ਦੁਆਬਾ ਕਾਲਜ ਵਿੱਖੇ ਸਰੰਕਸ਼ਨ ਤੇ ਕੰਪੀਟੀਸ਼ਨ ਅਯੋਜਤ

ਜਲੰਧਰ 30 ਮਈ, 2022  ਦੋਆਬਾ ਕਾਲਜ ਦੇ ਐਨਐਸਅਐਸ ਯੂਨਿਟ ਦੁਆਰਾ ਇੱਕ ਭਾਰਤ ਸ਼ਰੇਸ਼ਠ ਭਾਰਤ ਸਕੀਮ ਦੇ ਅੰਤਰਗਤ ਜਲ ਸਰੰਕਸ਼ਨ ਤੇ ਪੋਸਟਰ ਮੈਕਿੰਗ ਕੰਪੀਟੀਸ਼ਨ ਦਾ ਅਯੋਜਨ ਕੀਤਾ ਗਿਆ। ਇਸ ਵਿੱਚ ਪਿ੍ਰੰ. ਡਾ. ਪ੍ਰਦੀਪ ਭੰਡਾਰੀ ਬਤੌਰ ਮੁੱਖ ਮਹਿਮਾਨ ਹਾਜ਼ਿਰ ਹੋਏ ਜਿਨਾਂ ਦਾ ਨਿੱਘਾ ਸਵਾਗਤ ਪ੍ਰੋ. ਸੁਖਵਿੰਦਰ ਸਿੰਘ- ਸੰਯੋਜਕ, ਡਾ. ਅਰਸ਼ਦੀਪ ਸਿੰਘ, ਪ੍ਰਾਧਿਆਪਕਾਂ Continue Reading

Posted On :

ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਹੋਸਟਲ ਵਿਚ ਕਰਵਾਈ ਗਈ ਫੈਅਰ ਵੈੱਲ ਪਾਰਟੀ।

  ਜਲੰਧਰ ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਕਾਲਜ ਹੋਸਟਲ ਦੇ ਆਖਰੀ ਸਮੈਸਟਰ ਦੇ ਵਿਦਿਆਰਥਣਾਂ ਲਈ ਫੈਅਰ ਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਿਮਰਨ ਕੌਰ ਮਿਸ ਫੈਅਰਵੈਲ ਚੁਣੀ ਗਈ, ਫਸਟ ਰੱਨਰ ਅੱਪ ਆਯੂਸ਼ੀ ਭਾਰਦਵਾਜ ਅਤੇ ਸੈਕਿੰਡ ਰੱਨਰ ਅੱਪ ਪ੍ਰਿਅੰਕਾ ਪਟਿਆਲ ਚੁਣੀ ਗਈ। ਇਸ ਤੋਂ ਇਲਾਵਾ ਹੋਰ ਸਾਰੇ ਵਿਦਿਆਰਥੀਆਂ Continue Reading

Posted On :

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਸੰਭਾਲੀ ਪ੍ਰਧਾਨਗੀ; ਸਿੱਧੂ ਵੀ ਹੋਏ ਸ਼ਾਮਲ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਹਨ੍ਹਾਂ ਨੇ ਅੱਜ ਸਵੇਰੇ ਕਰੀਬ 8.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨਗੀ ਦਾ ਅਹੁਦਾ ਸੰਭਾਲਿਆਂ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਚਾਰਜ ਸੰਭਾਲਣਗੇ। ਨਵੇਂ ਮੁਖੀ ਦੀ ਤਾਜਪੋਸ਼ੀ ਮੌਕੇ ਨਵਜੋਤ ਸਿੱਧੂ ਵੀ ਸ਼ਾਮਲ ਹੋਏ। Continue Reading

Posted On :

ਦਸਤਾਰ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਦਸਤਾਰ ਦੀ ਮਹੱਤਤਾ ਬਾਰੇ ਕਿਤਾਬਾਂ ਵੰਡੀਆਂ

ਜਲੰਧਰ, 13 ਅਪ੍ਰੈਲ  : ਸਰਦਾਰੀ ਗੁਰਮੁੁੁਖਤਾਈ ਸਵੈਮਾਣ ਤੇ ਖੁਦਮੁਖਤਾਰੀ ਦਾ ਚਿੰਨ੍ਹ ਦਸਤਾਰ ਜੋ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਨੇ ਦਿੱਤੀ ਹੈ, ਅੱਜ ਦਸਤਾਰ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਦਸਤਾਰ ਕਿ ਟੋਪੀ ਨਾਮ ਦਾ ਕਿਤਾਬਚਾ ਸੰਗਤਾਂ ਵਿੱਚ ਵੰਡਿਆ ਗਿਆ,ਅਤੇ ਸੰਗਤਾਂ ਨੂੰ ਦਸਤਾਰ ਸਜਾਉੁਣ ਲਈ ਪ੍ਰੇਰਿਆ ਗਿਆ ਅਤੇ ਰਾਹਗੀਰਾਂ ਨੂੰ ਰੋਕ-ਰੋਕ ਕੇ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਵਿਖੇ ਐਨ.ਐਸ.ਐਸ. ਵਿਭਾਗ ਦੁਅਰਾ ਡਾ. . ਆਰ. ਅੰਬੇਦਕਰ ਜੈਯੰਤੀ ਮਨਾਈ

