ਜ਼ਮੀਨ,ਲਾਲ ਲਕੀਰ ਦੇ ਮਾਲਕੀ ਹੱਕ, ਦਿਹਾੜੀ ਵਧਾਉਣ, ਕਰਜ਼ਾ ਮੁਆਫ਼ੀ ਵਰਗੇ ਬੁਨਿਆਦੀ ਮੁੱਦਿਆਂ ਨੂੰ ਲੈ ਕੇ 11 ਨੂੰ ਹੋਵੇਗਾ ਰੇਲਾਂ ਦਾ ਚੱਕਾ ਜਾਮ, ਤਿਆਰੀਆਂ ਮੁਕੰਮਲ: ਪੀਟਰ, ਮਲੌਦ
ਜਲੰਧਰ,10 ਮਾਰਚ: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਲੈਂਡ ਸੀਲਿੰਗ ਐਕਟ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਣ, ਲਾਲ ਲਕੀਰ ਵਿੱਚ ਆਉਂਦੇ ਘਰਾਂ ਦੇ ਮਾਲਕੀ ਹੱਕ ਦੇਣ, ਘਰ,ਮਕਾਨ ਦੇਣ ਸਮੇਤ ਹਰ ਖੇਤਰ ਵਿੱਚ ਦਿਹਾੜੀ 1 ਹਜ਼ਾਰ ਰੁਪਏ ਕਰਨ, ਸਾਰਾ ਸਾਲ ਪੱਕਾ ਰੁਜ਼ਗਾਰ ਤੇ ਐਤਵਾਰ ਦੀ Continue Reading