ਅੰਮ੍ਰਿਤਸਰ ‘ਚ ਹੈਰੋਇਨ ਦੀ ਫੈਕਟਰੀ ਚਲਾਉਣ ਵਾਲੇ ਅਕਾਲੀ ਆਗੂ ਨੇ ਕੀਤਾ ਆਤਮ ਸਮਰਪਣ

ਅੰਮ੍ਰਿਤਸਰ:  ਅੰਮ੍ਰਿਤਸਰ ‘ਚ ਜਿਸ ਕੋਠੀ ‘ਚ ਹੈਰੋਇਨ ਦੀ ਫੈਕਟਰੀ ਚਲਾਈ ਜਾ ਰਹੀ ਸੀ, ਦੇ ਮਾਲਕ ਅਤੇ ਅਕਾਲੀ ਆਗੂ ਅਨੁਰ ਮਸੀਹ ਨੇ ਅੱਜ ਐੱਸ. ਟੀ. ਐੱਫ. (ਵਿਸ਼ੇਸ਼ ਟਾਸਕ ਫੋਰਸ) ਦੇ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਐੱਸ. ਟੀ. ਐੱਫ. ਦੀ ਟੀਮ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ

Posted On :

ਵਿਦਿਆਰਥੀਆਂ ਨਾਲ ਜੁੜੀ ਵੱਡੀ ਖਬਰ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫੈਸਲਾ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਪਾਸ ਹੋਣ ਦੀ ਯੋਗਤਾ 33 ਤੋਂ ਘਟਾ ਕੇ 20 ਫੀਸਦੀ ਕਰ ਦਿੱਤੀ ਹੈ। ਇਹ ਫੈਸਲਾ 10ਵੀਂ ਜਮਾਤ ਅਤੇ 8ਵੀਂ ਜਮਾਤ ‘ਤੇ ਲਾਗੂ ਹੋਵੇਗਾ।ਮਿਲੀ ਜਾਣਕਾਰੀ ਮੁਤਾਬਕ ਥਿਊਰੀ ਅਤੇ ਪ੍ਰੈਕਟੀਕਲ ਦੋਵਾਂ ਵਿਸ਼ਿਆਂ ‘ਚ ਸਿਰਫ 20-20 ਫ਼ੀਸਦ ਅੰਕ ਲੈਣ ਵਾਲੇ ਵਿਦਿਆਰਥੀ ਪਾਸ ਮੰਨੇ Continue Reading

Posted On :

ਪੰਜਾਬੀ ਸਾਹਿੱਤ ਦੀ ਨਾਮਵਰ ਡਾ. ਦਲੀਪ ਕੌਰ ਟਿਵਾਣਾ ਨਹੀਂ ਰਹੇ

ਮੁਹਾਲੀ– ਪੰਜਾਬੀ ਸਾਹਿੱਤ ਵਿਚ ਨਾਮਵਰ ਹਸਤਾਖ਼ਰ ਡਾ. ਦਲੀਪ ਕੌਰ ਟਿਵਾਣਾ ਕੋਈ ਅੱਧਾ ਘੰਟਾ ਪਹਿਲਾਂ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਗੁਜ਼ਰ ਗਏ ਹਨ। ਇਹ ਜਾਣਕਾਰੀ ਡਾਕਟਰ ਟਿਵਾਣਾ ਦੇ ਪਤੀ ਪ੍ਰੋ. ਭੁਪਿੰਦਰ ਸਿੰਘ ਮਿਨਹਾਸ ਨੇ ਦਿੱਤੀ ਹੈ। ਉਨ੍ਹਾਂ ਨੂੰ ਪਹਿਲਾਂ ਪਟਿਆਲੇ ਉਨ੍ਹਾਂ ਦੀ ਪੰਜਾਬੀ ਯੂਨੀਵਰਸਿਟੀ ਵਿਚ ਰਿਹਾਇਸ਼ ਬੀ-12 ਵਿਚ ਲਿਜਾਇਆ ਜਾਏਗਾ। ਉੱਥੇ ਹੀ Continue Reading

Posted On :

ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ ‘ਚ ਸਥਿਤੀ ਤਣਾਅਪੂਰਨ

ਹੁਸ਼ਿਆਰਪੁਰ  :ਹੁਸ਼ਿਆਰਪੁਰ ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਬੰਦ ਦੌਰਾਨ ਜਿੱਥੇ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅ), ਅੰਬੇਡਕਰ ਫੋਰਸ, ਸ੍ਰੀ ਗੁਰੂ ਰਵਿਦਾਸ ਫੋਰਸ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ, ਕ੍ਰਿਸਚੀਅਨ Continue Reading

Posted On :

ਗਣਤੰਤਰ ਦਿਵਸ ਮੌਕੇ ਪੰਜਾਬ ਵਿਚ ਕੌਣ ਕਿੱਥੇ ਲਹਿਰਾਏਗਾ ਝੰਡਾ

ਚੰਡੀਗੜ੍ਹ :ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਝੰਡਾ ਲਹਿਰਾਉਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਡਿਊਲ ਮੁਤਾਬਕ Continue Reading

Posted On :

ਇਕ ਪਰਿਵਾਰ ਦੇ 3 ਜੀਆਂ ਦਾ ਕਤਲ

ਚੰਡੀਗੜ੍ਹ : ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Posted On :

ਹਾਈਕੋਰਟ ਨੇ ਕੈਟ ‘ਤੇ ਹੁਕਮ ‘ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ

ਚੰਡੀਗੜ੍ਹ :  ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ‘ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੈਟ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ Continue Reading

Posted On :

ਪੰਜਾਬ ਸਰਕਾਰ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਵਾਲੇ ‘ਕੈਟ’ ਦੇ ਹੁਕਮ ਵਿਰੁੱਧ ਹਾਈ ਕੋਰਟ ਪੁੱਜੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੈਂਟਰਲ ਐਡਮਿਨਿਸਟਰੇਟਿਵ ਟ੍ਰਿਬਿਊਨਲ ਦੇ ਉਸ ਫ਼ੈਸਲੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਰ ’ਤੇ ਦਸਤਕ ਦਿੱਤੀ ਹੈ ਜਿਸ ਰਾਹੀਂ ਮੌਜੂਦਾ ਡੀ.ਜੀ.ਪੀ.ਸ੍ਰੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਗ਼ਲਤ ਠਹਿਰਾਉਂÎਦਆਂ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।ਇਸ ਪਟੀਸ਼ਨ ਦੀ ਸੁਣਵਾਈ ਮੰਗਲਵਾਰ 21 ਜਨਵਰੀ ਨੂੰ ਹੋਣ ਦੀ Continue Reading

Posted On :

ਖਟਕੜ ਕਲਾਂ ਵਿਖੇ ਭੇਦਭਰੀ ਹਾਲਤ ‘ਚ ਪ੍ਰਵਾਸੀ ਭਾਰਤੀ ਦਾ ਕਤਲ

ਬੰਗਾ:  ਬੰਗਾ ਨੇੜੇ ਪਿੰਡ ਖਟਕੜ ਕਲਾਂ ਵਿਖੇ ਬੀਤੀ ਰਾਤ ਇੱਕ ਪ੍ਰਵਾਸੀ ਭਾਰਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਬਲਵੀਰ ਸਿੰਘ ਦੇ ਰੂਪ ‘ਚ ਹੋਈ ਹੈ। ਮ੍ਰਿਤਕ ਦੀ ਲੜਕੀ ਅਮਨਦੀਪ ਕੌਰ ਨੇ ਦੱਸਿਆ ਕਿ ਕਤਲ ਦੌਰਾਨ ਲੁੱਟ-ਖੋਹ ਵੀ ਕੀਤੀ ਗਈ। ਉੱਧਰ ਇਸ ਘਟਨਾ ਦੀ ਜਾਣਕਾਰੀ Continue Reading

Posted On :

ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ

ਚੰਡੀਗੜ੍ਹ: ਅਰੁਣ ਸੂਦ ਚੰਡੀਗੜ੍ਹ ਭਾਜਪਾ ਪ੍ਰਧਾਨ ਬਣੇ ਹਨ। ਇਸ ਸੰਬੰਧੀ ਐਲਾਨ ਭਾਜਪਾ ਨੇਤਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕੀਤਾ ਗਿਆ

Posted On :