ਮੋਤੀਆਬਿੰਦ ਤੋਂ ਪੀੜਤ ਵਿਅਕਤੀਆਂ ਦੇ ਹੋਣਗੇ ਮੁਫ਼ਤ ਆਪਰੇਸ਼ਨ : ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ

ਜਲੰਧਰ (20.11.2021) ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਯੋਗ ਕਾਰਵਾਈ ਹੇਠ ਸਿਹਤ ਵਿਭਾਗ ਜਲੰਧਰ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ Continue Reading

Posted On :

ਮਜ਼ਦੂਰ ਜਥੇਬੰਦੀਆਂ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਮਿਲਣ ‘ਤੇ ਪੁਤਲੇ ਫੂਕ ਮੁਜ਼ਾਹਰੇ ਮੁਲਤਵੀ

ਚੰਡੀਗੜ੍ਹ 19 ਨਵੰਬਰ, ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਵੱਲੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੂੰ 23 ਨਵੰਬਰ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਦਾ ਸੱਦਾ ਦੇਣ ਉਪਰੰਤ ਮਜ਼ਦੂਰ ਜਥੇਬੰਦੀਆਂ ਨੇ 20 ਤੇ21 ਨਵੰਬਰ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਸਾਂਝੇ ਮਜ਼ਦੂਰ ਮੋਰਚੇ Continue Reading

Posted On :

ਮੈਡੀਕਲ ਐਸੋਸੀਏਸ਼ਨ ਗੁਰੂ ਹਰਿਗੋਬਿੰਦ ਨਗਰ ਮਾਰਕਿਟ ‘ਚ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ‘ਤੇ ਸੰਗਤਾਂ ਨੂੰ  ਲੱਡੂ ਵੰਡੇ

ਫਗਵਾੜਾ, 19 ਨਵੰਬਰ (ਸ਼ਿਵ ਕੋੜਾ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ‘ਤੇ ਖੁਸ਼ੀ ਪ੍ਰਗਟ ਕਰਦਿਆਂ ਗੁਰੂ ਹਰਿਗੋਬਿੰਦ ਨਗਰ ਮਾਰਕੀਟ ਦੀ ਮੈਡੀਕਲ ਸਟੋਰ ਅਤੇ ਬਾਜ਼ਾਰ ਬਾਂਸਾਂ ਵਾਲਾ ਦੇ ਦੁਕਾਨਦਾਰਾਂ ਨੇ ਅਸ਼ੋਕਾ ਡਰਾਈਕਲੀਨ ਚੌਕ ਵਿਖੇ ਲੱਡੂ ਵੰਡੇ ਅਤੇ ਕੜਾਹ ਪ੍ਰਸ਼ਾਦ ਵੰਡਿਆ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਵਾ Continue Reading

Posted On :

ਚੰਨੀ ਸਰਕਾਰ ਦੇ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸ਼ਾਸਨ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ: ਓ.ਪੀ. ਸੋਨੀ

ਜਲੰਧਰ, 19 ਨਵੰਬਰ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ। ਉਪ ਮੁੱਖ ਮੰਤਰੀ, ਜਿਨ੍ਹਾਂ ਨਾਲ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਪਰਗਟ ਸਿੰਘ, ਸੰਸਦ ਮੈਂਬਰ Continue Reading

Posted On :

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਵੱਖ ਵੱਖ ਗੁਰਦਵਾਰਾ ਸਾਹਿਬ ਵਿੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦਾ ਭੋਗ ਪਾਇਆ ਗਿਆ

  ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਵੱਖ ਵੱਖ ਗੁਰਦਵਾਰਾ ਸਾਹਿਬ ਵਿੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦਾ ਭੋਗ ਪਾਇਆ ਗਿਆ, ਜਿਸ ‘ਚ ਸ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਜੀ ਨੇ ਨਤਮਤਕ ਹੋ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਆਪਣੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੌਲ) ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਰਿਤਾ ਦੇਵੀ, ਸ਼ੁਸ਼ਮਿਤਾ ਅਤੇ ਪ੍ਰਿਅੰਕਾ ਸ਼ਰਮਾ ਨੇ 1600 ਵਿਚੋਂ ਕ੍ਰਮਵਾਰ 1369, 1363, 1337 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ Continue Reading

Posted On :

