ਕਾਲਜ ਅਧਿਆਪਕ ਜਥੇਬੰਦੀ ਨੇ ਵਿਦਿਆਰਥੀਆਂ ਲਈ ਲੇਟ ਫੀਸ ਹਟਾਉਣ ਦੀ ਕੀਤੀ ਮੰਗ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਇੱਕ ਵਫਦ ਪ੍ਰੋ.ਸੁਖਦੇਵ ਸਿੰਘ ਰੰਧਾਵਾ ਜਨਰਲ ਸਕੱਤਰ ਦੀ ਰਹਿਨਮਾਈ ਹੇਠ ਮਾਨਯੋਗ ਕੈਬਨਿਟ ਮੰਤਰੀ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੀ ਨੂੰ ਉਹਨਾਂ ਦੀ ਰਿਹਾਇਸ਼ ਕਾਦੀਆ ਵਿਖੇ ਮਿਲਿਆ| ਵਫਦ ਨੇ ਸਰਦਾਰ ਬਾਜਵਾ ਜੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਵਿਦਿਆਰਥੀਆਂ ਅਤੇ ਕਾਲਜ ਅਧਿਆਪਕਾਂ Continue Reading