ਅੱਜ ਤੋਂ ਪੰਜਾਬ ਸਮੇਤ ਚਾਰ ਰਾਜਾਂ ‘ਚ ਵੈਕਸੀਨ ਦਾ ਡ੍ਰਾਈ ਰਨ
ਨਵੀਂ ਦਿੱਲੀ :- ਕੋਵਿਡ -19 ਵੈਕਸੀਨ ਲਈ ਡ੍ਰਾਈ ਰਨ ਅੱਜ ਤੋਂ ਦੋ ਦਿਨਾਂ ਲਈ ਦੇਸ਼ ਵਿਚ ਸ਼ੁਰੂ ਕੀਤੀ ਜਾਏਗੀ। ਕੇਂਦਰ ਸਰਕਾਰ ਚਾਰ ਰਾਜਾਂ ਪੰਜਾਬ, ਅਸਾਮ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਵਿਚ ਡ੍ਰਾਈ ਰਨ ਚਲਾਏਗੀ। ਵਿਗਿਆਨੀਆਂ ਅਨੁਸਾਰ, ਡ੍ਰਾਈ ਰਨ ਬਿਲਕੁਲ ਉਸੇ ਤਰ੍ਹਾਂ ਹੋਵੇਗਾ, ਜਿਵੇਂ ਵੈਕਸੀਨ ਲਗਾਇਆ ਜਾਵੇ। ਡ੍ਰਾਈ ਰਨ ਦੌਰਾਨ ਲੋਕਾਂ ਨੂੰ Continue Reading
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 96ਵੇਂ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 96ਵੇਂ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਦੀ ਨੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀਆਂ ਵਿਕਾਸ ਪ੍ਰਤੀ ਬੇਮਿਸਾਲ ਕੋਸ਼ਿਸ਼ਾਂ ਤੇ ਖ਼ੁਸ਼ਹਾਲ ਭਾਰਤ ਲਈ ਪਾਏ ਯੋਗਦਾਨ ਨੂੰ Continue Reading
ਦਿੱਲੀ ਸਿੰਘੂ ਬਾਡਰ ਤੇ ਲੱਗੇ ਕਿਸਾਨ ਸੰਘਰਸ਼ ਮੋਰਚੇ ਨੂੰ ਸੰਬੋਧਨ ਕਰਕੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ
ਦਿੱਲੀ:ਦਿੱਲੀ ਸਿੰਘੂ ਬਾਡਰ ਤੇ ਲੱਗੇ ਕਿਸਾਨ ਸੰਘਰਸ਼ ਮੋਰਚੇ ਨੂੰ ਸੰਬੋਧਨ ਕਰਕੇ ਹੋਏ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਇਸ ਮੌਕੇ ਕਿਸਾਨ ਜਥੇਬੰਦੀਆਂ ਨੂੰ ਸੰਤ ਸੀਚੇਵਾਲ ਵੱਲੋਂ 51000 ਦੀ ਮਦਦ ਭੇਜੀ ਗਈ ਮੋਰਚੇ ਵਿੱਚ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਅਮਰੀਕ ਸਿੰਘ ਖੁਖਰੈਣ ਤੇ ਸਮੂਹ ਸੇਵਾਦਾਰ ਹਾਜ਼ਰ Continue Reading
ਕਿਸਾਨ ਅੰਦੋਲਨ ਵਿਚਾਲੇ ਅੱਜ ਮਨਾਇਆ ਜਾ ਰਿਹੈ ਕਿਸਾਨ ਦਿਵਸ
ਨਵੀਂ ਦਿੱਲੀ :- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕਿਸਾਨ ਦਿਵਸ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਅਪੀਲ ਕੀਤੀ ਹੈ ਕਿ ਅੱਜ ਦੇਸ਼ ਵਾਸੀ ਉਨ੍ਹਾਂ ਦੇ ਸਮਰਥਨ ‘ਚ ਇਕ ਵੇਲੇ Continue Reading
ਕੰਟੇਨਰ ਨਾਲ ਟੱਕਰ ਕਾਰਨ ਕਾਰ ਨੂੰ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਪੰਜ ਲੋਕਾਂ ਦੀ ਮੌਤ
ਲਖਨਊ,- ਉੱਤਰ ਪ੍ਰਦੇਸ਼ ਦੇ ਆਗਰਾ ‘ਚ ਅੱਜ ਸਵੇਰੇ ਵਾਪਰੇ ਇਕ ਰੂਹ ਕੰਬਾਊ ਸੜਕ ਹਾਦਸੇ ‘ਚ ਪੰਜ ਲੋਕਾਂ ਦੀ ਜਿੰਦਾ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਥੋਂ ਦੇ ਯਮੁਨਾ ਐਕਸਪ੍ਰੈੱਸਵੇ ‘ਤੇ ਇਕ ਕਾਰ ਕੰਟੇਨਰ ਨਾਲ ਟਕਰਾਅ ਗਈ, ਜਿਸ ਤੋਂ ਬਾਅਦ ਕਾਰ ‘ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਾਰ ਸਵਾਰ Continue Reading