ਕੇ.ਐਮ.ਵੀ. ਵਿਖੇ ਐੱਨ.ਸੀ.ਸੀ. ਦਾ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਖੇ 2 ਪੀ. ਬੀ. (ਜੀ.) ਬੀ.ਐੱਨ. ਐੱਨ.ਸੀ.ਸੀ., ਜਲੰਧਰ ਦਾ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ ਹੋਇਆ।23 ਸਕੂਲਾਂ ਅਤੇ ਕਾਲਜਾਂ ਤੋਂ 450 ਤੋਂ ਵੀ ਵੱਧ ਕੈਡਿਟਸ ਦੀ ਸ਼ਮੂਲੀਅਤ ਵਾਲੇ ਇਸ ਕੈਂਪ ਵਿਚ ਕੰਨਿਆ ਮਹਾਂ ਵਿਦਿਆਲਾ ਦੇ ਕੈਡਿਟਸ ਨੇ ਦੂਸਰਾ ਸਥਾਨ Continue Reading

Posted On :

ਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਕੀਤਾ ਧੋਖਾ – ਰਾਜਵਿੰਦਰ ਕੌਰ, ਰਮਣੀਕ ਰੰਧਾਵਾ ਅਤੇ ਸੁਰਿੰਦਰ ਸਿੰਘ ਸੋਢੀ

ਪੰਜਾਬ ਦੀ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ,ਰਮਣੀਕ ਰੰਧਾਵਾ ਜ਼ਿਲਾ ਲੋਕ ਸਭਾ ਇੰਚਾਰਜ ਅਤੇ ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਲੰਧਰ ਕੇਂਟ ਸੁਰਿੰਦਰ ਸਿੰਘ ਸੋਢੀ ਨੇ ਸੰਯੁਕਤ ਵਾਰਤਾ ਵਿੱਚ ਕਿਹਾ ਕਿ ਜੇ ਕਿਸੇ ਨਾਲ ਸਭ ਤੋਂ ਵੱਡਾ ਧੋਖਾ ਹੋਇਆ ਸੀ ਤਾਂ ਉਹ ਅੰਨਦਾਤਾ ਨਾਲ ਹੋਇਆ ਸੀ। ਅੰਨਦਾਤਾ ਨਾਲ ਧੋਖਾ ਕਰਨ ‘ਚ ਕੇਂਦਰ Continue Reading

Posted On :

ਲਾਇਲਪੁਰ ਖਾਲਸਾ ਕਾਲਜ  ਵਿਮਨ, ਜਲੰਧਰ ਦੁਆਰਾ ਜੋਨਲ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ।

ਲਾਇਲਪੁਰ ਖਾਲਸਾ ਕਾਲਜ ਵਿਮਨ, ਜਲੰਧਰ ਨੇ ਹਾਲ ਹੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰ੍ਰਮਿਤਸਰ ਵਿਖੇ ਹੋਏ। ਕਾਲਜ ਜ਼ੋਨਲ ਯੂਥ ਫੇੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੋਰਾਨ ਸੰਸਥਾ ਨੇ ਓਵਰ ਆਲ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ। ਨਿਤਾਸ਼ਾ ਰਿਸ਼ੀ ਨੇ ਫੋਟੋਗ੍ਰਾਫੀ ਅਤੇ ਜਸਲੀਨ ਨੇ ਕੋਲਾਜ਼ ਵਿਚ ਪਹਿਲਾ ਸਥਾਨ ਹਾਸਲ ਕੀਤਾ। ਹਰਲੀਨ ਮਲਹੋਤਰਾ ਰੰਗੋਲੀ Continue Reading

Posted On :

ਕਰੋਨਾ ਟੀਕਾਕਰਨ ਜਾਗਰੂਕਤਾ ਰੈਲੀਆ ਦਾ ਆਯੋਜਨ

ਦੂਜੀ ਡੋਸ ਜ਼ਰੂਰ ਲਗਵਾਓ ਡਾਕਟਰ ਰਘਬੀਰ ਗੜਸ਼ੰਕਰ,18 ਨਵੰਬਰ,(ਰਾਜੇਸ਼ ਮਿੱਕੀ): ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਘਬੀਰ ਸਿੰਘ ਨੇ ਦਸਿਆ ਕਿ ਲੋਕਾਂ ਨੂੰ ਕਰੋਨਾ ਬਚਾਵ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਰੈਲੀਆ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਵਿਡ ਟੀਕਾਕਰਨ ਦੀ ਦੂਜੀ Continue Reading

Posted On :