ਪੰਜਾਬ ‘ਚ ਸਿੱਖਿਆ ਪ੍ਰਣਾਲੀ ‘ਤੇ ਪਰਗਟ ਨੇ ਕੇਜਰੀਵਾਲ ਨੂੰ ਦਿਖਾਇਆ ਸ਼ੀਸ਼ਾ

  ਜਲੰਧਰ, 26 ਨਵੰਬਰ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਦਿਖਾਉਂਦਿਆਂ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ 19377 ਸਕੂਲ ਹਨ, ਜਿਨ੍ਹਾਂ ਦੀ ਦਿੱਲੀ ਦੇ 2767 ਸਕੂਲਾਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਸਿੱਖਿਆ ਮੰਤਰੀ ਨੇ ਅਰਵਿੰਦ ਕੇਜਰੀਵਾਲ Continue Reading

Posted On :

ਸਿੱਖ ਤਾਲਮੇਲ ਕਮੇਟੀ ਵੱਲੋਂ ਕਿਸਾਨੀ ਜਜ਼ਬੇ ਤੇ ਸਬਰ ਨੂੰ ਸਲਾਮ

ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਲੇ ਕਾਨੂੰਨ ਅਤੇ MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਜੋ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ ਆਰੰਭ ਕੀਤਾ ਗਿਆ ਸੀ ਉਸ ਨੂੰ ਅੱਜ ਇਕ ਸਾਲ ਹੋ ਗਿਆ ਹੈ ਇਸ ਦੌਰਾਨ ਵੱਖ ਵੱਖ ਦੁਰਘਟਨਾਵਾਂ ਵਿੱਚ ਲਗਪਗ 850 ਕਿਸਾਨਾਂ ਦਾ ਦੇਹਾਂਤ ਹੋ Continue Reading

Posted On :

ਐਨ.ਸੀ.ਸੀ. ਦਿਹਾੜੇ ‘ਤੇ ਫਗਵਾੜਾ ਵਿਖੇ ਲਗਾਇਆ ਖ਼ੂਨ ਦਾਨ ਕੈਂਪ

ਫਗਵਾੜਾ, 26 ਨਵੰਬਰ (ਸ਼ਿਵ ਕੋੜਾ) ਐਨ.ਸੀ.ਸੀ. ਦਿਵਸ ਉੱਤੇ ਅੱਜ ਬਲੱਡ ਬੈਂਕ, ਗੁਰੂ ਹਰਿਗੋਬਿੰਦ ਨਗਰ, ਫਗਵਾੜਾ ਵਿਖੇ 8ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਨੇ ਆਪਣੇ ਕੈਡਿਟਾਂ, ਇੰਸਟਰਕਟਰਾਂ ਅਤੇ ਅਫ਼ਸਰਾਂ ਨਾਲ ਰਲਕੇ ਖ਼ੂਨ ਦਾਨ ਕੈਂਪ ਦਾ ਆਯੋਜਿਨ ਕੀਤਾ। ਇਸ ਕੈਂਪ ਵਿੱਚ 31 ਖ਼ੂਨ ਦਾਨੀਆਂ ਨੇ ਖ਼ੂਨ ਦਿੱਤਾ, ਜਿਹਨਾ ਵਿੱਚ 20 ਐਨ.ਸੀ.ਸੀ ਕੈਡਿਟ ਅਤੇ Continue Reading

Posted On :

ਕੇ.ਐਮ.ਵੀ. ਵਿੱਖੇ ਜੋਸ਼ ਅਤੇ ਉਤਸਾਹ ਨਾਲ ਮਨਾਇਆ ਗਿਆ ਭਾਰਤੀ ਸੰਵਿਧਾਨ ਦਿਵਸ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਲੀਟੀਕਲ ਸਾਇੰਸ ਵਿਭਾਗ ਦੁਆਰਾ 36 ਜਲੰਧਰ, ਉਤਰੀ ਦੇ ਸਹਿਯੋਗ ਨਾਲ ਪੂਰੇ ਜੋਸ਼ ਅਤੇ ਉਤਸਾਹ ਨਾਲ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ । ਇਸ ਮੌਕੇ ਭਾਰਤੀ ਸੰਵਿਧਾਨ ਦੀ ਵਰ੍ਹੇਗੰਡ ਸਮਾਗਮ ਆਯੋਜਿਤ ਕੀਤਾ ਗਿਆ। ਵਰਣਨਯੋਗ ਹੈ ਕਿ 26 ਨਵੰਬਰ 1949 ਨੂੰ ਸੰਵਿਧਾਨ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ।

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵਿਖੇ ਵਿਗਿਆਨ ਵਿਭਾਗ ਅਤੇ ਐਨ. ਅੇੈਸ. ਐੇਸ. ਵਿਭਾਗ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਦਵਿਂਦਰਪਾਲ ਖਹਿਰਾ ਨੇ ਐਨ. ਐੇਸ. ਐੇਸ. ਵਲੰਟੀਅਰ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ ਅਤੇ ਇਸਦੀ ਮਹੱਤਤਾ ਬਾਰੇ ਦੱਸਿਆ। ਇਸਦੇ ਨਾਲ ਹੀ ਐਨ. ਐਸ. Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਲੱਗਿਆ ਕੋਰੋਨਾ ਵੈਕਸੀਨੇਸ਼ਨ ਕੈਂਪ

