ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਹਿੱਤ ਸਿਹਤ ਸਟਾਫ਼ ਵੱਲੋਂ ਡਿਊਟੀ ਪੂਰੀ ਨਿਸ਼ਠਾ ਅਤੇ ਅਨੁਸ਼ਾਸਨ ‘ਚ ਰਹਿ ਕੇ ਨਿਭਾਈ ਜਾਵੇ : ਡਾ. ਰਮਨ ਸ਼ਰਮਾ

ਜਲੰਧਰ (13-4-2023): ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਜਿਲ੍ਹੇ ਦੇ ਸਮੂਹ ਐਸ.ਐਮ.ਓਜ਼ ਨਾਲ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਜਿਮਨੀ ਚੋਣਾਂ, ਕੋਵਿਡ-19 ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸੰਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਦਿੱਤੀਆਂ ਜਾ Continue Reading

Posted On :

ਪਿੰਡ ਪਲਾਹੀ ਦੇ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ

ਫਗਵਾੜਾ, 10 ਅਪ੍ਰੈਲ (ਸ਼ਿਵ ਕੋੜਾ) : ਮਾਈ ਭਾਗੋ ਸੇਵਾ ਸੁਸਾਇਟੀ ਪਲਾਹੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਗ੍ਰਾਮ ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਸਰਪੰਚ ਰਣਜੀਤ ਕੌਰ ਦੀ ਅਗਵਾਈ ‘ਚ 15 ਲੋੜਵੰਦ ਪਰਿਵਾਰਾਂ ਨੂੰ ਅਨਾਜ ਵੰਡਣ ਦੀ ਪਰੰਪਰਾ ਨੂੰ ਅੱਗੇ ਤੋਰਦਿਆਂ ਅਪ੍ਰੈਲ 2023 ਮਹੀਨੇ ਦੀਆਂ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਰਾਸ਼ਨ ਕਿੱਟਾਂ ਦੀ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲ਼ੰਧਰ ਦੇ ਹੋਸਟਲ ਵਿਚ ਵਿਦਾਇਗੀ ਪਾਰਟੀ ਦਾ ਆਯੋਜਨ।

 ਜਲੰਧਰ (ਨਿਤਿਨ ):ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਹੋਸਟਲ ਵਿਚ ਫਾਈਨਲ ਯੀਅਰ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਵਿਚ ਵਿਦਿਆਰਥਣਾਂ ਨੇ ਸ਼ਾਨਦਾਰ ਢੰਗ ਨਾਲ ਮਾਡਲਿੰਗ ਕੀਤੀ ਅਤੇ ਬਹੁਤ ਸਾਰੀਆਂ ਮੰਨੋਰੰਜਕ ਖੇਡਾ ਵਿਚ ਵੀ ਹਿੱਸਾ ਲਿਆ। ਮਿਸ ਸੁਖਬੀਰ ਕੌਰ ਨੂੰ ਮਿਸ ਫੇਅਰ ਵੈਲ ਦਾ ਤਾਜ Continue Reading

Posted On :

ਪੀ. ਜੀ. ਵਿਭਾਗ ਆਫ਼ ਫੈਸ਼ਨ ਡਿਜ਼ਾਇਨਿੰਗ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਨੇ ਇਕ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ।

ਜਲੰਧਰ :ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਦੇ ਪੀ.ਜੀ.ਵਿਭਾਗ ਆਫ਼ ਫੈਸ਼ਨ ਡਿਜ਼ਾਨਿੰਗ ਦੁਆਰਾ ਇੱਕ ਵਿਦਿੱਅਕ ਯਾਤਰਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਲੁਧਿਆਣਾ ਸਥਿਤ ਵੱਖ-ਵੱਖ ਉਦਯੋਗਾਂ ਦਾ ਦੌਰਾ ਕੀਤਾ। ਇਸ ਦੋਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਰੀਆਂ ਤਕਨੀਕੀ ਸੰਕਲਪਾ ਜਿਵੇਂ ਕਿ ਵਪਾਰਕ, ਉਦਪਾਦਨ, ਡਿਜ਼ਾਈਨ ਵਿਕਾਸ ਦੀ ਸਮਝ ਪ੍ਰਾਪਤ ਕਰਨਾ ਸੀ। ਕਾਰੀਗਰੀ, Continue Reading

Posted On :

ਸਮੁੱਚੀ ਮਾਨਵਤਾ ਦੇ ਰਹਿਬਰ ਹਨ ਗੁਰੂ ਨਾਨਕ ਪਾਤਸ਼ਾਹ: ਵਰਿਆਮ ਸਿੰਘ ਸੰਧੂ

ਜਲੰਧਰ(ਰਾਜੇਸ਼ ਮਿੱਕੀ); ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪੰਜਾਬੀ ਦੇ ਨਾਮਵਰ ਲੇਖਕ ਡਾ. ਵਰਿਆਮ ਸਿੰਘ ਸੰਧੂ ਦੁਆਰਾ ਰਚਿਤ ਵਾਰਤਕ ਪੁਸਤਕ ਗੁਰੂ ਨਾਨਕ ਪਾਤਸ਼ਾਹ ਨੂੰ ਮਿਲਦਿਆਂ ਉੱਪਰ ਡਾ. ਗੋਪਾਲ ਸਿੰਘ ਬੁੱਟਰ ਦੇ ਪ੍ਰਬੰਧ ਤਹਿਤ ਇੱਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪੁਸਤਕ ਦੇ ਲੇਖਕ ਡਾ. ਸੰਧੂ, Continue Reading

