ਕੇ.ਐਮ.ਵੀ. ਵਿਖੇ ਦੇ 2 ਪੀ. ਬੀ. (ਜੀ) ਬੀ. ਐੱਨ. ਐੱਨ.ਸੀ.ਸੀ., ਜਲੰਧਰ ਦੇ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਦਾ ਆਗਾਜ਼

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ 2 ਪੀ.ਬੀ. ਬੀ.ਐੱਨ. ਐੱਨ.ਸੀ.ਸੀ., ਜਲੰਧਰ ਦੇ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਦਾ ਆਗਾਜ਼ ਕੀਤਾ ਗਿਆ। ਜਲੰਧਰ ਦੀਆਂ 23 ਸਿੱਖਿਆ ਸੰਸਥਾਵਾਂ ਤੋਂ 450 ਤੋਂ ਵੀ ਵੱਧ ਕੈਡਿਟਸ (ਲੜਕੀਆਂ) ਦੀ ਭਾਗੀਦਾਰੀ ਵਾਲੇ ਇਸ ਕੈਂਪ ਦੌਰਾਨ ਸੰਬੋਧਿਤ ਹੁੰਦੇ ਹੋਏ ਵਿਦਿਆਲਾ ਪ੍ਰਿੰਸੀਪਲ ਪ੍ਰੋ. Continue Reading

Posted On :

ਵਿਧਾਇਕ ਵੱਲੋਂ 1 ਕਰੋੜ 25 ਲੱਖ ਦੀ ਲਾਗਤ ਨਾਲ ਤਿੰਨ ਵਾਰਡਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਫਗਵਾੜਾ (ਸ਼ਿਵ ਕੋੜਾ)ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਫਗਵਾੜਾ ਅਤੇ ਵਧਾਇਕ ਵਲੋਂ ਅਲੱਗ ਅਲੱਗ ਤਿੰਨ ਵਾਰਡਾਂ ਵਿੱਚ ਨਵੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਰਾਜਾ ਗਾਰਡਨ ਭਗਤਪੁਰਾ ਕੀਰਤੀ ਨਗਰ ਵਿਚ ਇਕ ਕਰੋੜ 25 ਲੱਖ ਦੇ ਕੰਮ ਸ਼ੁਰੂ ਕਰਵਾਏ ਗਏ ਇਨ੍ਹਾਂ ਕੰਮਾਂ ਦੀ ਸੁਰੂਆਤ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਰਿਬਨ ਕੱਟ ਕੇ Continue Reading

Posted On :

ਸ. ਇੰਦਰਜੀਤ ਸਿੰਘ ਬੱਬਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੋਮੀ ਮੀਤ ਪ੍ਰਧਾਨ ਨਿਯੁਕਤ

ਜਲੰਧਰ(…..)- ਸ. ਇੰਦਰਜੀਤ ਸਿੰਘ ਬੱਬਰ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੋਮੀ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਸ਼੍ਰੋਮਣੀ ਦਲ ਆਲ ਇੰਡੀਆ, ਸ. ਬਿਕਰਮ ਸਿੰਘ ਮਜੀਠੀਆ ਸਰਪ੍ਰਸਤ ਯੂਥ ਅਕਾਲੀ ਦਲ, ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸ. ਕੁਲਵੰਤ ਸਿੰਘ ਮੰਨਣ ਸ਼੍ਰੋਮਣੀ ਅਕਾਲੀ ਦਲ ਜਲੰਧਰ Continue Reading

Posted On :

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਜਲੰਧਰ, 21 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ Continue Reading

Posted On :

ਕੇ.ਐਮ.ਵੀ. ਦੀ ਤਮੰਨਾ ਦੇਵੀ ਦੀ ਡੈੱਲ ਕੰਪਨੀ ਵਿਚ ਹੋਈ ਪਲੇਸਮੈਂਟ

ਭਾਰਤ ਦੀ ਵਿਰਾਸਤ ਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਸਦਾ ਅਜਿਹੀ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਯਤਨਸ਼ੀਲ ਰਹਿੰਦਾ ਹੈ ਜਿਸ ਰਾਹੀਂ ਵਿਦਿਆਰਥਣਾਂ ਨੂੰ ਰੁਜ਼ਗਾਰ ਦੇ ਬੇਸ਼ੁਮਾਰ ਮੌਕੇ ਪ੍ਰਾਪਤ ਹੋ ਸਕਣ। ਇਸ ਹੀ ਦਿਸ਼ਾ ਵਿੱਚ ਵਿਦਿਆਲਾ ਦੇ ਪਲੇਸਮੈਂਟ ਸੈੱਲ ਦੁਆਰਾ ਵਿਦਿਆਰਥਣਾਂ ਲਈ ਡੈੱਲ Continue Reading

Posted On :

ਆਇਓਡੀਨ ਦੀ ਘਾਟ ਨਾਲ ਗਰਭਪਾਤ ਜਾਂ ਜਮਾਂਦਰੂ ਨੁਕਸ ਵਾਲਾ ਬੱਚਾ ਪੈਦਾ ਹੋ ਸਕਦਾ ਹੈ :ਸਿਵਲ ਸਰਜਨ

ਜਲੰਧਰ 21/10/2021 “ਗਲੋਬਲ ਆਇਓਡੀਨ ਡੈਂਫੀਸ਼ੈਂਸੀ ਡਿਸਆਰਡਰਜ਼ ਪ੍ਰੀਵੈਨਸ਼ਨ ਡੇ” ਮੌਕੇ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਜਲੰਧਰ ਵਿਖੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਆਇਓਡੀਨ ਸਬੰਧੀ ਜਾਗਰੂਕਤਾ ਪੋਸਟਰ ਅਤੇ ਪੰਫਲੈੱਟ ਰੀਲੀਜ਼ ਕੀਤੇ ਗਏ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ੳਮਪ;ਸਰ Continue Reading

