ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਵੱਲੋਂ ਵੀ ਲੱਗੀ ਮੋਹਰ ਪੂਰੇ ਦੇਸ਼ ਵਿਚ ਕਾਨੂੰਨ ਹੋਇਆ ਲਾਗੂ
ਦਿੱਲੀ :- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਹਾਲ ਹੀ ਵਿਚ ਵਿਵਾਦਿਤ ਖੇਤੀ ਬਿੱਲ ਜਿਹੜੇ ਕਿ ਲੋਕ ਸਭਾ ਤੇ ਰਾਜ ਸਭਾ ਵੱਲੋਂ ਪਾਸ ਕੀਤੇ ਗਏ ਸਨ ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨਾਂ ਬਿੱਲਾਂ ‘ਤੇ ਆਪਣੇ ਦਸਤਖਤ ਕਰ ਦਿੱਤੇ ਹਨ ਤੇ ਬਕਾਇਦਾ ਤੌਰ ‘ਤੇ ਇਨਾਂ ਬਿੱਲਾਂ ਸਬੰਧੀ ਗਜਟ Continue Reading
ਦਿੱਲੀ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਨਵੀਂ ਦਿੱਲੀ :- ਦਿੱਲੀ ਦੇ ਨਰੇਲਾ ਵਿਖੇ ਬੀਤੀ ਦੇਰ ਰਾਤ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਊ ਦਸਤੇ ਦੀਆਂ 26 ਗੱਡੀਆਂ Continue Reading
ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, 20 ਲੋਕਾਂ ਦੀ ਮੌਤ
ਯੂਕ੍ਰੇਨ ਹਵਾਈ ਫੌਜ ਦਾ ਜਹਾਜ਼ ਏ.ਐੱਨ.-26 ਖਾਰਕਿਵ ਖੇਤਰ ਦੇ ਚੁਗੁਏਵ ਸ਼ਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। ਇਸ ਦੀ ਜਾਣਕਾਰੀ ਸਥਾਨਕ ਨਿਊਜ਼ ਏਜੰਸੀ ਵਲੋਂ ਯੂਕ੍ਰੇਨੀਅਨ ਰੱਖਿਆ ਮੰਤਰਾਲੇ ਦੇ ਇਕ ਸਰੋਤ ਦੇ ਹਵਾਲੇ ਨਾਲ ਦਿੱਤੀ ਗਈ ਹੈ।ਇਸ ਤੋਂ ਇਲਾਵਾ ਯੂਕ੍ਰੇਨ ਦੇ Continue Reading
ਭਾਰਤ ‘ਚ ਕੋਰੋਨਾ ਦੇ ਮਾਮਲੇ ਹੋਏ 57 ਲੱਖ ਤੋਂ ਪਾਰ
ਨਵੀਂ ਦਿੱਲੀ :- ਦੇਸ਼ ‘ਚ ਕੋਰੋਨਾ ਦੇ ਕੇਸ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 86508 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ Continue Reading
ਭਾਰਤ ‘ਚ ਕੋਰੋਨਾ ਦੇ ਕੇਸ 49 ਲੱਖ ਤੋਂ ਪਾਰ
ਨਵੀਂ ਦਿੱਲੀ :- ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ 49 ਲੱਖ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰਨਾ ਦੇ83809 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1054 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਹੁਣ ਦੇਸ਼ ਭਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ Continue Reading
ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ: ਸੁਪਰੀਮ ਕੋਰਟ ਨੇ ਕਿਹਾ ‘ਇਹ ਕੋਈ ਛੋਟਾ ਮਾਮਲਾ ਨਹੀਂ’
ਨਵੀਂ ਦਿੱਲੀ:ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ।ਚੀਫ਼ ਜਸਟਿਸ ਐਸ.ਏ. ਬੋਬਡੇ, ਜਸਟਿਸ ਏ.ਐਸ. ਬੋਪਾਨਾ ਅਤੇ ਜਸਟਿਸ ਵੀ ਰਾਮਾਸੁਬਰਾਮਨੀਅਨ ’ਤੇ ਅਧਾਰਿਤ ਬੈਂਚ ਨੇ ਸ਼ੁੱਕਰਵਾਰ ਨੂੰ ਇਹ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਵਿਰੁੱਧ ਅਪੀਲ ਦੀ Continue Reading