ਰਾਜ ਵਿਚੋਂ ਮਾਫ਼ੀਆ ਖ਼ਤਮ ਕਰਨ ਲਈ ਕੈਪਟਨ ਵੱਲੋਂ ਬਣਾਈ ਗਈ ਇਕ ਕਮੇਟੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕਮੇਟੀ ਬਣਾਈ ਹੈ, ਜੋ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਇਸ ਸਬੰਧੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਇਕ ਚੰਗਾ ਪ੍ਰਸ਼ਾਸਨਿਕ ਪ੍ਰਬੰਧ ਦੇਣ ਲਈ ਹੋਵੇਗੀ। ਰੇਤ, ਡਰੱਗ ਸਮੇਤ ਹੋਰ ਮਾਫ਼ੀਆ ‘ਤੇ Continue Reading

Posted On :

ਜਿਲ੍ਹਾ ਸਿੱਖਿਆ ਅਫਸਰ ਨੇ ਤਰੱਕੀਆਂ  ਸਬੰਧੀ ਅਧਿਆਪਕ ਆਗੂਆਂ ਨਾਲ ਕੀਤੀ ਮੀਟਿੰਗ 25 ਮਾਰਚ ਤੱਕ ਹੋਣਗੇ ਤਰੱਕੀਆਂ ਦੇ ਆਰਡਰ ਜਾਰੀ

ਅੰਮ੍ਰਿਤਸਰ :  ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਜਿਲ੍ਹਾ ਸਿੱਖਿਆ ਦਫ਼ਤਰ ਦੀ ਵੱਡੀ ਅਣਗਹਿਲੀ ਕਾਰਨ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਦੇ ਮਸਲੇ ਨੂੰ ਲੈ ਕੇ ਇਕਜੁੱਟ ਹੋਈਆਂ ਅਧਿਆਪਕ ਜਥੇਬੰਦੀਆਂ ਦੇ ਵੱਡੇ ਰੋਸ ਨੂੰ ਵੇਖਦਿਆਂ ਹੋਇਆਂ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਲਵਿੰਦਰ ਸਿੰਘ ਸਮਰਾ ਨੇ ਅਧਿਆਪਕ ਜਥੇਬੰਦੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ Continue Reading

Posted On :

ਪੰਜਾਬ ‘ਚ ਜਾਨਲੇਵਾ ‘ਕੋਰੋਨਾ’ ਵਾਇਰਸ ਦੀ ਦਸਤਕ, ਮੁੱਢਲੀ ਰਿਪੋਰਟ ‘ਚ 2 ਮਰੀਜ਼ ਪਾਜ਼ੇਟਿਵ

ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ। ਇਸ ਵਾਇਰਸ ਨੇ ਹੁਣ ਭਾਰਤ ਵਿਚ ਵੀ ਦਸਤਕ ਦੇ ਦਿੱਤੀ ਹੈ। ਦੁਨੀਆ ਭਰ ‘ਚ ਤਬਾਹੀ ਮਚਾ ਰਿਹਾ ਕੋਰੋਨਾ ਵਾਇਰਸ ਦਿਨੋਂ-ਦਿਨ ਖ਼ਤਰਨਾਕ ਹੁੰਦਾ ਜਾ ਰਿਹਾ ਹੈ। ਇਸ ਕਾਰਨ ਹੁਣ ਤੱਕ Continue Reading

Posted On :

ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੂਲੇ ਚੱਕ ਵਿਖੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਮਕਾਨ ਮਾਲਕ ਅਜੇ ਕੁਮਾਰ, ਉਸ ਦੀ ਪਤਨੀ ਅਤੇ 6-6 ਮਹੀਨੇ ਦੇ 2 ਬੱਚੇ ਸ਼ਾਮਲ ਹਨ, ਜਦਕਿ ਇੱਕ 7 ਸਾਲ ਦੀ ਬੱਚੀ ਵਾਲ ਵਾਲ ਬਚ Continue Reading

Posted On :