ਪਿੰ੍ਰਸੀਪਲ ਸ. ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਸੇਵ ਅਰਥ ਸੁਸਾਇਟੀ (ਸ਼ੳਵੲ ਓੳਰਟਹ ਸ਼ੋਚਇਟੇ) ਅਤੇ ਸਿਵਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨੇਸ਼ਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਵਲ ਹਸਪਤਾਲ ਦੀ ਟੀਮ ਵਲੋਂ ਇਸ ਵੈਕਸੀਨੇਸ਼ਨ ਕੈਂਪ ਵਿੱਚ ਕੋਵੀਸ਼ੀਲਡ ਦੀ ਪਹਿਲੀ ਅਤੇ ਦੂਜੀ ਖੁਰਾਕ ਦੀ ਵੈਕਸੀਨੇਸ਼ਨ Continue Reading

Posted On :

ਕੇ.ਐਮ.ਵੀ. ਵਿਖੇ ਮਨਾਇਆ ਗਿਆ ਐਨ.ਸੀ.ਸੀ. ਦਿਵਸ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਖੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਐੱਨ.ਸੀ. ਸੀ. ਦਿਵਸ ਮਨਾਇਆ ਗਿਆ। ਇਸ ਮੌਕੇ ਆਯੋਜਿਤ ਹੋਈਆਂ ਵੱਖ-ਵੱਖ ਗਤੀਵਿਧੀਆਂ ਦੇ ਵਿਚ ਕੈਡਿਟਸ ਨੇ ਵੱਧ-ਚਡ਼੍ਹ ਕੇ ਭਾਗ ਲੈਂਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਸੁਰੱਖਿਆ ਕਰਨ ਦੇ ਨਾਲ-ਨਾਲ ਸਮਾਜ ਸੇਵਾ ਰਾਹੀਂ ਰਾਸ਼ਟਰ Continue Reading

Posted On :

ਰਿਜ਼ਰਵ ਪਲਾਟਾਂ ਦੀ ਕੀਮਤ ਇਨਹਾਂਸਮੈਂਟ ਉਤੇ ਪੂਰਾ ਵਿਆਜ਼ ਮੁਆਫ਼ ਹੋਵੇ: ਸੁਸਾਇਟੀ ਨੇ ਕੀਤੀ ਮੰਗ

ਫਗਵਾੜਾ, 24 ਨਵੰਬਰ (ਸ਼ਿਵ ਕੋੜਾ) ਗੁਰੂ ਹਰਿਗੋਬਿੰਦ ਨਗਰ ਵੈਲਫੇਅਰ ਐਸੋਸੀਏਸ਼ਨ ਨੇ ਇਮਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਸੋਹਨ ਲਾਲ ਬੰਗਾ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਇੱਕ ਖ਼ਤ ਲਿਖਕੇ ਮੰਗ ਕੀਤੀ ਹੈ ਕਿ ਗੁਰੂ ਹਰਿਗੋਬਿੰਦ ਨਗਰ ਦੇ ਰਿਜ਼ਰਵ ਕੀਮਤ ਵਾਲੇ ਪਲਾਟ ਧਾਰਕਾਂ ਉਤੇ ਉਹਨਾ ਦੇ ਪਲਾਟਾਂ ਦੀ ਕੀਮਤ ਉਤੇ ਵਾਧੇ Continue Reading

Posted On :

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਆਤਮ ਵਿਸ਼ਲੇਸ਼ਣ ਅਤੇ ਸਵੈ ਭਰੋਸੇ ਦੀ ਮਹੱਤਤਾ ਬਾਰੇ ਜਾਣਿਆ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਅੰਡਰਗ੍ਰੈਜੂਏਟ ਪੱਧਰ ਦੇ ਸਮੈਸਟਰ ਤੀਸਰਾ ਦੀਆਂ ਵਿਦਿਆਰਥਣਾਂ ਲਈ ਲਾਜ਼ਮੀ ਵੈਲਿਊ ਐਡਿਡ ਪ੍ਰੋਗਰਾਮ ਪ੍ਰਸਨੈਲਿਟੀ ਡਿਵੈੱਲਮੈਂਟ ਦੌਰਾਨ ਆਤਮ ਵਿਸ਼ਲੇਸ਼ਣ, ਸਵੈ ਭਰੋਸਾ ਅਤੇ ਸਵਾਟ ਵਿਸ਼ਲੇਸ਼ਣ ਵਿਸ਼ੇ ਤੇ ਇਕ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ। ਜੇ.ਸੀ. ਕਿਰਨਦੀਪ ਗੁਲਾਟੀ ਅਤੇ ਜੇ.ਸੀ. ਰਿਤੇਸ਼, ਪ੍ਰੋਵੀਜਨਲ ਜ਼ੋਨ ਟ੍ਰੇਨੀ, Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. (ਕੈਮਿਸਟਰੀ) ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. (ਕੈਮਿਸਟਰੀ) ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਪਕੀਜਾ ਨੇ 1675 ਵਿਚੋਂ 1349 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿਚੋਂ ਅੱਠਵਾਂ, ਅਮਨਪ੍ਰੀਤ ਕੌਰ ਨੇ 1327 ਅੰਕ ਪ੍ਰਾਪਤ ਕਰਕੇ ਦੱਸਵਾਂ ਅਤੇ ਰਾਜਬੀਰ ਕੌਰ ਨੇ 1289 ਅੰਕ Continue Reading

Posted On :