ਕਾਰਪੋਰੇਸ਼ਨ ਦੇ ਦਰਜਾ-4 ਕ੍ਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਭੀਮ ਕਾਰਪੋਰੇਸ਼ਨ ਇੰਪਲਾਈਜ ਯੂਨੀਅਨ

ਫਗਵਾੜਾ 14 ਜੂਨ (ਸ਼ਿਵ ਕੌੜਾ  ): ਭੀਮ ਕਾਰਪੋਰੇਸ਼ਨ ਇੰਪਲਾਈਜ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਯੂਨੀਅਨ ਦੇ ਪ੍ਰਧਾਨ ਰੋਕੀ ਘਈ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਯੂਨੀਅਨ ਦੇ ਚੇਅਰਮੈਨ ਰਾਮਪਾਲ, ਉਪ ਪ੍ਰਧਾਨ ਬਿੱਟੂ ਅਤੇ ਸਕੱਤਰ ਗੋਰੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਪੰਜਾਬ ਵਾਟਰ ਸਪਲਾਈਜ ਅਤੇ ਸੀਵਰੇਜ ਬੋਰਡ ਵਿਭਾਗ ‘ਚ Continue Reading

Posted On :

ਬਹਿਰਾਮ ਵਿਖੇ ਵੀ.ਯੂ.ਪੀ. ਸਰਵਿਸ ਰੋਡ ਦਾ ਸੰਤ ਸੀਚੇਵਾਲ ਨੇ ਕੀਤਾ ਉਦਘਾਟਨ

ਫਗਵਾੜਾ 13 ਜੂਨ (ਸ਼ਿਵ ਕੋੜਾ) :ਪੀ.ਡਬਲਯੂ.ਡੀ. ਵਿਭਾਗ ਤੋਂ ਸੇਵਾ ਮੁਕਤ ਨਿਗਰਾਨ ਇੰਜੀਨੀਅਰ ਅਤੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਇੰਜੀ. ਮੋਹਨ ਲਾਲ ਸੂਦ ਦੇ ਅਣਥਕ ਯਤਨਾਂ ਸਦਕਾ ਜਿਲ੍ਹਾ ਐਸ.ਬੀ.ਐਸ. ਨਗਰ ਦੇ ਕਸਬਾ ਬਹਿਰਾਮ ਵਿਖੇ ਵੀ.ਯੂ.ਪੀ. ਸਰਵਿਸ ਰੋਡ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ Continue Reading

Posted On :

ਨਗਰ ਨਿਗਮ ਫਗਵਾੜਾ ਨੂੰ ਮਿਲੇ 5 ਨਵੇਂ ਹੋਰ ਸਫ਼ਾਈ ਵਾਹਨ

ਫਗਵਾੜਾ 5 ਜੂਨ (ਸ਼ਿਵ ਕੋੜਾ) : ਕਮਿਸ਼ਨਰ    ਨਗਰ ਨਿਗਮ ਡਾ. ਨਯਨ ਜੱਸਲ ਨੇ ਦੱਸਿਆ ਕਿ ਫਗਵਾੜਾ ਸ਼ਹਿਰ ਵਿਚ ਸਾਫ ਸਫਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਵੱਛ ਭਾਰਤ ਮਿਸ਼ਨ ਤਹਿਤ ਫਗਵਾੜਾ ਦੀ ਹਦੂਦ ਅੰਦਰ ਪੈਂਦੇ ਵਪਾਰਿਕ ਅਦਾਰਿਆਂ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਕੂੜਾ-ਕਰਕਟ ਦੀ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਚਲਾਉਣ Continue Reading

Posted On :

ਸਿੱਖ ਜਥੇਬੰਦੀਆਂ ਵੱਲੋਂ ਘਲੂਘਾਰੇ ਦਿਵਸ ਨੂੰ ਸਮਰਪਿਤ ਕੱਢਿਆ ਗਿਆ ਰੋਸ ਮਾਰਚ

ਜਲੰਧਰ (ਨਿਤਿਨ ) :ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਉਸ ਵੇਲੇ ਦੀ ਜ਼ਾਲਮ ਸਰਕਾਰ ਨੇ ਤੋਪਾਂ ਟੈਂਕਾਂ ਨਾਲ ਹਮਲਾ ਕੀਤਾ ਸੀ, ਜਿਸ ਵਿਚ ਹਜ਼ਾਰਾਂ ਦੀ ਤਾਦਾਦ ਵਿੱਚ ਸਿੰਘ ਸਿੰਘਣੀਆਂ ਅਤੇ ਭੁਝੰਗੀ ਸ਼ਹੀਦ ਹੋਏ ਸਨ। ਜਿਸ ਵਿਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ,ਭਾਈ ਅਮਰੀਕ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਮੁੱਖ ਮੰਤਰੀ ਦੇ ਘਰ ਅੱਗੇ ਧਰਨੇ ਚ ਭਰਵੀਂ ਸ਼ਮੂਲੀਅਤ ਕਰਵਾਏਗੀ: ਪੀਟਰ,ਰਸੂਲਪੁਰ

