ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੇ ਲੱਧੜ ਬਣੇ ਸਰਬ ਸੰਮਤੀ ਨਾਲ ਕਾਰਜਕਾਰੀ ਪ੍ਰਧਾਨ

ਜਲੰਧਰ 27 ਅਕਤੂਬਰ         ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੀ ਜਨਰਲ ਬਾਡੀ ਦੀ ਇੱਕ ਅਹਿਮ ਮੀਟਿੰਗ ਹੋਈ ਸਾਬਕਾ ਲੇਫਟੀਡੈਂਟ   ਪੀ ਐਸ ਵਿਰਕ ਜਨਰਲ ਸਕੱਤਰ ਦੀ ਪ੍ਰਧਾਨਗੀ  ਹੇਠ ਹੋਈ ਜਿਸ ਵਿੱਚ  ਐਸ ਆਰ ਲੱਧੜ ਸਾਬਕਾ ਆਈ.ਏ.ਐੱਸ.  ਸੀਨੀਅਰ  ਮੀਤ ਪ੍ਰਧਾਨ , ਸੰਤ ਦਲਜੀਤ ਸਿੰਘ ਸੋਢੀ ਸਰਪ੍ਰਸਤ ਅਤੇ ਚੌਧਰੀ ਕਿਸ਼ੋਰੀ Continue Reading

Posted On :

ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।

ਚੰਡੀਗੜ੍ਹ 27 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਸ. ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਸ. ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬਾਸਕਿਟਬਾਲ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀ

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰਦੇ ਹਨ। ਇਸੇ ਲੜੀ ਵਿਚ ਕਾਲਜ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬਾਸਕਿਟਬਾਲ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਿਜਲੀ ਬਿੱਲ ਸਾੜ ਕੇ ਬਿਨ੍ਹਾਂ ਸ਼ਰਤ ਘਰੇਲੂ ਬਿੱਲ ਮੁਆਫ਼ ਕਰਨ ਦੀ ਮੰਗ

ਕਰਤਾਰਪੁਰ,27 ਅਕਤੂਬਰ ( )- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਡਵੀਜ਼ਨ ਪਾਵਰਕੌਮ ਕਰਤਾਰਪੁਰ ਦੇ ਦਫ਼ਤਰ ਵਿਖੇ ਜੁੜੇ ਸੈਂਕੜੇ ਪੇਂਡੂ ਮਜ਼ਦੂਰਾਂ ਵਲੋਂ ਘਰੇਲੂ ਬਿਜਲੀ ਬਿੱਲ ਫ਼ੂਕ ਕੇ ਮੁਜ਼ਾਹਰਾ ਕਰਕੇ ਮੰਗ ਕੀਤੀ ਗਈ ਕਿ ਬਿਨ੍ਹਾਂ ਜਾਤ-ਪਾਤ,ਧਰਮ,ਲੋਡ ਦੀ ਸ਼ਰਤ ਬੇਜ਼ਮੀਨੇ ਲੋਕਾਂ ਦੇ ਸਮੁੱਚੇ ਘਰੇਲੂ ਬਿਜਲੀ ਬਿੱਲ ਮੁਆਫ਼ ਕੀਤੇ ਜਾਣ ਤੇ ਪਿਛਲੇ ਬਕਾਏ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਵਿਖੇ ਦਾਖਲੇ ਲੈਣ ਲਈ ਅੰਤਮ ਮਿਤੀ ਵਿੱਚ ਵਾਧੇ ਦਾ ਐਲਾਨ

ਮੇਹਰ ਚੰਦ ਪੋਲੀਟੈਕਨਿਕ ਵਿਖੇ ਪਹਿਲੇ ਸਾਲ ਡਿਪਲੋਮੇ ਵਿੱਚ ਐਡਮਿਸ਼ਨ ਲੈਣ ਵਾਸਤੇ ਪਹਿਲਾ 25 ਅਕਤੂਬਰ ਅੰਤਮ ਮਿਤੀ ਸੀ, ਹੁਣ ਉਸ ਵਿੱਚ ਵਾਧੇ ਦਾ ਐਲਾਨ ਹੋ ਗਿਆ ਹੈ।ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਏ.ਆਈ.ਸੀ.ਟੀ.ਈ. ਨਵੀਂ ਦਿੱਲੀ ਅਤੇ ਪੰਜਾਬ ਤਕਨੀਕੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਬਹੁਤਕਨੀਕੀ ਕਾਲਜਾਂ ਦੇ ਪਹਿਲੇ ਸਾਲ ਵਿੱਚ Continue Reading

Posted On :

ਬੱਸ ਅੱਡਿਆਂ ਦੇ ਨੇੜੇ ਅਤੇ ਪੁਲਾਂ ਦੇ ਹੇਠਾਂ ਬੱਸਾਂ ਦੀ ਗੈਰ ਕਾਨੂੰਨੀ ਪਾਰਕਿੰਗ ਨੂੰ ਰੋਕਿਆ ਜਾਵੇ- ਵਧੀਕ ਡਿਪਟੀ ਕਮਿਸ਼ਨਰ

