ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕਰ ਰਹੇ ਬਿਕਰਮ ਮਜੀਠੀਆ ਸਣੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਜ਼ਬਰੀ ਚੁੱਕਿਆ

ਚੰਡੀਗੜ੍ਹ : ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਚੁੱਕ ਲਿਆ ਹੈ।ਇਸ ਮੌਕੇ ਜਿਥੇ ਪੁਲਿਸ ਕਿਸਾਨਾਂ ਦੇ ਪਰਿਵਾਰ ਨਾਲ ਬਦਸਲੂਕੀ ਕੀਤੀ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ Continue Reading

Posted On :

ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਸਿੱਖਿਆ ਸਕੱਤਰ ਨਾਲ ਹੋਈ ਅਹਿਮ ਮੀਟਿੰਗ।

ਅੰਮ੍ਰਿਤਸਰ : ਸਿੱਖਿਆ ਸਕੱਤਰ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨਾਲ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਮਿਲੇ ਵਫਦ ਨਾਲ ਹੋਈ ,ਇਸ ਮੌਕੇ ਡੀ ਪੀ ਆਈ ਐਲੀਮੈਂਟਰੀ ਸ: ਇੰਦਰਜੀਤ ਸਿੰਘ ਵੀ ਹਾਜਰ ਸਨ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੀਪਕ ਨੇ ਦੱਸਿਆ ਕਿ Continue Reading

Posted On :

ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ

ਡਮਟਾਲ : ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਜਿਸ ‘ਚ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਓਂਕਾਰ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਨਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ Continue Reading

Posted On :

ਸਮਾਰਟ ਫੋਨ ਨੂੰ ਲੈਕੇ ਕਿ ਬਿਆਨ ਦਿੱਤਾ ਕਪਤਾਨ ਅਮਰਿੰਦਰ ਨੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ‘ਚ ਸਮਾਰਟ ਫੋਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਅਜੇ ਤੱਕ ਨਾ ਦਿੱਤੇ ਜਾਣ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਸਮਾਰਟਫੋਨ ਦੇਣ ‘ਚ ਦੇਰੀ ਹੋ ਰਹੀ ਹੈ। ਮੁੱਖ ਮੰਤਰੀ Continue Reading

Posted On :

ਤਰਨਤਾਰਨ ‘ਚ ਵੱਡੀ ਵਾਰਦਾਤ, ਬਾਬਾ ਜਗਤਾਰ ਸਿੰਘ ਦੇ ਡੇਰੇ ‘ਚੋਂ 1 ਕਰੋੜ ਦੀ ਨਕਦੀ ਲੁੱਟ ਫਰਾਰ ਹੋਏ ਲੁਟੇਰੇ

 ਤਰਨਤਾਰਨ: ਪੰਜਾਬ ‘ਚ ਲੁਟੇਰਿਆਂ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜੋ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਬੀਤੀ ਰਾਤ ਤਿੰਨ ਹਥਿਆਰਬੰਦ ਅਣਪਛਾਤਿਆਂ ਨੇ ਵੱਡੀ ਲੁੱਟ ਨੂੰ ਅੰਜ਼ਾਮ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਕਾਰ ਸੇਵਾ ਤਰਨਤਾਰਨ ਵਾਲੇ Continue Reading

Posted On :

ਰਸੂਲਪੁਰ ਰੋਹੀ ਦੇ ਸਰਕਾਰੀ ਸਕੂਲ ‘ਚ ਸਲਾਨਾ ਸਮਾਗਮ ਕਰਵਾਇਆ।

ਅੰਮ੍ਰਿਤਸਰ  : ਸਰਕਾਰੀ ਐਲੀਮੈਂਟਰੀ ਸਮਰਾਟ ਸਕੂਲ ਰਸੂਲਪੁਰ ਰੋਹੀ ਬਲਾਕ ਅੰਮ੍ਰਿਤਸਰ-2 ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।  ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਧੀਰ ਢੰਡ ਤੇ ਸਮੁੱਚੇ ਸਕੂਲ ਸਟਾਫ਼ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਜਗੀਰ ਕੌਰ ਨੇ ਬਤੌਰ ਮੁੱਖ Continue Reading