ਜਲੰਧਰ, 4 ਜੂਨ, (ਨਿਤਿਨ ): ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਮਜ਼ਦੂਰ ਮੰਗਾਂ ਮਸਲਿਆਂ ਦੇ ਹੱਲ ਲਈ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਅੱਗੇ ਲੱਗ ਰਹੇ ਧਰਨੇ ਮੁਜ਼ਾਹਰੇ ਵਿੱਚ ਪੰਜਾਬ ਦੇ 9 ਜ਼ਿਲਿਆਂ ਤੋਂ ਵੱਡੀ ਗਿਣਤੀ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਏਗੀ। Continue Reading

Posted On :

ਵਾਰਡਬੰਦੀ ਸੰਬੰਧੀ ਨਕਸ਼ਾ ਨਿਗਮ ਦਫ਼ਤਰ ਵਿਖੇ ਪ੍ਰਕਾਸ਼ਿਤ

ਫਗਵਾੜਾ (ਸ਼ਿਵ ਕੋੜਾ) :ਨਗਰ ਨਿਗਮ ਫਗਵਾੜਾ ਦੀ ਵਾਰਡਬੰਦੀ ਸੰਬੰਧੀ ਨਕਸ਼ਾ ਨਿਗਮ ਦੇ ਦਫ਼ਤਰ ਵਿਖੇ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ । ਨਗਰ ਨਿਗਮ ਕਮਿਸ਼ਨਰ ਡਾ ਨਯਨ ਜੱਸਲ ਨੇ ਦੱਸਿਆ ਕਿ ਲੋਕ ਅਗਲੇ 7 ਦਿਨ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ 1 ਵਜੇ ਤੱਕ ਨਕਸ਼ਾ ਵੇਖ ਸਕਦੇ ਹਨ । ਜੇਕਰ ਕੋਈ ਇਤਰਾਜ਼ Continue Reading

Posted On :

*ਪੀ ਕੇ ਸਿਨਹਾ ( ਏ ਡੀ ਜੀ ਪੀ ) ਵਲੋਂ ਕਪੂਰਥਲਾ ਦਾ ਦੌਰਾ

ਫਗਵਾੜਾ/ਕਪੂਰਥਲਾ 4 ਜੂਨ (ਸ਼ਿਵ ਕੋੜਾ) :ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਪੀ ਕੇ ਸਿਨਹਾ IPS) ਏ.ਡੀ.ਜੀ.ਪੀ ਸਾਇਬਰ ਕਰਾਇਮ, ਪੰਜਾਬ ਵਲੋਂ ਜਿਲਾ ਕਪੂਰਥਲਾ ਦੀ ਕਾਨੂੰਨ ਵਿਵਸਥਾ ਦਾ ਜਾਇਜਾ ਲਿਆ ਗਿਆ।ਇਸ ਮੌਕੇ ਉਨਾਂ ਕੈਪਟਨ ਕਰਨੈਲ ਸਿੰਘ ,ਡਿਪਟੀ ਕਮਿਸ਼ਨਰ ਕਪੂਰਥਲਾ, ਸ੍ਰੀ ਰਾਜਪਾਲ ਸਿੰਘ ਸੰਧੂ (IPS) ਐਸ.ਐਸ.ਪੀ ਕਪੂਰਥਲਾ ਸਮੇਤ ਸੀਨੀਅਰ ਸਿਵਲ Continue Reading

Posted On :

ਆਲ ਇੰਡੀਆ ਹਿਊਮਨ ਰਾਇਟਸ ਵੱਲੋਂ ਜਲੰਧਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ।

  ਜਲੰਧਰ (ਨਿਤਿਨ ) :ਆਲ ਇੰਡੀਆ ਹਿਊਮਨ ਰਾਇਟਸ ਵੱਲੋਂ ਜਲੰਧਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਲ ਇੰਡੀਆ ਹਿਊਮਨ ਰਾਇਟਸ ਤੋਂ ਪਰਮਪ੍ਰੀਤ ਸਿੰਘ ਵਿੱਟੀ ਚੇਅਰਮੈਨ ( ਪੰਜਾਬ) ਅਤੇ ਅਮਰਜੀਤ ਸਿੰਘ ਮੰਗਾ ਜਨਰਲ ਸਕੱਤਰ (ਪੰਜਾਬ) ਨੇ ਦੱਸਿਆ ਕਿ ਸੰਸਥਾ ਵੱਲੋਂ ਸਮੇਂ ਸਮੇਂ ਤੇ Continue Reading

Posted On :

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਗੂੰਜਿਆਂ ਨਾਂ

ਜਲੰਧਰ (ਨਿਤਿਨ ) :ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਭਾਵਨਾ ਨੇ 450 ਵਿਚੋਂ 352 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਨੀਤੀਕਾ ਕੁਮਾਰੀ ਨੇ 347 ਅੰਕ ਪ੍ਰਾਪਤ ਕਰਕੇ ਛੇਵਾਂ ਅਤੇ ਸਨੇਹਾ ਨੇ 340 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ Continue Reading

Posted On :

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੇ ਤਿੰਨ ਰੋਜਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਫਗਵਾੜਾ 31 ਮਈ (ਸ਼ਿਵ ਕੋੜਾ) :ਧੰਨ ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ 2 ਤੋਂ 4 ਜੂਨ ਤੱਕ ਦਰਬਾਰ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਏ ਜਾ ਰਹੇ Continue Reading

Posted On :