ਸਾਂਝੇ ਮਜ਼ਦੂਰ ਮੋਰਚੇ ਵਲੋਂ ਸਮਾਰਟ ਬਿਜਲੀ ਮੀਟਰਾਂ ਲਗਾਉਣ ਦੀ ਵਿਰੋਧਤਾ ਕਰਨ ਦਾ ਐਲਾਨ
ਜਲੰਧਰ: 30 ਮਾਰਚ(ਨਿਤਿਨ ਕੋਡਾ)- ਪੰਜਾਬ ਅੰਦਰ ਸੰਘਰਸ਼ਸ਼ੀਲ 7 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਧਾਰਿਤ ਸਾਂਝਾ ਮਜ਼ਦੂਰ ਮੋਰਚਾ ਵਲੋਂ ਪੰਜਾਬ ਭਰ ਵਿੱਚ ਸਮਾਰਟ ਬਿਜਲੀ ਮੀਟਰ ਲਾਉਣ ਦਾ ਤਿੱਖਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ। ਸਾਂਝਾ ਮਜ਼ਦੂਰ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ Continue Reading