ਕੇ.ਐਮ.ਵੀ. ਦੁਆਰਾ ਫੁੱਟਬਾਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਫੁਟੀ ਸਕਿੱਲ ਫੁਟਬਾਲ ਅਕੈਡਮੀ, ਜਲੰਧਰ ਨਾਲ ਸਾਂਝੇਦਾਰੀ ਵਿੱਚ ਫੁੱਟਬਾਲ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੇਂ ਉਪਰਾਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਦੱਸਿਆ ਕਿ ਕੇ. ਐਮ.ਵੀ. ਦੇ ਫੁੱਟਬਾਲ ਗਰਾਊਂਡ ਵਿੱਚ ਸ਼ੁਰੂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਕੀਤਾ ਕਾਲਜ ਦਾ ਝੰਡਾ ਬੁਲੰਦ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਅਕਾਂਕਸ਼ਾ ਨਈਅਰ ਨੇ 2400 ਵਿਚੋਂ 2079 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਪੂਨਮ ਸੰਧੀ ਨੇ 2070 ਅੰਕ ਪ੍ਰਾਪਤ ਕਰਕੇ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੀ ਖਿਡਾਰਨ ਨੇ ਪ੍ਰਾਪਤ ਕੀਤਾ ਕਾਂਸੀ ਦਾ ਤਗਮਾ।

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਸੰਸਥਾ ਲਈ ਮਾਣ ਵਾਲੀ ਗੱਲ ਹੈ ਕਿ ਇਸਦੇ ਸਰੀਰਕ ਸਿੱਖਿਆ ਵਿਭਾਗ ਦੀ ਵਿਦਿਆਰਥਣ ਸੁਨੀਤਾ ਨੇ 21-30 ਅਕਤੂਬਰ ਨੂੰ ਉੱਤਰ ਪ੍ਰਦੇਸ਼ ਝਾਂਸੀ ਵਿਚ ਹੋਈ 11ਵੀਂ ਹਾਕੀ ਇੰਡੀਆ ਸੀਨੀਅਰ ਨੈਸ਼ਨਲ ਚੈੱਪਅਨਸ਼ਿਪ 2021, ਪ੍ਰਤੀਯੋਗਤਾ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸ ਪ੍ਰਾਪਤੀ ਲਈ Continue Reading

Posted On :

ਛੱਠ ਪੂਜਾ ਦੇ ਸਬੰਧ ਵਿੱਚ ਇਲਾਕਾ 120 ਫੁੱਟੀ ਰੋਡ ਉਪਰ ਦੁਰਗਾ ਕਮੇਟੀ ਅਸੀਂ ਛੱਡ ਪੂਜਾ ਸਮਿਤੀ ਵੱਲੋਂ ਇਕ ਧਾਰਮਿਕ ਸਮਾਗਮ ਆਯੋਜਤ ਕੀਤਾ ਗਿਆ

ਛੱਠ ਪੂਜਾ ਦੇ ਸਬੰਧ ਵਿੱਚ ਇਲਾਕਾ 120 ਫੁੱਟੀ ਰੋਡ ਉਪਰ ਦੁਰਗਾ ਕਮੇਟੀ ਅਸੀਂ ਛੱਡ ਪੂਜਾ ਸਮਿਤੀ ਵੱਲੋਂ ਇਕ ਧਾਰਮਿਕ ਸਮਾਗਮ ਆਯੋਜਤ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਪ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ  ਅਨਿਲ ਕੁਮਾਰ ਮੀਨੀਆਂ  ਵਿਜੈ ਯਾਦਵ  Continue Reading

Posted On :

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਔਰਤਾਂ ਦੇ ਅਧਿਕਾਰਾਂ ਬਾਰੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 11 ਨਵੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਹੇਠ ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਆਈ.ਪੀ.ਆਰ. ਸੈੱਲ ਵੱਲੋਂ ਇੰਟਲੈਕਚੂਅਲ ਪ੍ਰਾਪਰਟੀ ਰਾਈਟਸ ਵਿਸ਼ੇ ‘ਤੇ ਕਰਵਾਇਆ ਗਿਆ ਵੈਬੀਨਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਇੰਟਲੈਕਚੂਅਲ ਪ੍ਰਾਪਰਟੀ ਰਾਈਟਸ ਸੈੱਲ ਦੁਆਰਾ ਫੈਕਲਟੀ ਮੈਂਬਰਾਂ ਨੂੰ ਆਈ.ਪੀ. ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਇੰਟਲੈਕਚੁਅਲ ਪ੍ਰਾਪਰਟੀ ਮੈਨੇਜਮੈਂਟ, ਨਾਗਪੁਰ (ਭਾਰਤ ਸਰਕਾਰ) ਦੇ ਸਹਿਯੋਗ ਨਾਲ ਇੰਟਲੈਕਚੂਅਲ ਪ੍ਰਾਪਰਟੀ ਰਾਈਟਸ ਦੇ ਪੇਟੈਂਟ ਅਤੇ ਡਿਜ਼ਾਈਨ ਵਿਸ਼ੇ ‘ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਆਰ.ਜੀ.ਐਨ.ਆਈ.ਪੀ.ਐਮ. ਤੋਂ Continue Reading

