ਅਗਲੇ ਹੁਕਮਾਂ ਤੱਕ ਪੰਜਾਬ ਬੋਰਡ ਨੇ ਮੁਲਤਵੀ ਕੀਤੀ 12ਵੀਂ ਤੇ 10ਵੀਂ ਦੀ ਪ੍ਰੀਖਿਆ

  ਚੰਡੀਗੜ੍ਹ :ਦੇਸ਼ ਵਿੱਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਜਿੱਥੇ ਵੱਖ ਵੱਖ ਜਗ੍ਹਾਵਾਂ ਤੇ ਲੋਕਡਾਊਨ ਤਕ ਲਗਾਉਣਾ ਪਿਆ ਹੈ ਉੱਥੇ ਹੀ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ  ਕੇ ਵੀ ਕਾਫ਼ੀ ਚਿੰਤਾ ਜਤਾਈ ਜਾ ਰਹੀ ਸੀ ਇਸ ਦੇ ਚੱਲਦਿਆਂ ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸਿੱਖਿਆ ਮੰਤਰੀ  ਦੇ ਨਾਲ ਮੁਲਾਕਾਤ Continue Reading

Posted On :

ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ ਕਿਹਾ ਕਿ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ

  ਚੰਡੀਗੜ੍ਹ  11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਪਟਿਆਲਾ ਵਿਚ ਇਕ ਨੌਜਵਾਨਾਂ ਨੁੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿਚ ਭਾਗ ਲੈਣ Continue Reading

Posted On :

ਸਕੂਲ ਭਾਵੇਂ ਬੰਦ ਪਰ ਅਧਿਆਪਕ ਦਾ ਆਉਣਾ ਲਾਜ਼ਮੀ : ਸਿੰਗਲਾ

 ਚੰਡੀਗਡ਼੍ਹ : ਪੰਜਾਬ ਭਰ ਵਿਚ ਕੋਰੋਨਾ ਦੇ ਵਧਦੇ ਮਾਮਲੇ ਕਾਰਨ ਚੌਕਸੀ ਵਰਤਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਕੱਲ੍ਹ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਸਨ। ਇਸ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਸ਼ੋਪੰਜ ਸੀ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਨਹੀਂ। ਇਸ ਬਾਰੇ ਸਪੱਸ਼ਟ ਕਰਦਿਆਂ Continue Reading

Posted On :

ਪੀਲੀਭੀਤ ‘ਚ ਪੁਲੀਸ ਨੇ ਸ.ਮਨਜਿੰਦਰ ਸਿੰਘ ਸਿਰਸਾ ਨੂੰ ਕੀਤਾ ਗ੍ਰਿਫ਼ਤਾਰ

ਪੀਲੀਭੀਤ :- ਸ.ਮਨਜਿੰਦਰ ਸਿੰਘ ਸਿਰਸਾ ਨੂੰ ਪੀਲੀਭੀਤ ‘ਚ ਪੁਲੀਸ ਨੇ ਗ੍ਰਿਫ਼ਤਾਰ ਕਿਤਾ । ਅਕਾਲੀ ਨੇਤਾ ਰਾਜਪਾਲ ਸਿੰਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਦੀ ਦਾਦਾਗਿਰੀ ਤਾਂ ਦੇਖੋ, ਪਹਿਲਾਂ ਕਿਸਾਨਾਂ ਨੂੰ ਦਿੱਲੀ ਕਿਸਾਨ ਅੰਦੋਲਨ ‘ਚ ਜਾਣ ਤੋਂ ਤੰਗ-ਪ੍ਰੇਸ਼ਾਨ ਕੀਤਾ। ਜਦੋਂ ਸਿਰਸਾ ਜੀ ਉੱਥੇ ਪਹੁੰਚ ਕੇ ਯੂਪੀ ਦੇ ਕਿਸਾਨਾਂ ਦਾ ਮਸਲਾ ਚੁੱਕਿਆ Continue Reading

Posted On :

