ਸ਼੍ਰੋਮ ਅਣੀਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ।
ਗੁਰਦਾਸਪੁਰ :ਸ਼੍ਰੋਮ ਅਣੀਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸ. ਰਾਜਨਵੀਰ ਸਿੰਘ ਘੁਮਾਣ (ਹਲਕਾ ਇੰਚਾਰਜ਼ ਸ੍ਰੀ ਹਰਗੋਬਿੰਦਪੁਰ ਸਾਹਿਬ ) ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਨੌਜਵਾਨਾਂ ਨੂੰ ਮਿਲਕੇ ਸ਼੍ਰੋਮਣੀ ਅਕਾਲੀ ਦਲ Continue Reading