Category:

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ: ਸੁਪਰੀਮ ਕੋਰਟ ਨੇ ਕਿਹਾ ‘ਇਹ ਕੋਈ ਛੋਟਾ ਮਾਮਲਾ ਨਹੀਂ’

ਨਵੀਂ ਦਿੱਲੀ:ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ।ਚੀਫ਼ ਜਸਟਿਸ ਐਸ.ਏ. ਬੋਬਡੇ, ਜਸਟਿਸ ਏ.ਐਸ. ਬੋਪਾਨਾ ਅਤੇ ਜਸਟਿਸ ਵੀ ਰਾਮਾਸੁਬਰਾਮਨੀਅਨ ’ਤੇ ਅਧਾਰਿਤ ਬੈਂਚ ਨੇ ਸ਼ੁੱਕਰਵਾਰ ਨੂੰ ਇਹ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਵਿਰੁੱਧ ਅਪੀਲ ਦੀ Continue Reading

Posted On :
Category:

ਪ੍ਰਣਬ ਮੁਖਰਜੀ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ ਉਨ੍ਹਾਂ ਦੇ ਗ੍ਰਹਿ ਨਿਵਾਸ

ਨਵੀਂ ਦਿੱਲੀ :- ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਦੀ ਮ੍ਰਿਤਕ ਦੇਹ ਨੂੰ ਆਰਮੀ ਹਸਪਤਾਲ ਤੋਂ ਉਨ੍ਹਾਂ ਦੇ ਗ੍ਰਹਿ ਨਿਵਾਸ ਲਿਆਂਦਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਨੂੰ ਹੋਵੇਗਾ।

Posted On :
Category:

ਭਗੌੜੇ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਝਟਕਾ

ਨਵੀਂ ਦਿੱਲੀ :- ਬੈਂਕਾਂ ਨਾਲ ਲੋਨ ਨੂੰ ਲੈ ਕੇ ਡਿਫਾਲਟਰ ਹੋਏ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅਦਾਲਤ ਦੀ ਮਾਣਹਾਨੀ ਮਾਮਲੇ ‘ਚ ਮਾਲਿਆ ਦੀ ਪੁਨਰ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਲ 2017 ਦੇ ਫ਼ੈਸਲੇ Continue Reading

Posted On :
Category:

ਅੱਜ ਹੋਵੇਗੀ ਜੀ.ਐੱਸ.ਟੀ ਕੌਂਸਲ ਦੀ 41ਵੀਂ ਬੈਠਕ

ਨਵੀਂ ਦਿੱਲੀ :- ਜੀ.ਐੱਸ.ਟੀ ਕੌਂਸਲ ਦੀ ਅੱਜ 41ਵੀਂ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ।

Posted On :
Category:

ਅਮਰ ਸਿੰਘ ਚੱਲ ਵੱਸੇ, ਸਿੰਗਾਪੁਰ ਵਿਚ ਲਏ ਆਖ਼ਰੀ ਸਾਹ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਮਰ ਸਿੰਘ ਦਾ ਅੱਜ ਸਿੰਗਾਪੁਰ ਵਿਖ਼ੋ ਦਿਹਾਂਤ ਹੋ ਗਿਆ। ਉਹ ਪਿਛਲੇ 6 ਮਹੀਨੇ ਤੋਂ ਸਿੰਗਾਪੁਰ ਵਿਖ਼ੋ ਇਲਾਜ ਅਧੀਨ ਸਨ। ਉਨ੍ਹਾਂ ਦਾ ਸਿੰਗਾਪੁਰ ਵਿਖ਼ੋ ਹੀ ‘ਕਿਡਨੀ ਟਰਾਂਸਪਲਾਂਟ’ ਕੀਤਾ ਗਿਆ ਸੀ। ਉਹ ਪਹਿਲਾਂ ਸਮਾਜਵਾਦੀ ਪਾਰਟੀ ਨਾਲ ਜੁੜੇ ਹੋਏ ਸਨ ਅਤੋਂ  ਮੁਲਾਇਮ ਸਿੰਘ ਯਾਦਵ ਦੇ ਅਤਿ ਨਜ਼ਦੀਕੀਆਂ ਵਿੱਚੋਂ Continue Reading

Posted On :
Category:

ਅਹਿਮਦਾਬਾਦ ‘ਚ ਲੱਗੀ ਫ਼ੈਕਟਰੀ ਨੂੰ ਭਿਆਨਕ ਅੱਗ

ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ‘ਚ ਸਥਿਤ ਗੁਜਰਾਤ ਉਦਯੋਗਿਕ ਵਿਕਾਸ ਕਾਰਪੋਰੇਸ਼ਨ(ਜੀ.ਆਈ.ਡੀ.ਸੀ) ਫ਼ੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Posted On :
Category:

ਭਾਰਤੀ ਫ਼ੌਜ ਵੱਲੋਂ 20 ਮਾਰਚ ਤੋਂ ਸ਼ੁਰੂ ਹੋਣ ਵਾਲੇ ਐੱਸ.ਐੱਸ.ਬੀ ਬੈਚ ਮੁਲਤਵੀ

ਨਵੀਂ ਦਿੱਲੀ : ਭਾਰਤੀ ਫ਼ੌਜ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ 20 ਮਾਰਚ ਤੋਂ ਸ਼ੁਰੂ ਹੋਣ ਵਾਲੇ ਸਰਵਿਸਿਜ਼ ਸਿਲੈੱਕਸ਼ਨ ਬੋਰਡ (ਐੱਸ.ਐੱਸ.ਬੀ) ਬੈਚ ਮੁਲਤਵੀ ਕਰ ਦਿੱਤੇ ਹਨ। 

Posted On :
Category:

ਅਨਿਲ ਅੰਬਾਨੀ ਨੇ ਈ.ਡੀ ਕੋਲ ਪੇਸ਼ ਹੋਣ ਲਈ ਮੰਗਿਆ ਹੋਰ ਸਮਾਂ

ਨਵੀਂ ਦਿੱਲੀ : ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਕੋਲ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਈ.ਡੀ ਨੇ ਅਨਿਲ ਅੰਬਾਨੀ ਨੂੰ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਅਤੇ ਹੋਰਨਾਂ ਖ਼ਿਲਾਫ਼ ਜਾਂਚ ਲਈ ਬੁਲਾਇਆ ਸੀ। 

Posted On :
Category:

ਈਰਾਨ ’ਚ ਫਸੇ 150 ਭਾਰਤੀਆਂ ਨੇ ਲਿਆਂਦਾ ਜਾਵੇਗਾ ਵਾਪਸ

ਤਹਿਰਾਨ : ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਏ ਈਰਾਨ ਵਿਚ ਫਸੇ 150 ਭਾਰਤੀਆਂ ਨੂੰ ਅੱਜ ਭਾਰਤ ਵਾਪਸ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੂੰ ਜੈਸਲਮੇਰ ਸਥਿਤ ਮਿਲਟਰੀ ਸਟੇਸ਼ਨ ’ਚ ਬਣੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਜਾਵੇਗਾ।

Posted On :
Category:

ਅਰਵਿੰਦ ਕੇਜਰੀਵਾਲ ਅੱਜ ਕੇਂਦਰੀ ਸਿਹਤ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਰਾਜ ਭਵਨ ‘ਚ ਮੁਲਾਕਾਤ ਕਰਨਗੇ।

Posted On :