ਸ਼ਰਾਬਕਾਂਡ ਦੇ ਪੀੜਤਾਂ ਨੂੰ ਤਰਨਤਾਰਨ ਮਿਲਣ ਜਾਣਗੇ ਕੈਪਟਨ

ਚੰਡੀਗੜ੍ਹ :-  ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੇ ਬੂਰ ਫੜ੍ਹ ਲਿਆ ਹੈ। ਸਿਆਸੀ ਆਗੂਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਕੈਪਟਨ ਪੀੜਤਾਂ ਨੂੰ ਮਿਲ Continue Reading

Posted On :

ਸਿੱਖ ਪ੍ਰਚਾਰਕਾਂ ਦੇ 70 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

ਅੰਮ੍ਰਿਤਸਰ :-  ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਪਿੰਡ ਮੂਧਲ ਦੇ ਗੁਰਦੁਆਰਾ ਸਾਹਿਬ ਵਿਖੇ ਬੇਰੁਜ਼ਗਾਰ ਹੋਏ ਗ੍ਰੰਥੀ ਸਿੰਘਾਂ ਦੇ 70 ਪਰਿਵਾਰਾਂ ਨੂੰ Continue Reading

Posted On :

ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਕਿਹੜੇ-2 ਮਿਲੇ ਨਵੇਂ ਐਸ ਐਸ ਪੀ

ਚੰਡੀਗੜ੍ਹ /ਜਲੰਧਰ:-  ਪੰਜਾਬ ਸਰਕਾਰ ਨੇ ਪੁਲਿਸ ਮਹਿਕਮੇ ‘ਚ ਅਹਿਮ ਤਬਦੀਲੀਆਂ ਕਰਦੇ ਹੋਏ 12 ਐੱਸਐੱਸਪੀਜ਼ ਸਣੇ 88 ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ‘ਚ ਵਿਕਰਮਜੀਤ ਸਿੰਘ ਦੁੱਗਲ ਆਈਪੀਐੱਸ ਐੱਸਐੱਸਪੀ ਪਟਿਆਲਾ, ਐੱਸ ਭੂਪਤੀ ਨੂੰ ਏਆਈਜੀ ਪਰਸੋਨਲ-1, ਪੰਜਾਬ, ਜਸਪ੍ਰੀਤ ਸਿੰਘ ਸਿੱਧੂ ਐੱਸਐੱਸਪੀ ਕਪੂਰਥਲਾ, ਸਵਪਨ ਸ਼ਰਮਾ ਏਆਈਜੀ ਸੀਆਈ ਪੰਜਾਬ, ਧਰੂਮਨ ਐੱਚ ਨਿੰਬਾਲੇ ਐੱਸਐੱਸਪੀ ਤਰਨਤਾਰਨ, Continue Reading

Posted On :

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਨਿੱੱਝਰਾਂ ਦਾ ਨਤੀਜਾ ਸ਼ਾਨਦਾਰ ਰਿਹਾ

ਅਾਦਮਪੁਰ —- ਅਾਦਮਪੁਰ ਬਲਾਕ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ 100 ਪ੍ਤੀਸ਼ਤ ਰਿਹਾ I ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਮੈਡਮ ਰਾਜ ਰਾਣੀ ਅਤੇ ਲੈਕਚਰਾਰ ਗੁਰਿੰਦਰ ਸਿੰਘ ਨੇ ਦੱਸਿਅਾ ਕਿ ਬਾਰਵੀਂ ਜਮਾਤ ਦੇ 12 ਵਿਦਿਅਾਰਥੀਅਾਂ ਨੇ 90 ਪ੍ਤੀਸ਼ਤ ਤੌਂ ਵੱਧ ਅੰਕ ਪ੍ਾਪਤ ਕਰ Continue Reading

Posted On :

ਪੁਲਿਸ ਮੁਲਾਜ਼ਮਾਂ ‘ਚ ਵੱਧ ਰਹੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਇਮਾਰਤ ਸੀਲ

ਫ਼ਿਰੋਜ਼ਪੁਰ :- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪੁਲਿਸ ਮੁਲਾਜ਼ਮਾਂ ਵਿਚ ਬੜੀ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਵੱਲੋਂ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ‘ਚ ਸੀ.ਆਈ.ਡੀ. ਯੂਨਿਟ ਫ਼ਿਰੋਜ਼ਪੁਰ, ਏ.ਆਈ.ਜੀ/ ਜ਼ੈੱਡ/ ਐਫ.ਜੀ.ਐੱਸ, ਐੱਸ.ਟੀ.ਐਫ ਫ਼ਿਰੋਜ਼ਪੁਰ, ਐਂਟੀ ਮਾਈਨਿੰਗ ਅਤੇ ਐਂਟੀ-ਗੁੰਡਾ ਸਟਾਫ਼ ਫ਼ਿਰੋਜ਼ਪੁਰ ਦੇ ਦਫ਼ਤਰ Continue Reading