Posted On :

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਵਿਚ ਪੰਜ ਰੋਜ਼ਾ ਸਪੈਸਮੇਕੀ ਵਰਕਸ਼ਾਪ ਦਾ ਆਯੋਜਨ।

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਐਨ.ਐਸ.ਐਸ. ਵਲੰਟੀਅਰ ਨੇ ਕਾਲਜ ਵਿਚ 10 ਤੋਂ 14 ਅਕਤੂਬਰ 2021 ਤੱਕ ਸਪਾਈਸਮੇਕੇ (ਅਨੁਭਵ-3) ਦੇ ਅਧੀਨ ਭਾਰਤੀ ਰਵਾਇਤੀ ਚਿੱਤਰਕਾਰੀ) ਪੱਟ ਚਿੱਤਰ ਤੇ ਤਿੰਨ ਦਿਨਾਂ ਦੀ ਆਨਲਾਇਨ ਆਯੋਜਿਤ ਵਰਕਸ਼ਾਪ ਵਿਚ ਭਾਗ ਲਿਆ। ਇਸ ਵਰਕਸ਼ਾਪ ਵਿਚ Continue Reading

Posted On :

“ਇੱਕ ਕਿਤਾਬ ਇੱਕ ਤੋਹਫ਼ਾ ਹੈ ਜਿਸ ਨੂੰ ਤੁਸੀਂ ਵਾਰ-ਵਾਰ ਪੜ੍ਹ ਸਕਦੇ ਹੋ

   ਵਾਸਲ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਆਈਵੀ ਵਰਲਡ ਸਕੂਲ ਨੇ ਵਿਦਿਆਰਥੀਆਂ ਨੂੰ 16 ਅਕਤੂਬਰ, 2021 ਨੂੰ ਕਿਤਾਬ ਪੜ੍ਹਨ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇੱਕ ਵਰਚੁਅਲ ਪਲੇਟਫਾਰਮ ਪ੍ਰਦਾਨ ਕੀਤਾ।ਇਹ ਸੈਸ਼ਨ ਗਲੋਬਲ ਹੰਟ ਫਾਉਂਡੇਸ਼ਨ ਦੁਆਰਾ ਆਯੋਜਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੇ ਮੁੱਖ ਬੁਲਾਰੇ ਸ੍ਰੀਮਤੀ ਮਹਿਕ ਕੌਸ਼ਿਕ ਦੁਆਰਾ ਆਯੋਜਿਤ ਸ਼ਾਨਦਾਰ ਪੜ੍ਹਨ ਸੈਸ਼ਨ Continue Reading

Posted On :

ਲੋਕਤੰਤਰ ਨੂੰ ਮਜਬੂਤ ਕਰਨ ਲਈ ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਸਵੀਪ ਅਧੀਨ ਵੋਟਰਾਂ ਨੂੰ ਕੀਤਾ ਜਾਗਰੂਕ

ਲੋਕਤੰੰਤਰ ਦੀ ਮਜਬੂਤੀ ਵਾਸਤੇ ਭਾਰਤ ਦੇ ਮੁੱਖ ਚੋਣ ਕਮੀਸ਼ਨਰ ਜੀ ਦੀਆਂ ਹਦਾਇਤਾਂ ਅਨੁੰੂਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ 21-10-2021 ਨੂੰ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਸੀ.ਡੀ.ਟੀ.ਪੀ ਵਿਭਾਗ ਨੇ ਆਪਣੇ ਪ੍ਰਸਾਰ ਕੇਂਦਰ ਪਿੰਡ ਬੋਲੀਨਾ ਦੋਆਬਾ ਵਿੱਖੇ ਵੋਟਾ ਪ੍ਰਤੀ ਵਿੱਦਾਆਰਥੀਆਂ ਨੂੰ ਜਾਗਰੂਕ ਕੀਤਾ।ਵੋਟ ਦੀ ਮਹੱਤਤਾ ਸੰਬਧੀ Continue Reading

Posted On :

ਉਪ ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਲੰਬਿਤ ਪਏ ਮਾਮਲੇ 15 ਦਿਨਾਂ ਚ ਨਿਪਟਾਉਣ ਦੇ ਦਿੱਤੇ ਆਦੇਸ਼

ਜਲੰਧਰ, 21 ਅਕਤੂਬਰ ਸੂਬੇ ਦੀ ਰੱਖਿਆਂ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਪੁਲਿਸ ਮੁਲਾਜ਼ਮਾਂ ਅਤੇ ਡਿਊਟੀ ਦੌਰਾਨ ਹਾਦਸੇ ਜਾਂ ਕੁਦਰਤੀ ਕਾਰਨਾਂ ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਪੁਲਿਸ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਤੈਅ ਸਮੇਂ ਅੰਦਰ ਨਿਪਟਾਉਣ ਲਈ ਹਰ ਪੁਲਿਸ ਕਮਿਸ਼ਨਰੇਟ ਤੇ ਪੁਲਿਸ ਜ਼ਿਲੇ ਵਿੱਚ ਇਕ ਸਮਰਪਿਤ ਪੁਲਿਸ ਅਫਸਰ Continue Reading

Posted On :