ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ : ਸੁਖਜਿੰਦਰ ਸਿੰਘ ਰੰਧਾਵਾ

ਜਲੰਧਰ, 21 ਅਕਤੂਬਰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਹੈਡਕੁਆਰਟਰ ਵਿਖੇ 62ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ Continue Reading

Posted On :

 ਵੱਲੋਂ ਪੰਜਾਬੀ ਨੂੰ ਮੁੱਖ ਵਿਸ਼ਿਆਂ ਚੋਂ ਬਾਹਰ ਕਰਨਾ ਮੰਦਭਾਗਾ ਨਿੰਦਣਯੋਗ:-ਸਿੱਖ ਤਾਲਮੇਲ ਕਮੇਟੀ*

ਕੇਂਦਰੀ ਸਿੱਖਿਆ ਬੋਰਡ ਨੇ ਪੰਜਾਬੀ ਨੂੰ ਮੁੱਖ ਵਿਸ਼ੇ ਤੋਂ ਬਾਹਰ ਕਰ ਦਿੱਤਾ ਹੁਣ ਪੰਜਾਬੀ ਬੱਚਿਆਂ ਲਈ ਵੀ ਪੰਜਾਬੀ ਮੁੱਖ ਵਿਸ਼ਾ ਨਹੀਂ ਰਹਿ ਜਾਵੇਗੀ ਇਹ ਫੈਸਲਾ ਬਹੁਤ ਹੀ ਦੁਰਭਾਗ ਪੂਰਨ ਮੰਦਭਾਗਾ ਹੈ ਜਿਸ ਦੀ ਸਿੱਖ ਤਾਲਮੇਲ ਕਮੇਟੀ ਜ਼ੋਰਦਾਰ ਨਿੰਦਿਆ ਕਰਦੀ ਹੈ ਇਹ ਕੇਂਦਰ ਸਰਕਾਰ ਦਾ ਪੰਜਾਬੀ ਭਾਸ਼ਾ ਤੇ ਪੰਜਾਬੀਆਂ ਤੇ ਇਕ Continue Reading

Posted On :

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਨੌਜਵਾਨ : ਪਰਗਟ ਸਿੰਘ

ਜਲੰਧਰ, 20 ਅਕਤੂਬਰ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ ਹੈ। ਇਹ ਪ੍ਰਗਟਾਵਾ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਪਰਗਟ ਸਿੰਘ ਨੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਧੀਨਾ, ਸੰਸਾਰਪੁਰ, ਲਾਲ ਕੁੜਤੀ ਸਮੇਤ ਹੋਰ ਵੱਖ-ਵੱਖ ਸਥਾਨਾਂ ‘ਤੇ ਆਯੋਜਿਤ ਸਮਾਗਮਾਂ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਵੋਕ (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਵੋਕ (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਰਿਸ਼ਭ ਧੀਰ ਨੇ 500 ਵਿਚੋਂ 487 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਵਿਦਿਆਰਥੀ ਸਿਮਰਪਾਲ ਸਿੰਘ ਨੇ 476 ਅੰਕ ਪ੍ਰਾਪਤ ਕਰਕੇ Continue Reading

Posted On :

ਸੋਭਾ ਯਾਤਰਾ ਮੋਕੇ ਸ਼ਹਿਰ ਵਿਚ ਥਾਂ ਥਾਂ ਤੇ ਲੰਗਰ ਲਗਾਏ ਗਏ

ਫਗਵਾੜਾ (ਸ਼ਿਵ ਕੋੜਾ) ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸਾਲ ਸੋਭਾ ਯਾਤਰਾ ਦਾ ਸੁਭ ਆਰੰਭ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਐਮ ਐਲ ਏ ਫਗਵਾੜਾ ਨੇ ਰਿਬਨ ਕਟੱ ਕੇ ਕਿੱਤਾ । ਇਸ ਮੌਕੇ ਉਨ੍ਹਾਂ ਨਾਲ ਧਰਮਵੀਰ ਸੇਠੀ, ਹਰੀ ਮਿਤਰ ਸਲਹੋਤਰਾ , ਸਤੀਸ਼ ਸਲੋਹਤਰਾ,ਸਤਪਾਲ ਮਟੂ,ਰਾਜਪਾਲ ਘਈ,ਤੁਲਸੀ ਰਾਮ ਖੋਸਲਾ ,ਪੰਮ Continue Reading

Posted On :

ਵਿਜੀਲੈਂਸ ਵਲੋਂ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਲੰਧਰ 19 ਅਕਤੂਬਰ ਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ 2000 ਵਿਚੋਂ 1601 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ 2000 ਵਿਚੋਂ 1601 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ Continue Reading

Posted On :

ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਉਪ ਮੁੱਖ ਮੰਤਰੀ

ਜਲੰਧਰ, 19 ਅਕਤੂਬਰ ਪੰਜਾਬ ਦੇ ਉਪ ਮੁੱਖ ਮੰਤਰੀ  ਓ.ਪੀ.ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹ ਅੱਜ ਸਰਕਟ ਹਾਊਸ ਜਲੰਧਰ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਜਿਥੇ ਉਪ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਜਲੰਧਰ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ Continue Reading

Posted On :

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ‘ਚ ਪੂਰੇ ਜੋਸ਼ ਨਾਲ ਭਾਗ ਲੈਂਦੇ ਹੋਏ ਮਨਾਇਆ ਵਿਸ਼ਵ ਮਸ਼ਰੂਮ ਦਿਵਸ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਬੌਟਨੀ ਦੁਆਰਾ ਵਿਸ਼ਵ ਮਸ਼ਰੂਮ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਈ-ਫੋਟੋਗ੍ਰਾਫੀ, ਪੇਂਟਿੰਗ/ਡਰਾਇੰਗ, ਨਿਬੰਧ ਲੇਖਣ, ਈ-ਪੋਸਟਰ ਅਤੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਆਦਿ ਜਿਹੇ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਨੇ ਵੱਧ-ਚਡ਼੍ਹ ਕੇ ਭਾਗ ਲੈਂਦੇ ਹੋਏ ਮਸ਼ਰੂਮ ਅਤੇ ਇਸ ਦੀਆਂ ਵਿਭਿੰਨ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਸੋਸ਼ਲ ਸੈਂਸੀਟਾਈਜੇਸ਼ਨ ਕਲੱਬ ਵਲੋਂ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਲਾਇਲਪੁਰ ਖ਼ਾਲਸਾ ਦੇ ਸੋਸ਼ਲ ਸੈਂਸਿਟਾਈਜੇਸ਼ਨ ਕਲੱਬ ਨੇ ਪਲਾਸਟਿਕ ਪ੍ਰਦੂਸ਼ਣ ਸੰਬੰਧੀ ਜਾਗਰੂਕਤਾ ਤੇ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ‘ਐਕਸ਼ਨ ਗਰੁੱਪ ਅਗੇਂਸਟ ਪਲਾਸਟਿਕ ਪ੍ਰਦੂਸ਼ਣ (ਏਜੀਏਪੀਪੀ) ਅਤੇ ਜਲੰਧਰ ਸਥਿਤ ਐਨਜੀਓ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਵਜੋਂ ਸ਼੍ਰੀਮਤੀ ਪੱਲਵੀ ਖੰਨਾ, ਏਜੀਏਪੀਪੀ ਦੀ ਸੰਸਥਾਪਕ ਮੈਂਬਰ ਅਤੇ ਉਪ ਪ੍ਰਧਾਨ ਸ਼ਾਮਲ ਹੋਏ। Continue Reading

Posted On :