ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਮਨਪ੍ਰੀਤ ਕੌਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਹੋਏ ਸੇਵਾ ਮੁਕਤ
ਜਲੰਧਰ (ਨਿਤਿਨ ) :ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪਿੰ੍ਰਸੀਪਲ ਪ੍ਰੋ. ਜਸਰੀਨ ਕੌਰ ਵਲੋਂ ਪੋਸਟ ਗਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਮਨਪ੍ਰੀਤ ਕੌਰ ਦੀ ਰੀਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਮਨਪ੍ਰੀਤ ਕੌਰ ਅਤੇ Continue Reading