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ

ਮਾਹਿਲਪੁਰ : ਮਾਹਿਲਪੁਰ ਚੰਡੀਗੜ੍ਹ ਰੋਡ ਤੇ ਪਿੰਡ ਬਡੋਆਣ ਨਜ਼ਦੀਕ ਇਕ ਪੈਟਰੋਲ ਪੰਪ ‘ਤੇ ਬੀਤੀ ਰਾਤ ਇਕ ਖੜ੍ਹੇ ਟਰੱਕ ਵਿਚ ਪਿੱਛੋਂ ਆਏ ਇਕ ਤੇਜ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੱਕ ਦੇ ਕੋਲ ਖੜ੍ਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਮੁਗਗੋਵਾਲ ਅਤੇ ਬਿੰਦਰ Continue Reading

Posted On :

ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਦਾ 50 ਫੀਸਦੀ ਕਰਾਇਆ ਮਾਫ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਬੱਸ ਵਿੱਚ ਮਹਿਲਾਵਾਂ ਦੀ ਅੱਧੀ ਟਿਕਟ ਲੱਗੇਗੀ।ਸਰਕਾਰ ਵਲੋਂ ਮਹਿਲਾਵਾਂ ਦਾ ਅੱਧਾ ਕਰਾਇਆ ਮੁਆਫ ਕਰ ਦਿੱਤਾ ਹੈ।ਮੁੱਖ ਮੰਤਰੀ ਕਿਹਾ ਰੁਜ਼ਗਾਰ ਦੀ ਗੱਲ ਹੁੰਦੀ ਰਹੀ ਹੈ। ਵਿੱਤ ਮੰਤਰੀ ਨੇ ਸੇਵਾ ਕਾਲ ਦੀ ਉਮਰ 60 ਤੋਂ 58 ਕਰ ਦਿੱਤੀ ਹੈ। Continue Reading

Posted On :

ਅੰਮ੍ਰਿਤਸਰ ਤੋਂ ਕਰਤਾਰਪੁਰ ਕਾਰੀਡੋਰ ਤੱਕ ਮੁਫ਼ਤ ਚਲਾਈ ਗਈ ਬੱਸ।

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਮੁਫ਼ਤ ਬੱਸ ਚਲਾਏ ਜਾਣ ਦਾ ਅੱਜ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਫ਼ਤ ਬੱਸ ਸਵੇਰੇ ਅੱਠ ਵਜੇ ਸਾਰਾਗੜ੍ਹੀ ਸਰਾਂ ਦੇ ਕੋਲੋਂ ਚੱਲਿਆ ਕਰੇਗੀ ਜੋ Continue Reading

Posted On :

ਡਾ. ਓਬਰਾਏ ਦੀ ਮਿਹਨਤ ਸਦਕਾ ਨਾ ਉਮੀਦੀ ਦੀ ਦਲਦਲ ‘ਚੋਂ ਨਿਕਲ ਕੇ ਦੁਬਈ ਤੋਂ ਵਾਪਸ ਘਰਾਂ ਨੂੰ ਪਰਤੇ 14 ਨੌਜਵਾਨ।

ਅੰਮ੍ਰਿਤਸਰ : ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ‘ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ Continue Reading

Posted On :

ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਦਾ ਪੁਨਰਗਠਨ।

ਅੰਮ੍ਰਿਤਸਰ :  ਬਿਨਾਂ ਕਿਸੇ ਭੇਦ-ਭਾਵ ਦੇ ਹਰ ਨਸਲ,ਜਾਤ,ਰੰਗ, ਧਰਮ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਆਪਣੀ ਨਿਵੇਕਲੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਡਾ.ਐਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਦਾ ਪੁਨਰਗਠਨ Continue Reading

Posted On :

ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ

ਪਠਾਨਕੋਟ:  ਪਠਾਨਕੋਟ ਦੇ ਮਾਡਲ ਟਾਊਨ ਗੁਰੂ ਨਾਨਕ ਪਾਰਕ ਵਿਖੇ ਡਿਊਟੀ ‘ਤੇ ਤਾਇਨਾਤ ਪੀ.ਸੀ.ਆਰ ਦੇ ਏ.ਐਸ.ਆਈ ਪਰਮਵੀਰ ਸੈਣੀ ਵੱਲੋਂ ਆਪਣੀ ਸਰਵਿਸ ਰਾਈਫ਼ਲ ਏ.ਕੇ.47 ਨਾਲ ਆਪਣੇ ਸਿਰ ‘ਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ Continue Reading

Posted On :