Posted On :

ਕੈਪਟਨ ਵੱਲੋਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਨੂੰ ਯਕੀਨੀ ਬਣਾਉਣ ਦੀ ਅਪੀਲ

ਚੰਡੀਗੜ੍ਹ  :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਧਾਰਮਿਕ ਸਥਾਨਾਂ ਦਾ ਦੌਰਾ ਦੌਰਾਨ ਸੋਸ਼ਲ ਡਿਸਟੈਂਸਿੰਗ ਅਤੇ ਖ਼ਾਸ ਕਰ ਕੇ ਮਾਸਕ ਲਗਾਉਣ ਨੂੰ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਇਹ ਅਪੀਲ ਕਰਦਿਆ ਕਿਹਾ ਕਿ ਇਸ Continue Reading

Posted On :

ਮੋਗਾ ‘ਚ ਪਿਸਤੌਲ ਦੀ ਨੋਕ ‘ਤੇ ਇੱਕ ਸ਼ਖ਼ਸ ਅਗਵਾ, ਇੱਕ ਹਫ਼ਤੇ ਦੇ ਅੰਦਰ ਮੋਗਾ ‘ਚ 5ਵੀਂ ਵੱਡੀ ਵਾਰਦਾਤ

ਮੋਗਾ : ਮੋਗਾ ਵਿੱਚ ਦੁਕਾਨਦਾਰ ਨੂੰ ਪਿਸਤੌਲ ਦੀ ਨੋਕ ‘ਤੇ ਅਗਵਾ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ, 2 ਨਕਾਬਪੋਸ਼ਾਂ ਨੇ ਇਸ ਵਾਰਦਾਤ ਨੂੰ ਬੜੀ ਹੀ ਪਲਾਨਿੰਗ ਨਾਲ  ਅੰਜਾਮ ਦਿੱਤਾ ਹੈ,ਇੰਨਾ ਦੋਵਾਂ ਨਕਾਬਪੋਸ਼ ਦੀਆਂ ਤਸਵੀਰਾਂ CCTV ਵਿੱਚ ਕੈਦ ਹੋਇਆ ਨੇ, ਦਰਾਸਲ ਦੁਕਾਨਦਾਰ ਹਰ ਰੋਜ਼ ਦੀ ਤਰ੍ਹਾਂ ਮੋਗਾ ਦੇ ਧਰਮਕੋਟ ਵਿੱਚ ਮਾਤਾ Continue Reading

Posted On :

ਕੋਟਕਪੂਰਾ ਗੋਲੀਕਾਂਡ ‘ਚ ਨਾਮਜ਼ਦ SP ਬਲਜੀਤ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ,ਇਹ ਸੀ ਇਲਜ਼ਾਮ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੁਲਿਸ ਅਫ਼ਸਰ SP ਬਲਜੀਤ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ,ਅਦਾਲਤ ਨੇ ਬਲਜੀਤ ਸਿੰਘ ਦੀ ਗਿਰਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਹੈ,ਕੋਟਕਪੂਰਾ ਗੋਲੀਕਾਂਡ ਦੌਰਾਨ ਬਲਜੀਤ ਸਿੰਘ DSP ਦੇ ਅਹੁਦੇ ‘ਤੇ ਤੈਨਾਤ ਸੀ, ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਬਲਜੀਤ ਸਿੰਘ ਨੂੰ Continue Reading

Posted On :

ਕੈਬਨਿਟ ਮੰਤਰੀ ਬਾਜਵਾ ਦੀ ਪਤਨੀ ਤੇ ਪੁੱਤਰ ਵੀ ਆਇਆ ਕੋਰੋਨਾ ਪਾਜ਼ੀਟਿਵ

ਬਟਾਲਾ :-  ਸੂਬੇ ਦੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਧਰਮ ਪਤਨੀ ਅਤੇ ਪੁੱਤਰ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।

Posted On :

ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 14 ਜੁਲਾਈ : ਸੂਬੇ ਵਿਚ ਗੈਂਗਸਟਰਾਂ ਦੀ ਨਕੇਲ ਕੱਸਦਿਆਂ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰਾਂ ਅਤੇ ਹਾਈਵੇਅ ਲੁਟੇਰਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਜਰਮਨਜੀਤ ਸਿੰਘ ਸਣੇ ਦੋ ਭਗੌੜੇ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੰਨਾ ਗੈਂਗਸਟਰਾਂ ਕੋਲੋਂ Continue Reading

Posted On :