Posted On :

ਨਾਰੀ ਸਸ਼ਕਤੀਕਰਣ ਦੀ ਪ੍ਰਤੀਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮਨ, ਜਲੰਧਰ ਵਿਚ “ਪੰਜਾਬੀ ਭਾਸ਼ਾ ਦਾ ਵਿਕਾਸ” ਵਿਸ਼ੇ ਤੇ ਸੂਬਾ ਪੱਧਰੀ ਸੰਮੇਲਨ ਦਾ ਆਯੋਜਨ।

ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮਨ, ਜਲੰਧਰ ਵੱਲੋ “ਰੂਟਸ” ਦੀ ਸਾਂਝੇਦਾਰੀ ਨਾਲ “ਪੰਜਾਬੀ ਭਾਸ਼ਾ ਦਾ ਵਿਕਾਸ” ਵਿਸ਼ੇ ਤੇ ਇੱਕ ਰੋਜ਼ਾ ਸੂਬਾ ਪੱਧਰੀ ਸੰਮੇਲਨ ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਜੀ ਦੇ ਵਿਸ਼ੇਸ ਯਤਨਾਂ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰਿਆਂ ਦੇ ਰੂਪ ਵਿਚ ਡਾ. ਜੋਗਾ ਸਿੰਘ ਵਿਰਕ, ਸ. ਗੁਰਪ੍ਰੀਤ ਸਿੰਘ ਘੁੱਗੀ, ਡਾ. Continue Reading

Posted On :

ਇਨਰਵੀਲ ਕਲੱਬ ਵੱਲੋਂ ਰਾਸ਼ਟਰੀ ਲੀਗਰ ਸਰਵਿਸਿਜ਼ ਡੇ ਮਨਾਇਆ ਗਿਆ

ਫਗਵਾੜਾ 10 ਨਵੰਬਰ (ਸ਼ਿਵ ਕੋੜਾ) ਜੇ ਅਸੀਂ ਚਾਹੁੰਦੇ ਹਾਂ ਕਿ ਨਿਆਂ ਦਾ ਸਨਮਾਨ ਹੋਵੇ ਤਾਂ ਨਿਆਂ ਪ੍ਰਦਾਨ ਕਰਨ ਦੀ ਪ੍ਰਕ੍ਰਿਆ ਨੂੰ ਵੀ ਸਨਮਾਨਜਨਕ ਬਣਾਈਆਂ ਜਾਣਾ ਚਾਹੀਦਾ ਹੈ। ਕਾਨੂੰਨ ਨੂੰ ਇਸ ਹੱਦ ਤਕ ਤਰਕ ਸੰਗਤ ਬਣਾਇਆ ਜਾਵੇ ਕਿ ਨਿਆਂ ਤੇ ਸਭਨਾਂ ਦਾ ਬਰਾਬਰ ਅਧਿਕਾਰ ਹੋਵੇ। ਇਨਾਂ ਵਿਚਾਰਾ ਦਾ ਪ੍ਰਗਟਾਵਾ ਕੁਮਾਰੀ ਕੰਚਨ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ‘ਇੰਟਰਨੈੱਟ ਆਫ਼ ਥਿੰਗਸ ਅਤੇ ਬਿਗ ਡਾਟਾ’ ਵਿਸ਼ੇ ਤੇ ਕਰਵਾਇਆ ਗਿਆ ਵੈਬੀਨਾਰ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੀ.ਜੀ. ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ ਵਿਦਿਆਰਥੀਆਂ ਵਿੱਚ ਤਕਨੀਕੀ ਸਮਝ ਅਤੇ ਹੁਨਰ ਨੂੰ ਵਧਾਉਣ ਲਈ ‘ਇੰਟਰਨੈੱਟ ਆਫ਼ ਥਿੰਗਸ ਅਤੇ ਬਿਗ ਡਾਟਾ’ ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ, ਮੁੱਖੀ ਕੰਪਿਊਟਰ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਮੁੱਖ ਵਕਤਾ ਵਜੋਂ ਸ਼ਾਮਲ Continue Reading

Posted On :

ਲਾਭਪਾਤਰੀਆਂ ਨੂੰ ਮੌਕੇ ‘ਤੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਲੀਗਲ ਏਡ ਕੈਂਪ

ਜਲੰਧਰ, 10 ਨਵੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਬੈਨਰ ਹੇਠ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ Continue Reading

Posted On :