ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਯੁਵਕ ਮੇਲੇ ਵਿਚੋਂ ਜਿੱਤੀ ਫਸਟ ਰੱਨਰਅਪ ਟਰਾਫੀ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਖੋਜ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਕਲਚਰਲ ਖੇਤਰ ਵਿੱਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰੱਨਰਅਪ ਟ੍ਰਾਫ਼ੀ ਜਿੱਤ ਕੇ ਇਕ ਰਿਕਾਰਡ Continue Reading