ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ

ਚੰਡੀਗੜ੍ਹ :  ਕੈਪਟਨ ਸਰਕਾਰ ਨੂੰ ਕੈਟ ਤੋਂ ਵੱਡਾ ਝਟਕਾ ਲੱਗਿਆ ਹੈ। ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਗੁਪਤਾ ਸਮੇਤ ਨਾਵਾਂ ਦਾ ਪੈਨਲ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ ‘ਤੇ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਡੀ. Continue Reading

Posted On :

ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ

ਗੁਰਦਾਸਪੁਰ : ਦੋਰਾਂਗਲਾ  ਦੇ ਨਾਲ ਲੱਗਦੀ ਹਿੰਦ-ਪਾਕਿ ਸਰਹੱਦ ‘ਤੇ ਚੌਤਰਾ ਪੋਸਤ ‘ਤੇ ਤਾਇਨਾਤ ਬੀ. ਐੱਸ. ਐੱਫ. ਦੀ 58 ਬਟਾਲੀਅਨ ਵਲੋਂ ਅੱਜ ਸਵੇਰੇ ਤੜਕੇ ਵੱਡੀ ਮਾਤਰਾ ‘ਚ ਹੈਰੋਇਨ ਫੜਨ ‘ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦੀ ਗਿਣਤੀ 22 ਪੈਕਟ ਬਣਦੀ ਹੈ ਇਹ ਹੈਰੋਇਨ ਪਾਕਿ ਵਾਲੇ ਪਾਸਿਓਂ ਭਾਰਤ ਪਹੁੰਚਾਈ ਜਾ ਰਹੀ ਸੀ Continue Reading

Posted On :

ਮਕਾਨ ਦੀ ਛੱਤ ਡਿੱਗਣ ਕਾਰਨ ਦਾਦੇ-ਦਾਦੀ ਸਣੇ ਮਾਸੂਮ ਪੋਤਰੀ ਦੀ ਮੌਤ

ਅੰਮ੍ਰਿਤਸਰ :  ਇੱਥੋਂ ਦੋ ਕਿਲੋਮੀਟਰ ਦੂਰ ਪਿੰਡ ਡੇਅਰੀਵਾਲਾ ‘ਚ ਬੀਤੀ ਰਾਤ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਹਿਚਾਣ ਜਸਵੰਤ ਸਿੰਘ ਜੱਸਾ (55) ਸਪੁੱਤਰ ਸ. ਸੂਰਤਾ ਸਿੰਘ, ਉਨ੍ਹਾਂ ਦੀ ਪਤਨੀ ਹਰਜੀਤ ਕੌਰ (50) ਅਤੇ ਉਨ੍ਹਾਂ ਦੀ ਪੋਤਰੀ ਰਮਨਦੀਪ Continue Reading

Posted On :

ਟਰੱਕ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਅੰਮ੍ਰਿਤਸਰ : ਦਬੋਰਜੀ ਵਿਖੇ ਸੰਘਣੀ ਧੁੰਦ ਕਾਰਨ ਅੱਜ ਇੱਕ ਟਰੱਕ ਹੇਠਾਂ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਯੁਗਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਕੋਟਲੀ ਨੇੜੇ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ

Posted On :

ਸੁਲਤਾਨਪੁਰ ਲੋਧੀ ‘ਚ ਪਲਟੀ ਸਕੂਲੀ ਬੱਚਿਆਂ ਨਾਲ ਭਰੀ ਬੱਸ

ਸੁਲਤਾਨਪੁਰ ਲੋਧੀ:  ਨਜ਼ਦੀਕ ਬੂਸੋਵਾਲ ਰੋਡ ‘ਤੇ ਅੱਜ ਬੱਚਿਆਂ ਨਾਲ ਭਰੀ ਅਕਾਲ ਅਕੈਡਮੀ ਸਕੂਲ ਦੀ ਇੱਕ ਬੱਸ ਪਲਟ ਗਈ। ਹਾਦਸੇ ਵੇਲੇ ਬੱਸ ‘ਚ 40 ਤੋਂ ਵਧੇਰੇ ਬੱਚੇ ਸਵਾਰ ਸਨ, ਜਿਨ੍ਹਾਂ ‘ਚੋਂ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਸੰਘਣੀ ਧੁੰਦ ਕਾਰਨ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੂੰ Continue Reading