Posted On :

ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੱੜੇ ਦਾ ਡੰਪ ਦੁਬਾਰ ਤੋਂ ਲੱਗਣਾ ਸੁਰੂ ਹੋ ਗਿਆ ਨਗਰ ਨਿਗਮ ਦੇ ਵਾਅਦੇ 100 ਝੂੱਠੇ ਸਾਬਤ ਹੋ ਰਹੇ ਹਨ

ਜਲੰਧਰ (ਨਿਤਿਨ ):ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੱੜੇ ਦਾ ਡੰਪ ਦੁਬਾਰ ਤੋਂ ਲੱਗਣਾ ਸੁਰੂ ਹੋ ਗਿਆ ਨਗਰ ਨਿਗਮ ਦੇ ਵਾਅਦੇ 100 ਝੂੱਠੇ ਸਾਬਤ ਹੋ ਰਹੇ ਹਨ। ਇਲਾਕਾ ਨਿਵਾਸੀ ਨਗਰ ਨਿਗਮ ਜਲੰਧਰ ਨੂੰ ਅਪੀਲ ਕਰਦੇ ਹਨ ਵਿਆਦੇ ਦੇ ਮੁਤਾਬਕ ਕੂੜੇ ਦਾ ਪੂਰਨ ਤੇ ਖਤਮ ਕੀਤਾ ਜਾਵੇ ਤਾਂ ਜੇ ਇਹ Continue Reading

Posted On :

ਅੱਖਾਂ ਦਾ ਚੈੱਕ ਅੱਪ ਕੈਂਪ ਪਿੰਡ ਪਲਾਹੀ ਵਿਖੇ ਲਗਾਇਆ

ਫਗਵਾੜਾ (ਸ਼ਿਵ ਕੋੜਾ)  :ਕੈਨੇਡਾ ਦੇ ਸ਼ਹਿਰ ਸਰੀ ਵਸਦੇ ਪਲਾਹੀ ਨਿਵਾਸੀਆਂ ਵਲੋਂ ਹਰਭਜਨ ਸਿੰਘ ਗੱਲ ਰਾਹੀਂ  ਗੁਰਦੁਆਰਾ ਬਾਬਾ ਟੇਕ ਸਿੰਘ ਵਿਖੇ  ਗ੍ਰਾਮ  ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕ ਅੱਪ ਕੈਂਪ ਲਗਾਇਆ ਗਿਆ। ਡਾ: ਗੁਲਜ਼ਾਰ ਸਿੰਘ ਵਿਰਦੀ ਅੱਖਾਂ ਦੇ ਮਾਹਿਰ ਨੇ ਆਪਣੀ ਟੀਮ ਨਾਲ 350 ਮਰੀਜ਼ਾਂ ਨੂੰ ਚੈੱਕ ਅੱਪ ਕੀਤਾ। ਮਰੀਜ਼ਾਂ ਨੂੰ ਦਵਾਈਆਂ Continue Reading

Posted On :

ਸਮੇਂ ਸਿਰ ਪੈਨਸ਼ਨ ਸੰਬੰਧੀ ਕੇਸ ਹੈੱਡਕੁਆਟਰ ਨਾ ਭੇਜਣ ਵਾਲੇ ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਜਲੰਧਰ, 20 ਮਾਰਚ (ਨਿਤਿਨ ): ਪੈਨਸ਼ਨਾਂ ਸਬੰਧੀ ਫਾਈਲਾਂ ਪੂਰੀਆਂ ਨਾ ਹੋਣ ਕਰਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੀਐਸਪੀਸੀਐਲ ਦੇ ਸਬੰਧਤ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਪੀਐੱਸਪੀਸੀਐਲ ਪਟਿਆਲਾ ਹੈੱਡ ਆਫਿਸ ਤੋਂ ਪੰਜ ਮੈਂਬਰੀ ਇਕ ਟੀਮ ਜਲੰਧਰ ਸਥਿਤ ਸ਼ਕਤੀ ਸਦਨ ਪਹੁੰਚੀ, ਜਿਥੇ ਕਰੀਬ 19 Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ “ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਅਣਗੋਲੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ” ਵਿਸ਼ੇ ’ਤੇ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਸੰਪਨ ਹੋਇਆ

      ਜਲੰਧਰ  (ਨਿਤਿਨ):ੳਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿੱਚ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ “ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਅਣਗੋਲੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ” ਵਿਸ਼ੇ ਉਪਰ ਸ਼ੁਰੂ ਹੋਇਆ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਅੱਜ ਸੰਪਨ ਹੋਇਆ। Continue Reading

Posted On :

ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ

  ਅੰਮ੍ਰਿਤਸਰ, 19 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ,ਉਨਾ ਨਾਲ ਸਰਕਾਰੀ Continue Reading

Posted On :