ਮੇਹਰ ਚੰਦ ਪੋਲੀਟੈਕਨਿਕ ਨੇ ਵਿਦਿਆਰਥੀਆਂ ਨੂੰ ਵੰਡੇ ਸਕਾਲਰਸ਼ਿਪ
ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ ਹੋਣਹਾਰ ਅਤੇ ਲੋੜੀਂਦੇ 40 ਤੋਂ ਵੱਧ ਵਿਦਿਆਰਥੀਆਂ ਨੂੰ ਏਸ ਸਮੈਸਟਰ ਵਿੱਚ ਅੱਧੀ ਟਿਊਸ਼ਨ ਫੀਸ ਮਾਫ ਕਰਦਿਆਂ ਸਕਾਲਰਸ਼ਿਪ ਦਿੱਤੀ ਹੈ ਤਾਂ ਜੋ ਉਹ ਬਿਨ੍ਹਾਂ ਕਿਸੇ ਮਾਨਸਿਕ ਬੋਝ ਅਤੇ ਦਬਾਅ ਦੇ ਆਪਣਾ ਡਿਪਲੋਮਾ ਪੂਰਾ ਕਰ ਸਕਣ ਤੇ ਫਿਰ ਨੌਕਰੀ ਕਰਕੇ ਮਾਪ ਬਾਪ ਦਾ ਆਰਥਿਕ ਰੂਪ ਵਿੱਚ Continue Reading