ਸੀਨੀਅਰ ਸਿਟੀਜਨ ਕੌਂਸਲ (ਰਜਿ.) ਨੇ ਕਰਵਾਇਆ ਸੈਮੀਨਾਰ
ਫਗਵਾੜਾ 18 ਜੂਨ (ਸ਼ਿਵ ਕੋੜਾ) :ਸੀਨੀਅਰ ਸਿਟੀਜਨ ਕੌਂਸਲ (ਰਜਿ.) ਕੋਰਟ ਕੰਪਲੈਕਸ ਫਗਵਾੜਾ ਵਲੋਂ ਬਜੁਰਗਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਹਨਾਂ ਦੇ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਹੈਲਪ ਲਾਈਨ ਨੰਬਰ 14567 ਸਬੰਧੀ ਜਾਣਕਾਰੀ ਦੇਣ ਦੇ ਮਕਸਦ ਨਾਲ ਇਕ ਸੈਮੀਨਾਰ ਦਾ ਆਯੋਜਨ ਕੌਂਸਲ ਦੇ ਪ੍ਰਧਾਨ ਰਾਕੇਸ਼ ਗੌੜ ਦੀ ਅਗਵਾਈ ਹੇਠ ਕੀਤਾ ਗਿਆ। Continue Reading