ਦਿਵਾਲੀ ਮੌਕੇ ਜ਼ਿਲ੍ਹਾ ਕਚਿਹਰੀ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਦੀਵਿਆਂ ਤੇ ਕਾਰਡਾਂ ਦੀ ਲਗਾਈ ਪ੍ਰਦਰਸ਼ਨੀ

ਜਲੰਧਰ, 5 ਨਵੰਬਰ ਪੈਨ ਇੰਡੀਆ ਅਵੇਅਰਨੈਸ ਐਂਡ ਆਊਟਰੀਚ ਪ੍ਰੋਗਰਾਮਾਂ ਦੀ ਲੜੀ, ਜੋ ਕਿ 14 ਨਵੰਬਰ 2021 ਤੱਕ ਚਲਾਈ ਜਾ ਰਹੀ ਹੈ, ਤਹਿਤ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਕਾਨੂੰਨੀ ਸੇਵਾਵਾਂ ਸਕੀਮਾਂ ਦੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਦੀਵਾਲੀ ਦੇ ਮੌਕੇ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ Continue Reading

Posted On :

ਪਰਿਵਾਰ ਸਮੇਤ ਯੂਨੀਕ ਹੋਮ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨਾਲ ਗੁਜ਼ਾਰਿਆ ਸਮਾਂ

ਜਲੰਧਰ, 5 ਨਵੰਬਰ ਪੰਜਾਬ ਦੇ ਸਿੱਖਿਆ, ਖੇਡਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦਾ ਤਿਉਹਾਰ ਨਿਵੇਕਲੇ ਤਰੀਕੇ ਨਾਲ ਮਨਾਉਂਦਿਆਂ ਜਲੰਧਰ ਸਥਿਤ ਭਾਈ ਘਨੱਈਆ ਯੂਨਿਕ ਹੋਮ ਦੇ ਬੱਚਿਆਂ ਨਾਲ ਸਮਾਂ ਗੁਜ਼ਾਰਿਆ। ਇਹ ਯੂਨਿਕ ਹੋਮ ਭਾਈ ਘਨੱਈਆ ਜੀ ਚੈਰੀਟੇਬਲ ਸੰਸਥਾ ਵੱਲੋਂ ਅਨਾਥ ਤੇ ਬੇਸਹਾਰਾ ਬੱਚੀਆਂ ਲਈ ਚਲਾਇਆ ਜਾ ਰਿਹਾ ਹੈ। Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਦੇ ਸੱਦੇ ਉੱਤੇ ਬੇਜ਼ਮੀਨਿਆ ਵਲੋਂ ਦੀਵਾਲੀ ਮੌਕੇ ਦੀਵਾ ਬਾਲ ਕੇ ਚੰਨੀ ਨੂੰ ਪੁੱਛਿਆ ਕਿ ਸਾਡਾ ਪਲਾਟ ਕਿੱਥੇ ਹੈ, ਦੀਵਾ ਬਾਲਾਂ ਜਿੱਥੇ

ਜਲੰਧਰ,5 ਨਵੰਬਰ ( )- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਦੀਵਾਲੀ ਮੌਕੇ 4 ਨਵੰਬਰ ਨੂੰ ਜਲੰਧਰ, ਕਪੂਰਥਲਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 52 ਪਿੰਡਾਂ ਅਤੇ 2 ਨਗਰ ਪੰਚਾਇਤਾਂ ਦੀਆਂ ਸਾਂਝੀਆਂ ਥਾਵਾਂ,ਚੌਂਕਾ ਉੱਤੇ ਦੀਵੇ ਬਾਲ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਕਿਹਾ ਕਿ ਜੇਕਰ Continue Reading

Posted On :

ਮੁੱਖ ਮੰਤਰੀ ਚੰਨੀ ਵਲੋਂ ਵਿਸ਼ਵਕਰਮਾ ਮੰਦਰ ਲਈ 2 ਕਰੋੜ ਦੀ ਗਰਾਂਟ ਦੇਣ ਦਾ ਐਲਾਨ

ਫਗਵਾੜਾ, – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਫਗਵਾੜਾ ਦੇ  ਵਿਸ਼ਵਕਰਮਾ ਮੰਦਰ ਵਿਖੇ ਪਹੁੰਚੇ ਹਨ | ਇਸ ਮੌਕੇ ਉਨ੍ਹਾਂ ਵਲੋਂ ਵਿਸ਼ਵਕਰਮਾ ਮੰਦਰ ਲਈ 2 ਕਰੋੜ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ |  

Posted On :

ਲਾਇਲਪੁਰ ਖਲਾਸਾ ਕਾਲਜ ਫਾਰ ਵਿਮਨ, ਜਲੰਧਰ ਵਿਖੇ ਦੀਵਾਲੀ ਤਿਉਹਾਰ ਦੀ ਰਸਮਾਂ ਮਨਾਈਆਂ ਗਈਆਂ।

ਜਲੰਧਰ : ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵਿਖੇ 2 ਨਵੰਬਰ, 2021 ਨੂੰ ਲਾਇਬ੍ਰੈਰੀ ਵਿਭਾਗ ਵੱਲੋਂ ਦੀਵਾਲੀ ਦੀਆਂ ਰਸਮਾਂ ਮਨਈਆਂ ਗਈਆਂ । ਇਹ ਰਸਮਾਂ ਹਰੀ ਦੀਵਾਲੀ ਦੇ ਰੂਪ ਵਿਚ ਮਨਾਉਂਦਿਆਂ ਲਾਇਬ੍ਰੇਰੀ ਸਟਾਫ ਅਤੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਨੂੰ ਸੁੰਦਰ ਰੰਗ-ਬਰੰਗੇ ਤਾਜ਼ੇ ਫੁੱਲ ਪੱਤੀਆਂ ਰੰਗੋਲੀ ਅਤੇ ਜਗਦੇ ਦੀਵਿਆ ਨਾਲ ਸਜਾਇਆ Continue Reading