ਜਲੰਧਰ 26 ਅਕਤੂਬਰ 2021 ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰ.ਅਮਰਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਪੱਧਰੀ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹੋਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) Continue Reading

Posted On :

ਸੀ.ਪੀ.ਆਈ.(ਐੱਮ.-ਐੱਲ.) ਨਿਊ ਡੈਮੋਕਰੇਸੀ ਵਲੋਂ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਉੱਤੇ ਪੁਲਿਸ ਲਾਠੀਚਾਰਜ ਦੀ ਨਿਖੇਧੀ

ਜਲੰਧਰ,26 ਅਕਤੂਬਰ ( )- ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਫਾਸ਼ੀਵਾਦੀ ਆਰ ਐੱਸ ਐੱਸ ਭਾਜਪਾ ਦੀ ਕੇਂਦਰੀ ਮੋਦੀ ਸਰਕਾਰ ਵਲੋਂ ਨੀਮ ਫੌਜੀ ਬਲਾਂ ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਅਧਿਕਾਰ ਖੇਤਰ ਵਧਾ ਕੇ ਬੀ.ਐੱਸ.ਐੱਫ.ਨੂੰ ਵਾਧੂ ਤਾਕਤਾਂ ਦੇਣ ਦੇ ਤਿੱਖੇ ਵਿਰੋਧ ਵਜੋਂ ਚੰਡੀਗੜ੍ਹ ਵਿਖੇ ਮੁਜ਼ਾਹਰਾ ਕਰ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜ਼ਿਓਥਰੈਪੀ (ਬੀ.ਪੀ.ਟੀ.) ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜ਼ਿਓਥਰੈਪੀ (ਬੀ.ਪੀ.ਟੀ.) ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਹਨੀ ਨੇ 1100 ਵਿਚੋਂ 923 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੇ 908 ਅੰਕ ਪ੍ਰਾਪਤ ਕਰਕੇ ਦੂਜਾ, ਗਗਨਪ੍ਰੀਤ Continue Reading

Posted On :

ਕੇ.ਐਮ.ਵੀ. ਵਿਖੇ ਐਨ.ਸੀ.ਸੀ. ਦੇ ਚੱਲ ਰਹੇ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਦੌਰਾਨ ਰਿਟਾ: ਮੇਜਰ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ ਜਲੰਧਰ ਵਿਖੇ 2 ਪੀ.ਬੀ.(ਜੀ.) ਬੀ.ਐਨ. ਐੱਨ.ਸੀ.ਸੀ. ਜਲੰਧਰ ਦੇ ਚੱਲ ਰਹੇ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਦੌਰਾਨ ਕੈਡਿਟਸ ਦੇ ਲਈ ਇੱਕ ਵਿਸ਼ੇਸ਼ ਪ੍ਰੇਰਨਾਦਾਇਕ ਲੈਕਟਰ-ਕਮ- ਇੰਟਰੈਕਸ਼ਨ ਦਾ ਆਯੋਜਨ ਕਰਵਾਇਆ ਗਿਆ। ਰਿਟਾ: ਮੇਜਰ ਜਨਰਲ ਜੀ.ਜੀ. ਦਿਵੇਦੀ, ਪ੍ਰੋ., ਸਟ੍ਰੈਟਿਜਿਕ ਅਤੇ ਇੰਟਰਨੈਸ਼ਨਲ ਸਟੱਡੀਜ਼, ਅਲੀਗਡ਼੍ਹ ਮੁਸਲਿਮ ਯੂਨੀਵਰਸਿਟੀ Continue Reading

Posted On :

ਪੰਜਾਬੀ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਸਾਈਕਲ ਯਾਤਰਾ ਕਰਨ ਵਾਲੇ ਤੇਜਿੰਦਰ ਸਿੰਘ ਮਾਨਸਾ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਸਨਮਾਨ

 ਜਲੰਧਰ : ਅੱਜ ਜਦੋਂ ਪੰਜਾਬੀ ਬੋਲੀ ਤੇ ਹਰ ਪਾਸੇ ਤੋਂ ਹਮਲੇ ਹੋ ਰਹੇ ਹਨ। ਕਦੇ ਜੰਮੂ ਵਿੱਚ ਪੰਜਾਬੀ ਤੇ ਪਾਬੰਦੀ ਲਾਈ ਜਾਂਦੀ ਹੈ ਕਦੇ ਕੇਂਦਰੀ ਸਿੱਖਿਆ ਬੋਰਡ (cbse) ਵੱਲੋਂ ਪੰਜਾਬੀ ਨੂੰ ਮੁੱਖ ਵਿਸ਼ੇ ਤੋਂ ਹਟਾਇਆ ਜਾਂਦਾ ਹੈ ਅਜੋਕੇ ਸਮੇਂ ਵਿੱਚ ਪੰਜਾਬੀ ਭਾਸ਼ਾ ਦਾ ਦੀਪਕ ਹੱਥ ਵਿੱਚ ਲੈ ਕੇ ਮੁਹੱਲੇ-ਮੁਹੱਲੇ ਸ਼ਹਿਰ-ਸ਼ਹਿਰ Continue Reading

Posted On :