Posted On :

ਈ.ਟੀ.ਯੂ. ਦੇ ਆਗੂਆਂ ਮੁਲਾਜ਼ਮ ਮੰਚ ਪੰਜਾਬ ਦੇ ਜਿਲਾ ਪੱਧਰੀ ਅਰਥੀ ਫੂਕ ਮੁਜਾਹਰੇ ‘ਚ ਕੀਤੀ ਸ਼ਮੂਲੀਅਤ।

ਅੰਮ੍ਰਿਤਸਰ :  ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂ.ਟੀ. ਵੱਲੋਂ ਮੁਲਾਜਮਾਂ ਦੀਆਂ ਵਿੱਤੀ ਮੰਗਾਂ ਲਈ ਜਿਲ੍ਹਾ ਹੈੱਡ ਕੁਆਰਟਰਾਂ ਤੇ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਤਹਿਤ ਅੱਜ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਸਾਹਮਣੇ ਵੱਖ -ਵੱਖ ਵਿਭਾਗਾਂ ਦੇ ਮੁਲਾਜਮਾ ਵੱਲੋਂ ਸਮੂਹਿਕ ਰੂਪ ‘ਚ ਕੀਤੇ ਗਏ ਅਰਥੀ ਫੂਕ ਮੁਜਾਹਰੇ ਦੌਰਾਨ ਐਲੀਮੈਂਟਰੀ ਆਗੂਆਂ ਨੇ ਐਲੀਮੈਂਟਰੀ ਟੀਚਰਜ਼ Continue Reading

Posted On :

ਵਿਜੀਲੈਂਸ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਡਾਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਗੁਰਦਾਸਪੁਰ: ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਤਾਇਨਾਤ ਡਾ. ਮਨਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਭਿੱਟੇਵੱਢ, ਜਿਨ੍ਹਾਂ ਦਾ ਲੜਾਈ ਝਗੜੇ ਦਾ ਕੇਸ ਚੱਲਦਾ ਸੀ ਅਤੇ ਇਨ੍ਹਾਂ ‘ਤੇ 26 ਦਾ ਮਾਮਲਾ ਦਰਜ ਸੀ ਪਰ ਪੜਤਾਲ Continue Reading

Posted On :

ਖਰੜ ‘ਚ ਢਹਿ-ਢੇਰੀ ਹੋਈ ਤਿੰਨ ਮੰਜ਼ਲਾ ਇਮਾਰਤ

ਖਰੜ:  ਖਰੜ ‘ਚ ਅੱਜ ਇੱਕ ਤਿੰਨ ਮੰਜ਼ਲਾ ਇਮਾਰਤ ਦੇ ਢਹਿ-ਢੇਰੀ ਹੋਣ ਦੀ ਖ਼ਬਰ ਮਿਲੀ ਹੈ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ।

Posted On :

ਕੈਪਟਨ ਵੱਲੋਂ ਫ਼ਗਵਾੜਾ ਬਲੱਡ ਬੈਂਕ ਦੀ ਅਣਗਿਹਲੀ ਸਬੰਧੀ ਜਾਂਚ ਅਤੇ ਸੂਬੇ ਦੇ ਸਾਰੇ ਬਲੱਡ ਬੈਂਕਾਂ ਦੇ ਨਿਰੀਖਣ ਦੇ ਆਦੇਸ਼

ਚੰਡੀਗੜ੍ਹ: ਸਿਵਲ ਹਸਪਤਾਲ ਫਗਵਾੜਾ ਦੇ ਬਲੱਡ ਬੈਂਕ ਵਿਖੇ ਇਕ ਨੌਜਵਾਨ ਨੂੰ ਵੱਖਰੇ ਬਲੱਡ ਗਰੁੱਪ ਦਾ ਖੂਨ ਦੇਣ ਅਤੇ ਦੋ ਮਰੀਜਾਂ ਨੂੰ ਸੰਕਰਮਿਤ ਖੂਨ ਦੇਣ ਸਬੰਧੀ ਹੋਈ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਸੂਬੇ ਦੇ ਸਾਰੇ ਬਲੱਡ ਬੈਂਕਾਂ ਦਾ Continue Reading

Posted On :