Posted On :

ਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੋਸ਼ਲ ਸੈਂਸੀਟਾਈਜ਼ੇਸ਼ਨ ਸੈੱਲ ਦੁਆਰਾ ਇੱਕ ਰਜਿਸਟਰਡ  ਅਪਾਰ ਦੇ ਸਹਿਯੋਗ ਨਾਲ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ

ਜਲੰਧਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੋਸ਼ਲ ਸੈਂਸੀਟਾਈਜ਼ੇਸ਼ਨ ਸੈੱਲ ਦੁਆਰਾ ਇੱਕ ਰਜਿਸਟਰਡ  ਅਪਾਰ ਦੇ ਸਹਿਯੋਗ ਨਾਲ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਪ੍ਰਦਰਸ਼ਨੀ ਅਤੇ ਸੋਸ਼ਲ ਸੈਂਸੀਟਾਈਜੇਸ਼ਨ ਸੈੱਲ ਵਲੋਂ ਕਰਵਾਏ ਜਾ ਰਹੇ ਸਮਾਗਮ ਦੀ ਸ਼ਲਾਘਾ Continue Reading

Posted On :

ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ” ਸਬੰਧੀ ਇਕ ਸੈਮੀਨਾਰ ਕੀਤਾ ਗਿਆ।

ਜਲੰਧਰ  :ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿਚ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਵਲੋਂ “ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ” ਸਬੰਧੀ ਇਕ ਸੈਮੀਨਾਰ ਕੀਤਾ ਗਿਆ।ਇੰਟ੍ਰਨਲ ਕੋਆਰਡੀਨੇਟਰ ਪ੍ਰੋ. ਕਸ਼ਮੀਰ ਕੁਮਾਰ ਜੀ ਨੇ ਡੇਂਗੂ ਅਤੇ ਚਿਕਨਗੁਨਿਆ ਦੇ ਲੱਛਣ ਅਤੇ ਉਸ ਤੋਂ ਬਚਾਉ ਦੇ ਤਰੀਕਿਆਂ ਸਬੰਧੀ ਵਿਸਥਾਰ ਪੂਰਵਕ ਚਾਨ੍ਹਣਾਂ ਪਾਇਆਂ। ਉਨ੍ਹਾਂ ਕਿਹਾ ਕਿ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਨੇ ਪਰਾਲੀ ਸਾੜਨ ਵਿਰੋਧੀ ਮੁਹਿੰਮ ਦੀ ਕੀਤੀ ਸਮਾਪਤੀ

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਨੇ ਪਰਾਲੀ ਸਾੜਨ ਵਿਰੁੱਧ ਦੋ ਹਫ਼ਤਿਆਂ ਪਹਿਲਾਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ। ਜਿਸ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਈਏ। Continue Reading

Posted On :

ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀ  ਛੋੜ ਦਿਵਸ ਸਬੰਧੀ ਨਗਰ ਕੀਰਤਨ ਗਵਾਲੀਅਰ ਤੋਂ ਅਕਾਲ ਤਖਤ ਸਾਹਿਬ  ਜਾ ਰਿਹਾ ਹੈ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਕੱਲ 2 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਬਾਹਰ ਜੀ਼ ਟੀ ਰੋਡ ਤੇ ਸਵਾਗਤ ਕੀਤਾ ਜਾਵੇਗਾ ਅਤੇ ਲੰਗਰ ਦੀ ਸੇਵਾ ਹੋਵੇਗੀ !

ਫਗਵਾੜਾ ਸ਼ਿਵ ਕੋੜਾ ) ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀ  ਛੋੜ ਦਿਵਸ ਸਬੰਧੀ ਨਗਰ ਕੀਰਤਨ ਗਵਾਲੀਅਰ ਤੋਂ ਅਕਾਲ ਤਖਤ ਸਾਹਿਬ  ਜਾ ਰਿਹਾ ਹੈ ਭਾਈ ਘਨੱਈਆ  ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਕੱਲ 2 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਬਾਹਰ  ਟੀ ਰੋਡ ਤੇ ਸਵਾਗਤ ਕੀਤਾ ਜਾਵੇਗਾ ਅਤੇ ਲੰਗਰ Continue Reading

Posted On :

ਸਿਹਤ ਵਿਭਾਗ ਜਲੰਧਰ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ”ਇਮਾਨਦਾਰੀ ਨਾਲ ਸਵੈ- ਨਿਰਭਰਤਾ” ਤਹਿਤ ‘ਵਿਜਿਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਗਿਆ

ਜਲੰਧਰ (01-11-2021)  ਸੈਂਟ੍ਰਲ ਵਿਜਿਲੈਂਸ ਬਿਊਰੋ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ 26 ਅਕਤੂਬਰ 2021 ਤੋਂ 1 ਨਵੰਬਰ 2021 ਤੱਕ ਵਿਜਿਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਦੇ ਚੱਲਦਿਆਂ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵੱਲੋਂ ਵੀ ਜਨ ਜਾਗਰੂਕਤਾ ਪੰਫਲੈਟ ਰੀਲੀਜ਼ ਕੀਤਾ ਗਿਆ। ਇਸ Continue Reading

Posted On :