ਡਿਪਟੀ ਕਮਿਸ਼ਨਰ ਵਲੋਂ ਜਲੰਧਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ’ਚ ਫਾਇਰ ਸੇਫ਼ਟੀ ਆਡਿਟ ਦੇ ਆਦੇਸ਼
ਜਲੰਧਰ 10 ਨਵੰਬਰ 2021 ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਜ਼ਿਲਾ ਜਲੰਧਰ ਵਿੱਚ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਨੂੰ ਆਪਣੇ ਆਪਣੇ ਅਦਾਰਿਆਂ ਵਿੱਚ ਜੇਕਰ ਕੋਈ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਮਰੀਜ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫਾਇਰ ਸੇਫ਼ਟੀ ਆਡਿਟ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। Continue Reading