
ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਦਿੱਤਾ ਭਾਰਤ ਬੰਦ ਦਾ ਸੱਦਾ
ਨਵੀਂ ਦਿੱਲੀ, ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਐਚ. ਐਸ. ਲੱਖੋਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ Continue Reading

ਕਿਸਾਨ ਅੰਦੋਲਨ ਕਾਰਨ ਉੱਤਰੀ ਰੇਲਵੇ ਨੇ ਰੱਦ ਕੀਤੀਆਂ ਬਹੁਤ ਸਾਰੀਆਂ ਟਰੇਨਾਂ
ਨਵੀਂ ਦਿੱਲੀ :- ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ ਕੁੱਝ ਟਰੇਨਾਂ ਦੀ ਸੇਵਾਵਾਂ ਨੂੰ ਰੱਦ ਕੀਤਾ ਹੈ। ਕਈ ਟਰੇਨਾਂ ਨੂੰ ਕੁੱਝ ਸਮੇਂ ਲਈ ਬੰਦ ਕੀਤਾ ਗਿਆ ਹੈ। ਕਈ ਟਰੇਨਾਂ ਨੂੰ ਦੂਸਰੇ ਰਸਤਿਆਂ ਤੋਂ ਚਲਾਇਆ ਜਾ ਰਿਹਾ ਹੈ। ਅਜਮੇਰ ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਟਰੇਨ ਜੋ ਕਿ 2 ਦਸੰਬਰ Continue Reading

ਕਿਸਾਨ ਯੂਨੀਅਨਾਂ ਵਲੋਂ ਆਰੰਭੇ ਸੰਘਰਸ਼ ਦੇ ਚੱਲਦਿਆਂ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ ਦੇ ਰਹੀ ਹੈ
ਦਿੱਲੀ :- ਕਿਸਾਨ ਯੂਨੀਅਨਾਂ ਵਲੋਂ ਆਰੰਭੇ ਸੰਘਰਸ਼ ਦੇ ਚੱਲਦਿਆਂ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ ਦੇ ਰਹੀ ਹੈ । ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੋਨ ਰਾਹੀਂ ਗੱਲ Continue Reading


ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ , ਨਰਾਜ਼ ਹੋ ਕੇ ਬਾਹਰ ਨਿਕਲੇ ਕਿਸਾਨ
ਨਵੀਂ ਦਿੱਲੀ :- ਕੇਂਦਰ ’ਤੇ ਸੱਦੇ ’ਤੇ ਨਵੇਂ ਖ਼ੇਤੀ ਕਾਨੂੰਨਾਂ ਦੀ ਉਲਝੀ ਤਾਣੀ ਨੂੰ ਗੱਲਬਾਤ ਰਾਹੀਂ ਸੁਲਝਾਉਣ ਦਿੱਲੀ ਗਏ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਵਿਚਾਲੇ ਗੱਲਬਾਤ ਬੇਸਿੱਟਾ ਰਹੀ ਹੈ। ਕਹਾਣੀ ਨਹੀਂ ਬਣੀ ਅਤੇ ਤਾਣੀ ਹੋਰ ਉਲਝਦੀ ਨਜ਼ਰ ਆ ਰਹੀ ਹੈ। ਮੀਟਿੰਗ ਬੇਸਿੱਟਾ ਰਹਿਣ ’ਤੇ ਨਿਰਾਸ਼ ਅਤੇ ਨਾਰਾਜ਼ ਹੋ ਕੇ Continue Reading


ਆਰ. ਬੀ. ਆਈ. ਨੇ ਰੈਪੋ ਰੇਟ ‘ਚ ਨਹੀਂ ਕੀਤਾ ਬਦਲਾਅ
ਨਵੀਂ ਦਿੱਲੀ :- ਕੋਰੋਨਾ ਮਹਾਂਮਾਰੀ ਅਤੇ ਆਰਥਿਕ ਗਤੀਵਿਧੀਆਂ ‘ਚ ਸੁਸਤੀ ਵਿਚਾਲੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਪ੍ਰਮੁੱਖ ਨੀਤੀਗਤ ਦਰਾਂ ਨੂੰ ਪਿਛਲੇ ਪੱਧਰ ‘ਤੇ ਹੀ ਬਰਕਰਾਰ ਰੱਖਿਆ ਹੈ। ਰੈਪੋ ਰੇਟ ਨੂੰ ਚਾਰ ਫ਼ੀਸਦੀ ‘ਤੇ ਹੀ ਰੱਖਿਆ ਗਿਆ ਹੈ। ਦੱਸ ਦਈਏ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਇਹ ਉਮੀਦ ਜਤਾਈ Continue Reading


ਮੋਦੀ ਵਲੋਂ ਅੱਜ ਦੁਨੀਆ ਦੀ ਸਭ ਤੋਂ ਲੰਬੀ ਹਾਈਵੇ ਟਨਲ ਦਾ ਹੋਵੇਗਾ ਉਦਘਾਟਨ
ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਵਿਖੇ 10 ਵਜੇ ਦੇ ਕਰੀਬ ਭਾਰਤ ਲਈ ਰਣਨੀਤਕ ਰੂਪ ਨਾਲ ਅਹਿਮ ਅਟਲ ਟਨਲ (ਸੁਰੰਗ) ਦਾ ਉਦਘਾਟਨ ਕਰਨ ਜਾ ਰਹੇ ਹਨ। ਇਹ ਦੁਨੀਆ ਦੀ ਸਭ ਤੋਂ ਵੱਡੀ ਹਾਈਵੇ ਟਨਲ ਹੈ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਪੰਜਾਬ ਹਰਿਆਣਾ ਦੀ Continue Reading