ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਵਲੋਂ ਸਿੱਖ ਇਤਿਹਾਸ ਨੂੰ ਸੰਸਦ ‘ਚ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ -ਚੰਨੀ
ਜਲੰਧਰ 21 ਸਤੰਬਰ ( ਨਿਤਿਨ ਕੌੜਾ ) :ਆਮ ਆਦਮੀ ਪਾਰਟੀ ਦੇ ਪੰਜਾਬ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ ‘ਚ ਦਿੱਤਾ ਬਿਆਨ ਕਿ ਮਾਤਾ ਗੁਜ਼ਰ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਹੀਦ ਹੁੰਦਿਆਂ ਆਪਣੀਆਂ ਅੱਖਾਂ ਨਾਲ ਵੇਖਿਆ ਸੀ।ਇਸ ਸਬੰਧੀ ਸੀਨੀਅਰ ਅਕਾਲੀ ਆਗੂ ਸ੍ਰ ਗੁਰਚਰਨ ਸਿੰਘ ਚੰਨੀ Continue Reading