ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਪੰਜਾਬ ਸਿਵਲ ਸਕੱਤਰੇਤ 1 ਤੇ 2 ਵਿਚ ਦਾਖਲਾ ‘ਤੇ ਰੋਕ
ਚੰਡੀਗੜ੍ਹ : ਕੋਵਿਡ19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਜਨਰਲ ਪ੍ਰਸ਼ਾਸਨ ਵਿਭਾਗ ਵਲੋਂ ਪੰਜਾਬ ਸਿਵਲ ਸਕੱਤਰੇਤ 1 ਤੇ 2 ਵਿਚ ਦਾਖਲਾ ਆਮ ਲੋਕਾਂ ਲਈ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਹੈ। ਪਰ ਇਸ ਦੇ ਨਾਲ ਹੀ ਕਿਸੇ ਵੀ ਮੁਸ਼ਕਲ ਲਈ ਵਧੀਕ ਸਕੱਤਰ ਜਨਰਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ Continue Reading