ਐੱਸ.ਈ.ਅਤੇ  ਯੂ.ਆਈ.ਈ.ਓ. ਵਿੱਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ : ਆਈਵੀਵਰਲਡ ਸਕੂਲ, ਜਲੰਧਰ ਦੇ ਵਿਦਿਆਰਥੀਆਂ ਦਾ ਐੱਨ.ਐੱਸ.ਟੀ.ਐੱਸ.ਈ.ਅਤੇ  ਯੂ.ਆਈ.ਈ.ਓ. ਵਿੱਚ ਸ਼ਾਨਦਾਰ ਪ੍ਰਦਰਸ਼ਨ ਵਾਸਲ ਐਜੂਕੇਸ਼ਨ ਸੁਸਾਇਟੀ ਦੁਆਰਾ ਸੰਚਾਲਿਤ ਆਈਵੀਵਰਲਡ ਸਕੂਲ, ਜਲੰਧਰ ਵਿੱਚ ਐੱਨ .ਐੱਸ .ਟੀ.ਐੱਸ.ਈ. ਅਤੇ ਯੂ.ਆਈ.ਈ.ਓ. ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਹਨਾਂ ਮੁਕਾਬਲਿਆਂ ਵਿੱਚ ਆਈਵੀਅਨਜ਼ ਨੇ ਬੜੇ ਹੀ ਉਤਸ਼ਾਹ ਅਤੇ  ਜੋਸ਼ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਆਪਣੀ ਸੂਝ ਦੀ ਵਰਤੋਂ ਕਰਦਿਆਂ Continue Reading

Posted On :

ਨੇਪਾਲ ਦੇ ਹੋਟਲ ‘ਚੋਂ ਮਿਲੀਆਂ 8 ਭਾਰਤੀਆਂ ਦੀਆਂ ਲਾਸ਼ਾਂ

ਕਾਠਮੰਡੂ  : ਨੇਪਾਲ ਦੇ ਇਕ ਹੋਟਲ ‘ਚੋਂ 8 ਭਾਰਤੀਆਂ ਦੀਆਂ ਲਾਸ਼ਾਂ ਮਿਲਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਪੁਲਸ ਨੇ ਮੰਗਲਵਾਰ ਸਵੇਰੇ ਦਮਨ ਹੋਟਲ ‘ਚੋਂ ਕੇਰਲ ਦੇ ਸੈਲਾਨੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ । ਇਨ੍ਹਾਂ ਲੋਕਾਂ ਦੀ ਪੂਰੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਗਈ। ਸ਼ੁਰੂਆਤੀ ਖਬਰਾਂ ਮੁਤਾਬਕ ਮੌਤ Continue Reading

Posted On :