ਜਲੰਧਰ :ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਵਿਖੇ ਐਨ.ਐਸ.ਐਸ. ਵਿਭਾਗ ਦੁਅਰਾ ਡਾ. . ਆਰ. ਅੰਬੇਦਕਰ ਜੈਯੰਤੀ ਮਨਾਈ ਗਈ। ਜਿਸ ਵਿਚ ਵਿਦਿਆਰਥੀਆਂ ਨੂੰ ਡਾਕਟਰ ਸਾਹਿਬ ਜੀ ਦੇ ਜੀਵਨ ਫਲਸਫੇ ਅਤੇ ਉਹਨਾਂ ਦੁਅਰਾ ਬਣਾਇਆ ਗਿਆ ਭਾਰਤੀ ਸੰਵਿਧਾਨ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਇਸ ਨਾਲ ਸੰਬੰਧਿਤ ਅੰਬੇਦਕਰ ਜੈਯੰਤੀ ਨੂੰ ਹਮੇਸ਼ਾ ਲੋਕਾਂ ਵਿਚ ਭੇਦ –ਭਾਵ Continue Reading

Posted On :

ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਚੇੈਨਲ ਤੋਂ ਤੁਰੰਤ ਗੁਰਬਾਣੀ ਪ੍ਰਸਾਰਣ ਰੋਕ ਤੇ ਹੋਰ ਚੈਨਲਾ ਨੂੰ ਦਿੱਤਾ ਜਾਵੇ:-ਸਿੱਖ ਤਾਲਮੇਲ ਕਮੇਟੀ

 ਜਲੰਧਰ (ਨਿਤਿਨ :)ਸਿੱਖ ਤਾਲਮੇਲ ਕਮੇਟੀ ਤੇ ਹੋਰ ਅਨੇਕਾਂ ਸਿੱਖ ਜਥੇਬੰਦੀਆਂ ਬੜੇ ਚਿਰ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਮੁੱਚੇ ਸੰਸਾਰ ਦੇ ਚੈਨਲਾ ਨੂੰ ਦੇਣ ਦੀ ਮੰਗ ਕਰ ਰਹੀਆਂ ਹਨ, ਪਰ ਹੁੁਣ ਜਦੋਂ ਇਸ ਇਕ ਪਰਿਵਾਰ ਦੇ ਅਧਿਕਾਰ ਵਾਲੇ ਚੈਨਲ ਤੇ ਬੱਚੀਆਂ ਨਾਲ ਸਰੀਰਕ ਸ਼ੋਸ਼ਣ ਦੇ ਗੰਭੀਰ Continue Reading

Posted On :

ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਨੇ ਬਿਰਧ ਆਸ਼ਰਮ ਸਪਰੋੜ ਨੂੰ ਭੇਂਟ ਕੀਤੀ ਰਾਸ਼ਨ ਸਮੱਗਰੀ

ਫਗਵਾੜਾ 9 ਅਪ੍ਰੈਲ (ਸ਼ਿਵ ਕੋੜਾ) ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਰਜਿ. ਵਲੋਂ ਨੇਕ ਉਪਰਾਲਾ ਕਰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਦੇ ਆਸ਼ਿ੍ਰਤਾਂ ਲਈ ਰਾਸ਼ਨ ਅਤੇ ਹੋਰ ਖਾਣ-ਪੀਣ ਦੀ ਸਮੱਗਰੀ ਭੇਂਟ ਕੀਤੀ ਗਈ। ਇਸ ਮੌਕੇ ਆਯੋਜਿਤ ਸਮਾਗਮ ਵਿਚ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਇਕਨਾਮਿਕਸ) ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਲੰਧਰ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰੀਤੀਕਾ ਸ਼ਰਮਾ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ 500 ਵਿਚੋਂ 472 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ, ਕਿਰਨ ਕੁਮਾਰੀ ਨੇ 471 ਅੰਕ ਪ੍ਰਾਪਤ ਕਰਕੇ ਦੂਜਾ, ਪ੍ਰੀਤੀ ਨੇ 445 ਅੰਕ Continue Reading

Posted On :

ਦਲਿਤ ਸਮਾਜ ਦੀ ਤੁਲਨਾ ਪੈਰ ਦੀ ਜੁੱਤੀ ਨਾਲ ਕਰਨ ਸਬੰਧੀ ਟਿੱਪਣੀ ਦੀ ਸਖ਼ਤ ਨਖੇਦੀ

ਫਗਵਾੜਾ 7 ਅਪ੍ਰੈਲ (ਸ਼ਿਵ ਕੋੜਾ) ਦਲਿਤ ਸਮਾਜ ਦੀ ਤੁਲਨਾ ਪੈਰ ਦੀ ਜੁੱਤੀ ਨਾਲ ਕਰਨ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਤੁਲਨਾ ਪੈਰ ਦੀ ਜੁੱਤੀ ਨਾਲ ਕਰਨ ਸਬੰਧੀ ਟਿੱਪਣੀ ਦੀ ਸਖ਼ਤ ਨਖੇਦੀ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਜਨਰਲ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ।

  ਜਲੰਧਰ :ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਇੱਕ ਐਜੋਕੇਸ਼ਨਲ ਟੂਰ ਤਹਿਤ ਜੀ.ਐਨ.ਏ. ਦੇ ਮੇਟੀਆਣਾ ਫੈਕਟਰੀ ਦਾ ਦੌਰਾ ਕੀਤਾ।ਜਿਸ ਵਿੱਚ ਵਿਦਿਆਰਥੀਆਂ ਨੇ ਮਕੈਨੀਕਲ ਦੇ ਵੱਖ ਵੱਖ ਪਾਰਟਸ ਬਣਾਉਣ ਵਾਲੀਆਂ ਮਸ਼ੀਨਾਂ ਅਤੇ ਪਾਰਟਸ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਵਿਦਿਆਰਥੀਆਂ ਨੇ ਕਈ ਸਵਾਲ ਵੀ ਪੁੱਛੇ, ਜਿੰਨ੍ਹਾਂ ਦੇ Continue Reading

Posted On :