ਖਾਈ ‘ਚ ਡਿੱਗੀ ਕਾਰ, ਚਾਰ ਨੌਜਵਾਨਾਂ ਦੀ ਮੌਤ

ਮੱਧ ਪ੍ਰਦੇਸ਼ :-ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਡਬਰਾ ਜਾ ਰਹੀ ਇਕ ਕਾਰ ਜੌਰਾਸੀ ਘਾਟੀ ਦੇ ਨੇੜੇ ਬੇਕਾਬੂ ਹੋ ਕੇ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਉੱਥੇ ਹੀ ਇਕ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸਾ ਬੀਤੀ ਰਾਤ Continue Reading

Posted On :

ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀਆਂ

ਦਿੱਲੀ :-ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 25ਵੇਂ ਦਿਨ ਮੁੱਖ ਸਟੇਜ ਤੋਂ ਅੰਦੋਲਨ ‘ਚ ਜਾਨਾਂ ਗੁਆਉਣ ਵਾਲੇ 40 ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਆਗੂਆਂ ਵਲੋਂ ਸਬੰਧਿਤ ਪਰਿਵਾਰਾਂ ਦੀ ਆਰਥਿਕ ਮਦਦ ਦਾ ਵੀ ਐਲਾਨ ਕੀਤਾ ਗਿਆ | ਸਟੇਜ ਤੋਂ ਬੋਲਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ Continue Reading

Posted On :

ਪੀਐਮ ਮੋਦੀ ਅੱਜ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ :- ਚੀਨ ਨਾਲ ਤਣਾਅ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡਿਓ ਕਾਨਫਰੰਸਿੰਗ ਰਾਹੀਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਗੁਏਨ ਜੁਆਨ ਫੁਚ ਨਾਲ ਬੈਠਕ ਕਰਨਗੇ। ਬੈਠਕ ਵਿਚ ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ‘ਤੇ ਧਿਆਨ ਕੇਂਦਰਤ ਕਰਨ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

Posted On :

ਗੱਡੀ ਪਲਟਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਅਬੋਹਰ -: ਨੇੜਲੇ ਪਿੰਡ ਦਾਨੇਵਾਲਾ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ‘ਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵਧ ਮਜ਼ਦੂਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਿੰਨੂ ਦੀ ਤੁੜਾਈ ਦੇ ਲਈ ਮੰਡੀ ਲਾਧੂਕਾ ਦੇ ਆਸ-ਪਾਸ ਪਿੰਡਾਂ ਦੇ ਮਜ਼ਦੂਰ ਇਕ ਪਿਕਅਪ ਗੱਡੀ ‘ਚ ਸਵਾਰ ਹੋ ਕੇ ਪਿੰਡ ਪੰਜ Continue Reading

Posted On :

ਕਿਸਾਨਾਂ ਨੇ ਮਹਾਰਾਸ਼ਟਰ ‘ਚ ਰੋਕੀ ਰੇਲ

ਮੁੰਬਈ :- ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਦੇ ਸੱਦੇ ‘ਤੇ ਮਹਾਰਾਸ਼ਟਰ ਦੇ ਬੁਲਢਾਣਾ ਦੇ ਮਲਕਾਪੁਰ ਵਿਚ ਕਿਸਾਨ ਜਥੇਬੰਦੀ ਨੇ ਰੇਲ ਨੂੰ ਰੋਕ ਦਿੱਤਾ। ਪੁਲਿਸ ਨੇ ਇਸ ਮੌਕੇ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਹੈ।

Posted On :

ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ

ਮੁੰਬਈ :- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ ‘ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ। ਦੋਹਾਂ ਲੜਕੀਆਂ ਦਾ ਜਨਮ ਬੀਤੀ 26 ਨਵੰਬਰ ਨੂੰ ਹੋਇਆ ਅਤੇ ਅਹਾਨਾ ਫਿਲਹਾਲ ਹਸਪਤਾਲ ‘ਚ ਹੈ।

Posted On :