Posted On :

ਅੰਮ੍ਰਿਤਸਰ ‘ਚ 25 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ

ਅਜਨਾਲਾ, 1 ਜਨਵਰੀ – ਅੰਮ੍ਰਿਤਸਰ ਨੇੜਿਓਂ ਅੱਜ ਕਾਊਂਟਰ ਇੰਟੈਲੀਜੈਂਸ ਟੀਮ ਵਲੋਂ 5 ਕਿਲੋ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਤਸਕਰ ਦੀ ਪਹਿਚਾਣ ਭਗਵਾਨ ਸਿੰਘ ਦੇ ਰੂਪ ‘ਚ ਹੋਈ ਹੈ ਅਤੇ ਉਸ ਦੇ ਕਬਜ਼ੇ ‘ਚੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਫੜੀ ਗਈ ਇਸ Continue Reading

Posted On :

ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ ‘ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ‘ਤੇ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਹ ਰਾਜਦੂਤ ਪੈਦਲ Continue Reading

Posted On :

ਸਿਮਰਜੀਤ ਬੈਂਸ ਨੂੰ ਪੁਲਿਸ ਕਿਸੇ ਵੀ ਸਮੇਂ ਕਰ ਸਕਦੀ ਹੈ ਗ੍ਰਿਫ਼ਤਾਰ

ਬਟਾਲਾ : ਸਿਮਰਜੀਤ ਬੈਂਸ ਨੂੰ ਪੁਲਿਸ ਕਿਸੇ ਵੀ ਸਮੇਂ ਕਰ ਸਕਦੀ ਹੈ ਗ੍ਰਿਫ਼ਤਾਰ ,ਬਟਾਲਾ ਪੁਲਿਸ ਦੀਆਂ ਟੀਮਾਂ ਰਵਾਨਾ:ਗੁਰਦਾਸਪੁਰ : ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਡਿਊਟੀ ਦੌਰਾਨ ਬਦਸਲੂਕੀ ਕਰਨ ਦੇ ਦੋਸ਼ਾਂ ਤਹਿਤ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ। ਸਿਮਰਜੀਤ ਬੈਂਸ Continue Reading

Posted On :

ਏ. ਐੱਸ. ਆਈ. ਵਲੋਂ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ

ਪਟਿਆਲਾ (ਸੁਖਵਿੰਦਰ) : ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ ‘ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ (40) ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਹਰਦੀਪ ਸਿੰਘ ਤਿੱਤਲੀ ਦੇ ਘਰ 24 ਸਾਲਾਂ ਤੋਂ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ Continue Reading

Posted On :

ਪੰਜਾਬ ਵਿਧਾਨ ਸਭਾ ਦਾ ‘ਮੌਨਸੂਨ ਸੈਸ਼ਨ’ ਅੱਜ ਤੋਂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਪੰਜਾਬ : ‘ਮੌਨਸੂਨ ਸੈਸ਼ਨ’ ਅੱਜ ਤੋਂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਮਾਨਸੂਨ ਇਜਲਾਸ ਭਾਵੇਂ ਛੋਟਾ ਹੈ ਪਰ ਇਸ ਦੇ ਦਿਲਚਸਪ ਅਤੇ ਹੰਗਾਮਾ ਭਰਪੂਰ ਰਹਿਣ ਦੀ ਪੂਰੀ ਸੰਭਾਵਨਾ ਹੈ।ਇਜਲਾਸ ਦੌਰਾਨ ਨਸ਼ਿਆਂ ਦਾ ਮੁੱਦਾ ਵਿਸ਼ੇਸ਼ ਤੌਰ ‘ਤੇ ਓਵਰਡੋਜ਼ Continue Reading

Posted On :